ABP Sanjha Top 10, 29 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 29 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 28 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 28 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 28 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Uttarkashi Tunnel Rescue: ਸੁਰੰਗ ਹਾਦਸੇ ਦੇ 17ਵੇਂ ਦਿਨ ਬਾਹਰ ਆਏ ਮਜ਼ਦੂਰ, ਸਾਹਮਣੇ ਆਈ ਪਹਿਲੀ ਤਸਵੀਰ
Uttarkashi Tunnel Rescue: ਸਿਲਕਿਆਰਾ ਤੋਂ ਹੁਣ ਤੱਕ 10 ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ। ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ ਅਤੇ ਜਨਰਲ ਵੀਕੇ ਸਿੰਘ ਨੇ ਗੱਲਬਾਤ ਕੀਤੀ। Read More
Storms Hit Ukraine: ਰੂਸ ਨਾਲ ਜੰਗ ਵਿਚਾਲੇ ਬਰਫੀਲੇ ਤੂਫਾਨ ਨੇ ਯੂਕਰੇਨ 'ਚ ਮਚਾਈ ਤਬਾਹੀ, ਖਤਰੇ 'ਚ ਹਜ਼ਾਰਾਂ ਲੋਕਾਂ ਦੀ ਜਾਨ
Snowstorm Hits South Ukraine: ਬਰਫੀਲੇ ਤੂਫਾਨ ਅਤੇ ਮੀਂਹ ਨੇ ਯੂਕਰੇਨ ਦੇ ਦੱਖਣੀ ਖੇਤਰ ਵਿੱਚ ਤਬਾਹੀ ਮਚਾਈ ਹੋਈ ਹੈ। ਤੂਫਾਨ ਕਾਰਨ ਸੈਂਕੜੇ ਲੋਕਾਂ ਦੀ ਜਾਨ ਖਤਰੇ 'ਚ ਹੈ। ਹਜ਼ਾਰਾਂ ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। Read More
Salman Khan: ਨਕਲੀ ਸ਼ਾਹਰੁਖ ਖਾਨ ਨੂੰ ਦੇਖ ਨਿਕਲਿਆ ਸਲਮਾਨ ਖਾਨ ਦਾ ਹਾਸਾ, ਵੀਡੀਓ ਦੇਖ ਤੁਸੀਂ ਵੀ ਹੱਸ-ਹੱਸ ਕੇ ਹੋ ਜਾਓਗੇ ਲੋਟਪੋਟ
Sallman Khan Update: ਸੋਸ਼ਲ ਮੀਡੀਆ 'ਤੇ ਇਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸਲਮਾਨ ਖਾਨ ਸ਼ਾਹਰੁਖ ਖਾਨ ਦੇ ਡੁਪਲੀਕੇਟ ਨਾਲ ਨਜ਼ਰ ਆ ਰਹੇ ਹਨ। Read More
Bhagwant Mann: CM ਭਗਵੰਤ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਹੀ ਇਹ ਗੱਲ
Dr Gurpreet Kaur Birthday: ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। Read More
World Wushu Championships: 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤਣ ਵਾਲੇ ਕੁਸ਼ਲ ਕੁਮਾਰ ਦਾ ਪਿੰਡ ਲਹਿਰਾ ਹੋਇਆ ਸ਼ਾਨਦਾਰ ਸਵਾਗਤ
World Wushu Championships Kushal Kumar: ਅਮਰੀਕਾ ਵਿੱਚ ਹਾਲ ਹੀ ਵਿੱਚ ਆਯੋਜਿਤ 16ਵੀਂ ਵਿਸ਼ਵ ਵੁਸ਼ੂ ਚੈਂਪੀਅਨਸ਼ਿਪ ਵਿੱਚ ਕੁਸ਼ਲ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। Read More
Virat Kohli: ਵਰਲਡ ਕੱਪ ਦੇ 10 ਦਿਨਾਂ ਬਾਅਦ ਵੀ ਫਾਈਨਲ 'ਚ ਵਿਰਾਟ ਕੋਹਲੀ ਦਾ ਵਿਕੇਟ ਭੁੱਲ ਨਹੀਂ ਪਾ ਰਹੇ ਪੈਟ ਕਮਿੰਸ, ਕਿਹਾ- 'ਮਰਦੇ ਵਕਤ ਵੀ...'
IND VS AUS: ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਪੈਟ ਕਮਿੰਸ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਪਣੀ ਟੀਮ ਨੂੰ ਜਿੱਤ ਵੱਲ ਮੋੜ ਦਿੱਤਾ, ਸ਼ਾਇਦ ਇਸ ਲਈ ਉਨ੍ਹਾਂ ਨੂੰ ਵਿਰਾਟ ਕੋਹਲੀ ਦੀ ਇਹ ਵਿਕਟ ਆਪਣੀ ਜ਼ਿੰਦਗੀ ਦੀ ਸਭ ਤੋਂ ਯਾਦਗਾਰ ਵਿਕਟ ਲੱਗਦੀ ਹੈ। Read More
Cow Milk vs Buffalo Milk: ਮਾਹਿਰਾਂ ਦੇ ਅਨੁਸਾਰ, ਜਾਣੋ ਕਿਹੜਾ ਦੁੱਧ ਜ਼ਿਆਦਾ ਸਿਹਤਮੰਦ ਅਤੇ ਫਾਇਦੇਮੰਦ!
Milk: ਦੁੱਧ ਸਰੀਰ ਲਈ ਬਹੁਤ ਹੀ ਸਿਹਤਮੰਦ ਅਤੇ ਫਾਇਦੇਮੰਦ ਹੁੰਦਾ ਹੈ। ਗਾਂ ਦਾ ਹੋਵੇ ਜਾਂ ਮੱਝ ਦਾ ਹੋਵੇ, ਦੋਵੇਂ ਹੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਦੋਵਾਂ ਵਿੱਚੋਂ ਕਿਹੜਾ ਬਿਹਤਰ ਹੈ? Read More
UPI: ਆਨਲਾਈਨ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਨੇ ਚੁੱਕਿਆ ਇਹ ਕਦਮ, UPI ਟਰਾਂਸਫਰ ਲਈ ਕਰਨਾ ਪੈ ਸਕਦਾ ਇੰਤਜ਼ਾਰ, ਜਾਰੀ ਹੋਣਗੇ ਨਵੇਂ ਨਿਯਮ
UPI: ਆਨਲਾਈਨ ਭੁਗਤਾਨ 'ਚ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਸਰਕਾਰ ਨੇ ਸਖ਼ਤ ਰਵੱਈਆ ਅਪਣਾਉਣ ਦੀ ਤਿਆਰੀ ਕਰ ਲਈ ਹੈ। Read More