1. ABP Sanjha Top 10, 28 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Wrestlers Protest: ਦਿੱਲੀ ਪੁਲਿਸ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਦਰਜ ਕੀਤੀਆਂ 2 FIR, ਪੋਕਸੋ ਐਕਟ ਵੀ ਕੀਤਾ ਲਾਗੂ

    Wrestlers Protest: ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਐੱਫ.ਆਈ.ਆਰ. ਪ੍ਰਦਰਸ਼ਨਕਾਰੀ ਪਹਿਲਵਾਨ ਲਗਾਤਾਰ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। Read More

  4. ਵਿਦੇਸ਼ ਜਾ ਕੇ ਵੀ ਨਹੀਂ ਮੁੜਦੇ ਪੰਜਾਬੀ!, 17 ਕਰੋੜ ਦੀਆਂ ਕਾਰਾਂ ਕੀਤੀਆਂ ਚੋਰੀ, 47 'ਤੇ ਮਾਮਲਾ ਦਰਜ

    ਪੀਲ ਰੀਜਨ ਦੇ ਅਧੀਨ ਟੋਰਾਂਟੋ ਪੁਲਿਸ ਨੇ ਅੱਜ GTA ਵਿੱਚ ਕਾਰ ਚੋਰੀ ਦੇ ਇੱਕ ਵੱਡੇ ਰੈਕੇਟ ਵਿੱਚ 119 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ, 'ਪ੍ਰੋਜੈਕਟ ਸਟੈਲੀਅਨ'... Read More

  5. Jiah Khan: ਜੀਆ ਖਾਨ ਸੁਸਾਈਡ ਕੇਸ 'ਚ ਸੂਰਜ ਪੰਚੋਲੀ ਬਰੀ, 10 ਸਾਲਾਂ ਬਾਅਦ ਕੋਰਟ ਨੇ ਸੁਣਾਇਆ ਫੈਸਲਾ

    Jiah Khan Suicide Case: ਆਖਿਰਕਾਰ 10 ਸਾਲਾਂ ਬਾਅਦ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸੂਰਜ ਪੰਚੋਲੀ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। Read More

  6. Salman Khan: ਸਲਮਾਨ ਖਾਨ ਅੱਜ ਵੀ ਐਸ਼ਵਰਿਆ ਰਾਏ ਨੂੰ ਕਰਦੇ ਪਿਆਰ, ਐਸ਼ ਦਾ ਨਾਂ ਸੁਣ ਦੇਖੋ ਭਾਈਜਾਨ ਦਾ ਰਿਐਕਸ਼ਨ, ਵੀਡੀਓ ਵਾਇਰਲ

    Salman Khan Video: ਐਸ਼ਵਰਿਆ ਨੇ ਤਾਂ ਲਾਈਫ 'ਚ ਮੂਵ ਆਨ ਕਰ ਲਿਆ, ਪਰ ਭਾਈਜਾਨ ਅੱਜ ਵੀ ਐਸ਼ ਨੂੰ ਭੁਲਾ ਨਹੀਂ ਸਕੇ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਸਲਮਾਨ ਨੇ ਐਸ਼ ਕਰਕੇ ਹੀ ਅੱਜ ਤੱਕ ਵਿਆਹ ਨਹੀਂ ਕੀਤਾ ਹੈ Read More

  7. Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਡਟੇ ਭਲਵਾਨਾਂ ਦੀ ਸਾਨੀਆ ਮਿਰਜ਼ਾ ਵੱਲੋਂ ਹਮਾਇਤ, ਬੋਲੀ ਅਥਲੀਟ ਤੋਂ ਇਲਾਵਾ ਔਰਤ ਦੇ ਰੂਪ 'ਚ ਇਹ ਦੇਖਣਾ ਬਹੁਤ ਮੁਸ਼ਕਲ.... 

    Wrestlers Protest: ਜਿਨਸੀ ਸੋਸ਼ਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਨਾਮੀ ਭਲਵਾਨਾਂ ਦੇ ਹੱਕ ’ਚ ਅੱਜ ਦੇਸ਼ ਦੀ ਸਾਬਕਾ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵੀ ਡਟ ਗਈ ਹੈ। Read More

  8. Cristiano Ronaldo: ਰੋਨਾਲਡੋ ਦੀ ਮਾਂ ਘਰਾਂ 'ਚ ਕਰਦੀ ਸੀ ਕੰਮ, ਪਿਓ ਸੀ ਸ਼ਰਾਬੀ, ਇੰਜ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਫੁੱਟਬਾਲਰ

    ਰੋਨਾਲਡੋ ਆਪਣੇ ਮਾਤਾ-ਪਿਤਾ ਦੀ ਅਣਚਾਹੀ ਔਲਾਦ ਸੀ, ਉਸ ਦਾ ਬਚਪਨ ਚਾਰ ਭੈਣ-ਭਰਾਵਾਂ ਦੇ ਨਾਲ ਇੱਕ ਕਮਰੇ ਵਾਲੇ ਘਰ ਵਿੱਚ ਬੀਤਿਆ ਅਤੇ ਉਸ ਦਾ ਪਿਤਾ ਇੱਕ ਸ਼ਰਾਬੀ ਸੀ; ਅਸੀਂ ਗੱਲ ਕਰ ਰਹੇ ਹਾਂ ਉਸ ਦੇ ਗਰੀਬੀ ਤੋਂ ਕ੍ਰਿਸ਼ਮਈ ਤੱਕ ਦੇ ਸਫ਼ਰ ਬਾਰੇ... Read More

  9. ਹਰੀਆਂ ਸਬਜ਼ੀਆਂ ਪਕਾਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ, ਨਹੀਂ ਤਾਂ ਘੇਰ ਲੈਣਗੀਆਂ ਕਈ ਭਿਆਨਕ ਬਿਮਾਰੀਆਂ

    ਸਬਜ਼ੀਆਂ ਨੂੰ ਧੋਣ ਦੇ ਬਾਵਜੂਦ ਕਈ ਵਾਰ ਇਸ ਵਿੱਚ ਕੀਟਨਾਸ਼ਕ ਰਹਿ ਜਾਂਦੇ ਹਨ, ਜਿਸ ਕਾਰਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਹਰੀਆਂ ਸਬਜ਼ੀਆਂ ਨੂੰ ਪਾਣੀ ਨਾਲ ਧੋਣਾ ਹੀ ਕਾਫੀ ਨਹੀਂ ਹੈ। Read More

  10. Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਇੱਥੇ ਸਸਤੇ ਹੋਏ ਪੈਟਰੋਲ-ਡੀਜ਼ਲ ਦੇ ਰੇਟ; ਵੇਖੋ ਸੂਚੀ

    ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਦੇ ਵਿਚਕਾਰ ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਕੁਝ ਥਾਵਾਂ 'ਤੇ ਵਧੀਆਂ ਹਨ। Read More