ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 29 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 29 July 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 July 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 July 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਿਹਤ ਮੁਲਾਜ਼ਮਾਂ ਨੇ ਕੀਤਾ ਵੱਡਾ ਕਾਂਡ! ਇੱਕੋ ਸਰਿੰਜ ਨਾਲ ਪ੍ਰਾਈਵੇਟ ਸਕੂਲ ਦੇ 30 ਤੋਂ ਵੱਧ ਬੱਚਿਆਂ ਨੂੰ ਲਾਈ ਕੋਰੋਨਾ ਵੈਕਸੀਨ

    ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਜੈਨ ਹਾਇਰ ਸੈਕੰਡਰੀ ਸਕੂਲ ਵਿੱਚ ਮੈਗਾ ਟੀਕਾਕਰਨ ਮੁਹਿੰਮ ਦੀ ਹੈ, ਜਿਸ ਤੋਂ ਬਾਅਦ ਟੀਕਾ ਲਾਉਣ ਵਾਲੇ ਖਿਲਾਫ ਕੇਸ ਦਰਜ ਕਰ ਲਿਆ ਹੈ। Read More

  4. ਰਿਪੁਦਮਨ ਮਲਿਕ ਦੇ ਕਤਲ ਕੇਸ 'ਚ ਕੈਨੇਡਾ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫਤਾਰ

    ਟੋਰਾਂਟੋ: ਕੈਨੇਡੀਅਨ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Read More

  5. Ranveer Singh Photoshoot: ਰਣਵੀਰ ਸਿੰਘ ਦੀਆਂ ਫੋਟੋਆਂ ਕਿਤੇ ਵੀ ਲੀਕ ਨਾ ਹੋਣ ਜਾਣ.....ਇਸ ਵਜ੍ਹਾ ਨਾਲ ਡਾਇਰੈਕਟਰ ਨੇ ਕੀਤਾ ਸੀ ਇਹ ਕੰਮ!

    ਵਿਵਾਦਤ ਫੋਟੋਸ਼ੂਟ ਕਾਰਨ ਰਣਵੀਰ ਸਿੰਘ ਖਿਲਾਫ ਮੁੰਬਈ ਦੇ ਇਕ ਪੁਲਸ ਸਟੇਸ਼ਨ 'ਚ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। Read More

  6. Parmish Verma Wife Baby Shower: ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦੀ ਗੋਦ ਭਰਾਈ, ਤਸਵੀਰਾਂ ਆਈਆਂ ਸਾਹਮਣੇ 

    ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ ਹੈ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਪਰਮੀਸ਼ ਵਰਮਾ ਨੇ ਇਹ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤੀਆਂ Read More

  7. ਬਰਮਿੰਘਮ 'ਚ ਅੱਜ ਤੋਂ ਹੋਵੇਗਾ Commonwealth Games 2022 ਦਾ ਆਗਾਜ਼, ਜਾਣੋ ਕਦੋ-ਕਦੋਂ ਭਾਰਤ ਦੇ ਮੈਚ, ਕਿੱਥੇ ਹੋਵੇਗਾ ਮੈਚ ਦੀ ਲਾਈਵ ਸਟ੍ਰੀਮਿੰਗ

    Commonwealth Games 2022: ਰਾਸ਼ਟਰਮੰਡਲ ਖੇਡਾਂ 2022  (Commonwealth Games 2022)ਬਰਮਿੰਘਮ, ਇੰਗਲੈਂਡ ਵਿੱਚ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤੀ ਖਿਡਾਰੀ ਪੂਰੀ ਤਿਆਰੀ ਨਾਲ ਇੰਗਲੈਂਡ ਪਹੁੰਚ ਚੁੱਕੇ ਹਨ Read More

  8. Commonwealth Games 2022: ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਦਾ ਹੋਇਆ ਸ਼ਾਨਦਾਰ ਆਗਾਜ਼, ਪੀਐੱਮ ਮੋਦੀ ਨੇ ਦਿੱਤੀਆਂ ਭਾਰਤੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ

    Commonwealth Games 2022 & India Matches: ਇੰਗਲੈਂਡ ਦੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ 2022 ਦੀ ਸ਼ਾਨਦਾਰ ਸ਼ੁਰੂਆਤ ਹੋ ਚੁੱਕੀ ਹੈ । Read More

  9. Health Tips : ਸਮਾਂ ਆ ਗਿਆ ਇਨ੍ਹਾਂ Immunity Booster ਫੂਡਸ ਨੂੰ ਆਪਣੀ ਡਾਈਟ 'ਚ ਦੁਬਾਰਾ ਸ਼ਾਮਲ ਕਰਨ ਦਾ, ਆਓ ਜਾਣਦੇ ਹਾਂ

    ਡਬਲਯੂਐਚਓ (WHO) ਨੇ ਮੰਕੀਪੌਕਸ (Monkeypox) ਬਿਮਾਰੀ ਦੇ ਸਬੰਧ ਵਿੱਚ ਇੱਕ ਚਿਤਾਵਨੀ ਵੀ ਐਲਾਨ ਕੀਤੀ ਹੈ। ਵਿਦੇਸ਼ਾਂ ਤੋਂ ਬਾਅਦ ਦੇਸ਼ ਵਿੱਚ ਵੀ ਇਸ ਦੇ ਮਾਮਲੇ ਵੱਧ ਰਹੇ ਹਨ। ਮੰਕੀਪੌਕਸ ਵੀ ਬੁਖਾਰ ਦਾ ਇੱਕ ਰੂਪ ਹੈ। Read More

  10. Gold Price Today : ਸੋਨਾ ਖਰੀਦਣਾ ਹੋਇਆ ਮਹਿੰਗਾ, ਚਾਂਦੀ ਦੀਆਂ ਕੀਮਤਾਂ 'ਚ ਵੀ 1300 ਰੁਪਏ ਤੋਂ ਵੱਧ ਦੀ ਤੇਜ਼ੀ

    ਸੋਨੇ ਦੀਆਂ ਕੀਮਤਾਂ ਵਿੱਚ Gold Price) ਅੱਜ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਚਾਂਦੀ ਖਰੀਦਣਾ ਵੀ ਮਹਿੰਗਾ ਹੋ ਗਿਆ ਹੈ। ਜੇਕਰ ਤੁਹਾਡਾ ਸੋਨੇ ਦੇ ਗਹਿਣੇ ਖਰੀਦਣ ਦਾ ਪਲਾਨ ਹੈ ਤਾਂ ਹੁਣ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ
Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ
ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ
ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)
Embed widget