ਪੜਚੋਲ ਕਰੋ

ABP Sanjha Top 10, 29 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 29 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 28 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Wrestlers Arrest: 'ਜਿਸ ਨੂੰ ਜੇਲ੍ਹ 'ਚ ਜਾਣਾ ਚਾਹੀਦਾ, ਉਹ ਪਾਰਟੀ 'ਚ ਹੈ', ਰਾਕੇਸ਼ ਟਿਕੈਤ ਨੇ ਪਹਿਲਵਾਨਾਂ ਦੇ ਸਮਰਥਨ 'ਚ ਕਿਹਾ- ਅਸੀਂ ਵੀ ਦੇਵਾਂਗੇ ਗ੍ਰਿਫਤਾਰੀ

    BKU Leader Rakesh Tikait: ਐਤਵਾਰ (28 ਮਈ) ਨੂੰ ਜਦੋਂ ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਹਿਰਾਸਤ ਵਿਚ ਲਿਆ ਤਾਂ ਇਸ ਨੂੰ ਲੈ ਕੇ ਕਾਫੀ ਸਿਆਸੀ ਹੰਗਾਮਾ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਆਪਣੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। Read More

  4. NDP ਨੇ ਪੰਜਾਬੀਆਂ ਦੇ ਹੱਕ 'ਚ ਲਿਆ ਸਟੈਂਡ, ਕਿਹਾ-ਏਜੰਟਾਂ ਦੀ ਸਜ਼ਾ ਵਿਦਿਆਰਥੀਆਂ ਨੂੰ ਨਾ ਮਿਲੇ

    ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ’ਚ ਹਨ ਤੇ ਉਨ੍ਹ ’ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ। Read More

  5. Shah Rukh Khan: ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਸ਼ਾਹਰੁਖ ਖਾਨ ਨੇ ਦਮਦਾਰ ਆਵਾਜ਼ 'ਚ ਵੀਡੀਓ ਕੀਤਾ ਸ਼ੇਅਰ, PM ਮੋਦੀ ਨੇ ਦਿੱਤਾ ਜਵਾਬ

    New Parliament: ਨਵੀਂ ਸੰਸਦ ਭਵਨ ਦੇ ਉਦਘਾਟਨ'ਤੇ ਸੁਪਰਸਟਾਰ ਸ਼ਾਹਰੁਖ ਖਾਨ ਨੇ ਇਮਾਰਤ ਦੀ ਵੀਡੀਓ ਸ਼ੇਅਰ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿਤੀ। ਕਿੰਗ ਖਾਨ ਨੇ ਇਸ ਵੀਡੀਓ 'ਚ ਪੀਐੱਮ ਦੀ ਗੱਲ ਮੰਨਦੇ ਹੋਏ ਆਪਣੀ ਆਵਾਜ਼ ਦਿੱਤੀ ਹੈ Read More

  6. Vaibhavi Upadhyaya: ਵੈਭਵੀ ਉਪਾਧਿਆਏ ਦੀਆਂ ਅਸਥੀਆਂ ਨਰਮਦਾ ਨਦੀ 'ਚ ਕੀਤੀਆਂ ਜਾਣਗੀਆਂ ਵਿਸਰਜਿਤ, ਪਰਿਵਾਰ ਜਾਵੇਗਾ ਗੁਜਰਾਤ

    Vaibhavi Upadhyaya: ਵੈਭਵੀ ਉਪਾਧਿਆਏ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਵੈਭਵੀ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਸਭਾ ਕੀਤੀ। ਇਸ ਤੋਂ ਬਾਅਦ ਪੂਰਾ ਪਰਿਵਾਰ ਵੈਭਵੀ ਦੀਆਂ ਅਸਥੀਆਂ ਲੈ ਕੇ ਗੁਜਰਾਤ ਲਈ ਰਵਾਨਾ ਹੋਵੇਗਾ Read More

  7. Ruturaj Gaikwad: ਜਲਦ ਵਿਆਹ ਕਰਨ ਜਾ ਰਿਹਾ ਰਿਤੂਰਾਜ ਗਾਇਕਵਾੜ, ਜਾਣੋ ਕੌਣ ਹੈ ਉਸ ਦੀ ਹੋਣ ਵਾਲੀ ਪਤਨੀ ਉਤਕਰਸ਼ਾ ਪਵਾਰ

    Ruturaj Gaikwad's Future Wife: ਚੇਨਈ ਸੁਪਰ ਕਿੰਗਜ਼ ਦੇ ਸਟਾਰ ਬੱਲੇਬਾਜ਼ ਰੁਤੂਰਾਜ ਗਾਇਕਵਾੜ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਆਓ ਜਾਣਦੇ ਹਾਂ ਉਨ੍ਹਾਂ ਦੀ ਪਤਨੀ ਉਤਕਰਸ਼ਾ ਪਵਾਰ ਕੌਣ ਹੈ। Read More

  8. Athiya Shetty: ਅਥੀਆ ਸ਼ੈੱਟੀ ਨੇ ਵਾਇਰਲ ਵੀਡੀਓ 'ਤੇ ਪਤੀ ਕੇਐਲ ਰਾਹੁਲ ਦੇ ਸਮਰਥਨ 'ਚ ਕੀਤਾ ਪੋਸਟ, ਦੱਸੀ ਪੂਰੀ ਸੱਚਾਈ

    Athiya Shetty Post: ਆਥੀਆ ਸ਼ੈੱਟੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਇੱਕ ਵਾਇਰਲ ਵੀਡੀਓ ਕਲਿੱਪ ਨੂੰ ਲੈ ਕੇ ਪਤੀ ਲੋਕੇਸ਼ ਰਾਹੁਲ ਦੀ ਟ੍ਰੋਲਿੰਗ ਦਾ ਜਵਾਬ ਦਿੱਤਾ ਗਿਆ ਹੈ। Read More

  9. ਰੋਜ਼ਾਨਾ ਕਰੋ ਇਹ 6 ਕੰਮ, ਨੇੜੇ ਨਹੀਂ ਆਵੇਗੀ ਕੋਈ ਬੀਮਾਰੀ, ਹਰ ਕੋਈ ਪੁੱਛੇਗਾ ਤੁਹਾਡੀ ਸਿਹਤ ਦਾ ਰਾਜ਼

    ਜੇਕਰ ਤੁਸੀਂ ਆਪਣੀ ਸਿਹਤ ਦੇ ਪ੍ਰਤੀ ਸੁਚੇਤ ਹੋ ਅਤੇ ਬਿਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ, ਤਾਂ ਅੱਜ ਅਸੀਂ ਤੁਹਾਨੂੰ 6 ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਤੁਹਾਨੂੰ ਰੋਜ਼ਾਨਾ ਪਾਲਣ ਕਰਨਾ ਹੋਵੇਗਾ। Read More

  10. New Rules in June 2023 : ਇੱਕ ਜੂਨ ਤੋਂ ਹੋਣ ਜਾ ਰਹੇ ਨੇ ਇਹ ਵੱਡੇ ਬਦਲਾਅ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ, ਜਾਣੋ ਪੂਰੀ ਡਿਟੇਲ

    Rules Change in June: ਹੁਣ ਇਹ ਮਹੀਨਾ ਖਤਮ ਹੋਣ 'ਚ ਸਿਰਫ ਕੁੱਝ ਹੀ ਦਿਨ ਬਾਕੀ ਹਨ। ਇਸ ਤੋਂ ਬਾਅਦ ਨਵਾਂ ਮਹੀਨਾ ਜੂਨ 2023 ਸ਼ੁਰੂ ਹੋਵੇਗਾ। ਇਸ ਮਹੀਨੇ 'ਚ ਕਈ ਅਜਿਹੇ ਬਦਲਾਅ ਹੋਣ ਵਾਲੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget