ਪੜਚੋਲ ਕਰੋ

ABP Sanjha Top 10, 29 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 29 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Himachal Pradesh Politics: ਹਿਮਾਚਲ 'ਚ ਸੌਖਾ ਨਹੀਂ ਬੀਜੇਪੀ ਲਈ 'ਅਪਰੇਸ਼ਨ ਲੋਟਸ'...ਸਰਕਾਰ ਡੇਗਣ ਲਈ ਔਖੀ ਜਾਪਦੀ ਅੰਕੜਿਆਂ ਦੀ ਖੇਡ

    INC ਨੇ ਸੀਨੀਅਰ ਨੇਤਾ ਤੇ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ। BJP ਨੇ ਕਾਂਗਰਸ ਦੇ ਮਜ਼ਬੂਤ ​​ਨੇਤਾ ਤੇ ਹਿਮਾਚਲ ਦੇ ਸਾਬਕਾ CM ਵੀਰਭੱਦਰ ਦੇ ਕਰੀਬੀ ਹਰਸ਼ ਮਹਾਜਨ ਨੂੰ ਮੈਦਾਨ 'ਚ ਉਤਾਰਿਆ ਸੀ। Read More

  4. Saudi Arabia: ਕਿਸ ਅਪਰਾਧ ‘ਚ ਸਾਊਦੀ ਅਰਬ ਨੇ ਸੱਤ ਲੋਕਾਂ ਦੇ ਸਿਰ ਕੀਤੇ ਕਲਮ, ਪੜ੍ਹੋ ਕੀ ਹੈ ਪੂਰਾ ਮਾਮਲਾ

    Saudi Arabia: ਸਾਊਦੀ ਅਰਬ ਨੇ ਇਸ ਸਾਲ ਹੁਣ ਤੱਕ 29 ਲੋਕਾਂ ਨੂੰ ਫਾਂਸੀ ਦਿੱਤੀ ਹੈ। ਪਿਛਲੇ ਸਾਲ 170 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ ਅਤੇ 2022 ਵਿੱਚ 147 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ। Read More

  5. Diljit Dosanjh: ਇੰਤਜ਼ਾਰ ਖਤਮ, ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' ਦਾ ਪਹਿਲੇ ਗਾਣੇ 'ਇਸ਼ਕ ਮਿਟਾਏ' ਦਾ ਐਲਾਨ, ਜਾਣੋ ਰਿਲੀਜ਼ ਡੇਟ

    Chamkila Movie First Song: ਫੈਨਜ਼ ਦਾ ਇੰਤਜ਼ਾਰ ਆਖਰ ਖਤਮ ਹੋ ਗਿਆ ਹੈ। ਕਿਉਂਕਿ ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ 'ਚਮਕੀਲਾ' ਦੇ ਪਹਿਲੇ ਗਾਣੇ 'ਇਸ਼ਕ ਮਿਟਾਏ' ਦਾ ਐਲਾਨ ਹੋ ਚੁੱਕਿਆ ਹੈ। Read More

  6. Diljit Dosanjh: ਮੁੰਬਈ ਦੀਆਂ ਸੜਕਾਂ 'ਤੇ ਸਬਜ਼ੀ ਖਰੀਦਦੇ ਨਜ਼ਰ ਆਏ ਦਿਲਜੀਤ ਦੋਸਾਂਝ, ਗਾਇਕ ਦੀ ਸਾਦਗੀ ਦੇ ਕਾਇਲ ਹੋਏ ਫੈਨਜ਼

    Diljit Dosanjh Video: ਦਿਲਜੀਤ ਦੋਸਾਂਝ ਨੂੰ ਦਾਦਰ ਦੇ ਇੱਕ ਬਾਜ਼ਾਰ 'ਚ ਸ਼ੌਪਿੰਗ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਦਿਲਜੀਤ ਨੇ ਬਾਜ਼ਾਰ ਤੋਂ ਸਬਜ਼ੀ ਖਰੀਦੀ। ਇਸ ਦੇ ਨਾਲ ਨਾਲ ਉਹ ਸਬਜ਼ੀ ਵੇਚਣ ਵਾਲੀ ਔਰਤ ਦੇ ਨਾਲ ਗੱਲ ਵੀ ਕਰਦੇ ਨਜ਼ਰ ਆਏ। Read More

  7. BCCI Contract 2024: BCCI ਨੇ ਜਾਰੀ ਕੀਤੀ ਸਾਲਾਨਾ ਕੰਟਰੈਕਟ ਲਿਸਟ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ, ਸਾਲਾਨਾ ਤਨਖਾਹ ਕਰੋੜਾਂ 'ਚ

    BCCI Contract 2024 List: BCCI ਨੇ ਇਸ ਸਾਲ 30 ਖਿਡਾਰੀਆਂ ਨੂੰ ਕਰਾਰ ਦਿੱਤਾ ਹੈ। ਇਹ 1 ਅਕਤੂਬਰ, 2023 ਤੋਂ 30 ਸਤੰਬਰ, 2024 ਤੱਕ ਹੈ। ਬੋਰਡ ਨੇ ਇਸ ਵਾਰ ਨਵੀਂ ਪਰੰਪਰਾ ਜਾਰੀ ਕੀਤੀ ਹੈ। Read More

  8. Yashasvi Jaiswal: ICC ਟੈਸਟ ਰੈਂਕਿੰਗ 'ਚ ਯਸ਼ਸਵੀ ਜੈਸਵਾਲ ਛਾਇਆ, ਵਿਰਾਟ ਕੋਹਲੀ ਨੂੰ ਜਲਦ ਛੱਡ ਦੇਵੇਗਾ ਪਿੱਛੇ

    ICC Test Ranking: ਵਿਰਾਟ ਕੋਹਲੀ ਆਈਸੀਸੀ ਟੈਸਟ ਰੈਂਕਿੰਗ 'ਚ ਟਾਪ-10 'ਚ ਇਕਲੌਤਾ ਭਾਰਤੀ ਬੱਲੇਬਾਜ਼ ਹੈ। ਪਰ ਪੰਜਵੇਂ ਟੈਸਟ ਵਿੱਚ ਯਸ਼ਸਵੀ ਜੈਸਵਾਲ ਕੋਲ ਵਿਰਾਟ ਕੋਹਲੀ ਨੂੰ ਪਿੱਛੇ ਛੱਡਣ ਦਾ ਮੌਕਾ ਹੋਵੇਗਾ। Read More

  9. Mental Health: ਮੈਂਟਲ ਹੈਲਥ ਨੂੰ ਸੁਧਾਰਨਾ ਤਾਂ ਜੰਮ ਕੇ ਕਰੋ ਡਾਂਸ, ਜਾਣੋ ਮਾਹਿਰ ਤੋਂ ਕਿਵੇਂ ਮਿਲਦੀ ਮਦਦ

    Health News: ਜੇਕਰ ਤੁਸੀਂ ਆਪਣੀ ਮਾਨਸਿਕ ਸਿਹਤ ਨੂੰ ਸੁਧਾਰਨਾ ਚਾਹੁੰਦੇ ਹੋ, ਤਾਂ ਡਾਂਸ ਇੱਕ ਬਹੁਤ ਵਧੀਆ ਹੱਲ ਹੈ। ਡਾਂਸ ਨਾ ਸਿਰਫ਼ ਸਾਨੂੰ ਖੁਸ਼ ਰੱਖਦਾ ਹੈ, ਸਗੋਂ ਇਹ ਸਾਡੇ ਤਣਾਅ ਨੂੰ ਵੀ ਘਟਾਉਂਦਾ ਹੈ। Read More

  10. DA News Rules: ਮੁਲਾਜ਼ਮਾਂ ਲਈ ਵੱਡੀ ਖਬਰ! ਅਪ੍ਰੈਲ ਤੋਂ ਬਦਲਣਗੇ ਮਹਿੰਗਾਈ ਭੱਤੇ ਨਾਲ ਜੁੜੇ ਨਿਯਮ, ਜਾਣੋ ਨਵੇਂ ਹਿਸਾਬ ਨਾਲ ਕਿੰਨਾ ਬਦਲੇਗਾ 'ਫਾਰਮੂਲਾ'?

    DA Rules: ਅਗਲੇ ਮਹਿੰਗਾਈ ਭੱਤੇ ਦੀ ਗਣਨਾ ਲਈ ਅੰਕੜੇ 29 ਫਰਵਰੀ ਤੋਂ ਆਉਣੇ ਸ਼ੁਰੂ ਹੋ ਜਾਣਗੇ। ਜੁਲਾਈ 2024 ਵਿੱਚ ਡੀਏ ਵਾਧੇ ਦੀ ਗਣਨਾ ਇੱਕ ਨਵੇਂ ਫਾਰਮੂਲੇ 'ਤੇ ਅਧਾਰਤ ਹੋਵੇਗੀ। ਇਸਦੇ ਪਿੱਛੇ ਇੱਕ ਕਾਰਨ ਹੈ, ਅਸਲ ਵਿੱਚ 50 ਫੀਸਦੀ ਮਹਿੰਗਾਈ ਭੱਤਾ ਪਹੁੰਚਣ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget