ਪੜਚੋਲ ਕਰੋ

ABP Sanjha Top 10, 29 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 29 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 28 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਸਲਮਾਨ ਖਾਨ ਨੇ ਬਿੱਗ ਬੌਸ 16 `ਚ ਆਪਣੀ ਫ਼ੀਸ ਨੂੰ ਲੈਕੇ ਤੋੜੀ ਚੁੱਪੀ, ਕਿਹਾ- ਇੰਨੇ ਪੈਸੇ ਮਿਲਣ ਤਾਂ ਮੈਂ ਜ਼ਿੰਦਗੀ ਭਰ ਕੰਮ ਨਾ ਕਰਾਂ

    Salman Khan Bigg Boss 16: ਸਲਮਾਨ ਖਾਨ ਬਿੱਗ ਬੌਸ 16 ਨੂੰ ਲੈ ਕੇ ਮੁੰਬਈ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਇਸ ਦੇ ਨਾਲ ਹੀ ਸਲਮਾਨ ਨੇ ਕਿਹਾ ਕਿ ਅਫਵਾਹਾਂ ਹਨ ਕਿ ਹਜ਼ਾਰ-ਹਜ਼ਾਰ ਕਰੋੜ ਰੁਪਏ ਮਿਲ ਰਹੇ ਹਨ ਪਰ ਮੈਨੂੰ ਇੰਨੇ ਪੈਸੇ ਨਹੀਂ ਮਿਲੇ Read More

  3. Delhi Liquor Policy: ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫ਼ਤਾਰ ਵਿਜੇ ਨਾਇਰ ਨੂੰ 5 ਦਿਨਾਂ ਲਈ CBI ਹਿਰਾਸਤ 'ਚ ਭੇਜਿਆ

    ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਬਾਰੇ ਸੀਬੀਆਈ ਨੇ ਅਦਾਲਤ ਵਿੱਚ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਕਈ ਮੁਲਜ਼ਮਾਂ ਤੋਂ ਪੁੱਛਗਿੱਛ ਕਰਨੀ ਜ਼ਰੂਰੀ ਹੈ। Read More

  4. Russia Ukraine War: ਯੁੱਧ ਵਿਚਾਲੇ ਰੂਸੀ ਨੌਜਵਾਨਾਂ 'ਚ ਮੱਚੀ ਹਲਚਲ, ਬਹੁਤੇ ਦੇਸ਼ ਛੱਡਣ ਲਈ ਹਵਾਈ ਟਿਕਟਾਂ 'ਤੇ ਖਰਚ ਰਹੇ ਮੋਟੀ ਰਕਮ

    ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਰੂਸੀ ਨਾਗਰਿਕ ਹੁਣ ਯੁੱਧ ਤੋਂ ਪ੍ਰੇਸ਼ਾਨ ਹੋ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਯੂਕਰੇਨ 'ਤੇ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਲਈ ਪੁਤਿਨ ਨੇ ਸੈਨਿਕਾਂ ਦੀ ਗਿਣਤੀ ਵਧਾਉਣ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ।  Read More

  5. Alia Bhatt: ਆਲੀਆ ਭੱਟ ਨੇ ਰਣਬੀਰ ਕਪੂਰ ਨੂੰ ਖਾਸ ਅੰਦਾਜ਼ `ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀ ਫ਼ੋਟੋ

    Ranbir Kapoor Birthday: ਹਰ ਕੋਈ ਰਣਬੀਰ ਕਪੂਰ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਿਹਾ ਹੈ ਪਰ ਫੈਨਜ਼ ਆਲੀਆ ਭੱਟ ਦੀ ਪੋਸਟ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਨੇ ਰਣਬੀਰ ਨੂੰ ਬਹੁਤ ਹੀ ਕਿਊਟ ਅੰਦਾਜ਼ 'ਚ ਸ਼ੁਭਕਾਮਨਾਵਾਂ ਦਿੱਤੀਆਂ ਹਨ। Read More

  6. ਘਰ ਬੈਠੇ ਦੇਖੋ ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ', ਇਸ ਦਿਨ ਐਮੇਜ਼ੋਨ ਪ੍ਰਾਈਮ ਵੀਡੀਓ ਤੇ ਹੋਵੇਗੀ ਸਟਰੀਮ

    Yaar Mera Titliaan Warga: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ' ਜਲਦ ਹੀ ਓਟੀਟੀ ਤੇ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। Read More

  7. IND vs SA: ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੀ-20 'ਚ ਬੁਰੀ ਤਰ੍ਹਾਂ ਹਰਾਇਆ

    ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ 'ਚ ਖੇਡਿਆ ਗਿਆ। ਇਹ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ਵਿੱਚ ਖੇਡਿਆ ਗਿਆ। Read More

  8. IND vs SA: ਅਰਸ਼ਦੀਪ ਤੇ ਦੀਪਕ ਦਾ ਕਮਾਲ, ਦੱਖਣੀ ਅਫ਼ਰੀਕਾ ਦੀ ਪਾਰੀ ਮੁਸ਼ਕਲ 'ਚ, ਪੰਜ ਵਿਕਟਾਂ ਡਿੱਗੀਆਂ

    ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। Read More

  9. 'ਹੌਲੀ-ਹੌਲੀ ਬੌਣਾ ਹੋ ਜਾਵੇਗਾ ਇਨਸਾਨ', ਲੋਕਾਂ ਦਾ ਕੱਦ 3.5 ਫੁੱਟ ਤੱਕ ਰਹੇਗਾ, ਰਿਪੋਰਟ ਵਿੱਚ ਖੁਲਾਸਾ

    ਇਤਿਹਾਸ ਦਰਸਾਉਂਦਾ ਹੈ ਕਿ ਪ੍ਰਜਾਤੀਆਂ ਆਪਣੇ ਬਦਲਦੇ ਵਾਤਾਵਰਣ ਦੇ ਅਨੁਕੂਲ ਹੋਣ ਲਈ ਵਿਕਸਤ ਹੋਈਆਂ ਹਨ। ਵਰਤਮਾਨ ਵਿੱਚ, ਵਾਯੂਮੰਡਲ ਵਿੱਚ ਕਾਰਬਨ ਡਾਈਆਕਸਾਈਡ ਦਾ ਪੱਧਰ ਅਸਮਾਨ ਛੂਹ ਰਿਹਾ ਹੈ। Read More

  10. DA Hike : ਤਿਉਹਾਰਾਂ 'ਤੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੀ ਸੌਗਾਤ ,4 ਫੀਸਦੀ ਵਧਿਆ ਮਹਿੰਗਾਈ ਭੱਤਾ 

    7th Pay Commission : ਮੋਦੀ ਸਰਕਾਰ (Modi Government) ਨੇ ਤਿਉਹਾਰਾਂ 'ਤੇ 1 ਕਰੋੜ ਤੋਂ ਵੱਧ ਕੇਂਦਰ ਸਰਕਾਰ ਦੇ ਕਰਮਚਾਰੀਆਂ (Central Government Employees)  ਅਤੇ ਪੈਨਸ਼ਨਰਾਂ ( Pensioners) ਨੂੰ ਤਿਉਹਾਰਾਂ 'ਤੇ ਸੌਗਾਤ ਦਿੱਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

Punjab Government School 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?Narain Singh Chaura 'ਤੇ SGPC ਦਾ ਵੱਡਾ ਫੈਸਲਾਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲJagjit Singh Dhallewal ਨੇ ਸਰਕਾਰਾਂ ਦੀ ਨਿਅਤ ਦਾ ਕੀਤਾ ਖੁਲਾਸਾ, ਲਾਈਵ ਹੋ ਕੇ ਕੀਤੀ ਅਪੀਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget