ਪੜਚੋਲ ਕਰੋ

ABP Sanjha Top 10, 29 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 29 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਕਾਰਵਾਈ! ਬੀਬੀਸੀ ਪੰਜਾਬੀ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬਲੌਕ

    BBC's Punjabi Twitter Handle Blocked: ਬੀਬੀਸੀ ਨਿਊਜ਼ ਦਾ ਪੰਜਾਬੀ ਭਾਸ਼ਾ ਦਾ ਟਵਿੱਟਰ ਅਕਾਊਂਟ ਮੰਗਲਵਾਰ (28 ਮਾਰਚ) ਨੂੰ ਬਲੌਕ ਕਰ ਦਿੱਤਾ ਗਿਆ। Read More

  4. ਅਫ਼ਗ਼ਾਨ ਵਿੱਚ ਵਿਦੇਸ਼ ਮੰਤਰਾਲੇ ਦੇ ਬਾਹਰ ਬੰਬ ਧਮਾਕਾ, 6 ਲੋਕਾਂ ਦੀ ਮੌਤ, 9 ਜ਼ਖ਼ਮੀ

    Afghanistan Foreign Ministry Blast: ਕਾਬੁਲ 'ਚ ਅੱਤਵਾਦੀਆਂ ਨੇ ਹਾਈ ਸਕਿਓਰਿਟੀ ਜ਼ੋਨ 'ਚ ਹੀ ਬੰਬ ਧਮਾਕਾ ਕਰ ਦਿੱਤਾ। ਵਿਦੇਸ਼ ਮੰਤਰਾਲੇ ਦੇ ਦਫ਼ਤਰ ਦੇ ਬਾਹਰ ਇੱਕ ਹਮਲਾਵਰ ਨੇ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਹੋਏ ਆਪਣੇ ਆਪ ਨੂੰ ਉਡਾ ਲਿਆ। Read More

  5. DIljit Dosanjh: ਦਿਲਜੀਤ ਦੋਸਾਂਝ ਨੇ ਗਾਇਆ ਬਾਲੀਵੁੱਡ ਕੁਮਾਰ ਸਾਨੂ ਦਾ ਸੁਪਰਹਿੱਟ ਗਾਣਾ, ਆਵਾਜ਼ ਸੁਣ ਉੱਡ ਗਏ ਕੁਮਾਰ ਸਾਨੂੰ ਦੇ ਹੋਸ਼, ਵੀਡੀਓ ਦੇਖੋ

    ਵੀਡੀਓ ਵਿੱਚ ਦਿਲਜੀਤ ਦੋਸਾਂਝ ਕਿਸੇ ਸਿੰਗਿੰਗ ਰੀਐਲਟੀ ਸ਼ੋਅ 'ਚ ਜੱਜ ਬਣੇ ਨਜ਼ਰ ਆ ਰਹੇ ਹਨ। ਇਸ ਵਿੱਚ ਜੱਜ ਦੀ ਕੁਰਸੀ 'ਤੇ ਬਾਲੀਵੁੱਡ ਦੇ ਉੱਘੇ ਗਾਇਕ ਕੁਮਾਰ ਸਾਨੂ ਤੇ ਮਿਊਜ਼ਿਕ ਡਾਇਰੈਕਟਰ ਸ਼ੰਕਰ ਮਹਾਦੇਵਨ ਵੀ ਬੈਠੇ ਹਨ। Read More

  6. Avatar 2 OTT: ਹੁਣ ਤੁਸੀਂ ਇਸ OTT 'ਤੇ ‘Avatar: The Way of Water’ ਦਾ ਲੈ ਸਕਦੇ ਹੋ ਆਨੰਦ

    Avatar 2 OTT: ਭਾਰਤ ਵਿੱਚ ਅਵਤਾਰ 2 (Avatar-2) ਸਟ੍ਰੀਮਿੰਗ ਦੇ ਵੇਰਵੇ ਇੱਥੇ ਹਨ - ਫਿਲਮ ਭਾਰਤ ਵਿੱਚ YouTube ਮੂਵੀਜ਼ ਅਤੇ Apple iTunes 'ਤੇ ਸਟ੍ਰੀਮ ਕਰਨ ਲਈ ਉਪਲਬਧ ਹੈ। Read More

  7. Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

    Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। Read More

  8. Nikhat Zareen: ਮੈਰੀਕਾਮ ਨੂੰ ਚੁਣੌਤੀ ਦੇਣ ਤੋਂ ਲੈ ਕੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਬਣਨ ਤੱਕ, ਅਜਿਹਾ ਰਿਹੈ ਨਿਖਤ ਜ਼ਰੀਨ ਦਾ ਸਫ਼ਰ

    Nikhat Zareen's Journey: ਨਿਖਤ ਜ਼ਰੀਨ ਇੱਕ ਤੋਂ ਵੱਧ ਵਾਰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀ ਦੂਜੀ ਭਾਰਤੀ ਅਥਲੀਟ ਬਣ ਗਈ ਹੈ। ਇੱਥੇ ਤੱਕ ਪਹੁੰਚਣ ਲਈ ਉਹਨਾਂ ਨੂੰ ਮੈਰੀਕਾਮ ਨੂੰ ਵੀ ਚੁਣੌਤੀ ਦੇਣੀ ਪਈ। Read More

  9. ਸਾਬਣ ਦੇ ਹੁੰਦੇ ਵੱਖ-ਵੱਖ ਰੰਗ, ਫਿਰ ਵੀ ਝੱਗ ਹਮੇਸ਼ਾਂ ਚਿੱਟੀ ਹੀ ਕਿਉਂ ਹੁੰਦੀ? ਜਾਣੋ ਇਸ ਪਿੱਛੇ ਦਾ ਵਿਗਿਆਨ 

    ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਵਿਗਿਆਨ ਅਨੁਸਾਰ ਕਿਸੇ ਵੀ ਚੀਜ਼ ਦਾ ਆਪਣਾ ਰੰਗ ਨਹੀਂ ਹੁੰਦਾ। ਕਿਸੇ ਵੀ ਚੀਜ਼ ਦੇ ਰੰਗ ਦਾ ਕਾਰਨ ਪ੍ਰਕਾਸ਼ ਦੀਆਂ ਕਿਰਨਾਂ ਹਨ। ਅਸਲ 'ਚ ਪ੍ਰਕਾਸ਼ ਦੀਆਂ ਕਿਰਨਾਂ 'ਚ ਸੱਤ ਰੰਗ ਹੁੰਦੇ ਹਨ Read More

  10. EPFO: ਕਰਮਚਾਰੀ ਭਵਿੱਖ ਨਿਧੀ ਖਾਤਾ ਧਾਰਕਾਂ ਲਈ ਖੁਸ਼ਖਬਰੀ, EPFO ​​ਨੇ ਵਧਾਇਆ ਵਿਆਜ, ਜਾਣੋ ਕਿੰਨਾ ਹੋਇਆ

    EPFO: ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਕਰੋੜਾਂ ਖਾਤਾਧਾਰਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਰਮਚਾਰੀ ਭਵਿੱਖ ਨਿਧੀ 'ਤੇ ਵਿਆਜ ਵਧਾ ਦਿੱਤਾ ਹੈ। ਹੁਣ ਤੁਹਾਨੂੰ ਪਹਿਲਾਂ ਨਾਲੋਂ ਕਿੰਨੀ ਜ਼ਿਆਦਾ ਵਿਆਜ ਮਿਲੇਗਾ - ਤੁਸੀਂ ਇੱਥੇ ਜਾਣ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget