ਪੜਚੋਲ ਕਰੋ

ABP Sanjha Top 10, 3 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Another Toll Plaza Closed: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਚੋਂ ਇਕ ਅੱਜ ਹੋਇਆ ਬੰਦ

    Dakha-Halwara-Raikot-Barnala Toll Plaza: ਟੋਲ ਪਲਾਜ਼ਾ ਦੇ ਮੈਨੇਜਰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸ਼ਾਮ 4 ਵਜੇ ਟੋਲ ਪਲਾਜ਼ਾ ਬਿਲਕੁਲ ਫਰੀ ਕਰਕੇ ਪੀ.ਡਬਲਿਯੂ.ਡੀ. ਵਿਭਾਗ ਨੂੰ ਸੌਂਪ ਦਿੱਤਾ ਗਿਆ। Read More

  3. Lok Sabha Elections: ਚੋਣਾਂ ਤੋਂ ਪਹਿਲਾਂ ਬੀਜੇਪੀ ਕਰਨ ਜਾ ਰਹੀ ਵੱਡਾ ਐਲਾਨ, ਕਿਸਾਨਾਂ ਨੂੰ ਖੁਸ਼ ਕਰਨ ਲਈ ਐਕਸ਼ਨ ਪਲਾਨ

    BJP Manifesto For Lok Sabha Elections 2024: ਲੋਕ ਸਭਾ ਚੋਣਾਂ 2024 ਵਿੱਚ 400 ਸੀਟਾਂ ਦਾ ਟੀਚਾ ਹਾਸਲ ਕਰਨ ਲਈ ਬੀਜੇਪੀ ਵੱਡਾ ਦਾਅ ਖੇਡਣ ਦੀ ਪਲਾਨਿੰਗ ਕਰ ਰਹੀ ਹੈ। ਬੀਜੇਪੀ ਲਈ ਸਭ ਤੋਂ ਅਹਿਮ ਕਿਸਾਨ ਵੋਟ ਮੰਨੀ ਜਾ ਰਹੀ ਹੈ Read More

  4. Pakistan news: JUIF ਆਗੂ ਨੂਰ ਇਸਲਾਮ ਨਿਜ਼ਾਮੀ ਦੀ ਅਣਪਛਾਤੇ ਵਿਅਕਤੀਆਂ ਨੇ ਕੀਤੀ ਹੱਤਿਆ - ਰਿਪੋਰਟ

    Pakistan news: ਪਾਕਿਸਤਾਨ ਵਿੱਚ JIUF ਦੇ ਪ੍ਰਮੁੱਖ ਨੇਤਾ ਨੂਰ ਇਸਲਾਮ ਨਿਜ਼ਾਮੀ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। Read More

  5. Shaitaan: 'ਸ਼ੈਤਾਨ' ਦੀ ਦਹਿਸ਼ਤ ਨਾਲ ਕੰਬੀ ਪੂਰੀ ਦੁਨੀਆ, 150 ਕਰੋੜ ਤੋਂ ਪਾਰ ਹੋਈ ਕਮਾਈ, ਜਾਣੋ ਵਰਲਡਵਾਈਡ ਕਲੈਕਸ਼ਨ

    Shaitaan Box Office Collection: ਜਿਓ ਸਟੂਡੀਓ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਗਿਆ ਕਿ 'ਸ਼ੈਤਾਨ' ਨੇ ਦੁਨੀਆ ਭਰ 'ਚ 200 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। Read More

  6. ਬਾਲੀਵੁੱਡ ਐਕਟਰ ਅਜੇ ਦੇਵਗਨ ਦੇ ਘਰ ਦੇ ਬਾਹਰ ਇਕੱਠੀ ਹੋਈ ਫੈਨਜ਼ ਦੀ ਭੀੜ, ਵੱਡੀ ਗਿਣਤੀ 'ਚ ਜਨਮਦਿਨ ਦੀ ਵਧਾਈ ਦੇਣ ਪਹੁੰਚੇ ਪ੍ਰਸ਼ੰਸਕ, ਦੇਖੋ ਵੀਡੀਓ

    Ajay Devgn 55th Birthday: ਬਾਲੀਵੁੱਡ ਸੁਪਰਸਟਾਰ ਅਜੇ ਦੇਵਗਨ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਖਾਸ ਮੌਕੇ 'ਤੇ ਸੁਪਰਸਟਾਰ ਦੇ ਘਰ ਦੇ ਬਾਹਰ ਹਜ਼ਾਰਾਂ ਪ੍ਰਸ਼ੰਸਕਾਂ ਦੀ ਭੀੜ ਦੇਖਣ ਨੂੰ ਮਿਲੀ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. Lemon Water: ਇਨ੍ਹਾਂ 5 ਲੋਕ ਲਈ ਨਿੰਬੂ ਪਾਣੀ ਜ਼ਹਿਰ! ਭੁੱਲ ਕੇ ਵੀ ਨਾ ਕਰਨ ਸੇਵਨ, ਜਾਣੋ ਨੁਕਸਾਨ

    Health News:ਗਰਮੀਆਂ ਦੇ ਆਉਂਦਿਆਂ ਹੀ ਨਿੰਬੂ ਪਾਣੀ ਦਾ ਸੇਵਨ ਸ਼ੁਰੂ ਹੋ ਜਾਂਦਾ ਹੈ। ਇਸ ਡ੍ਰਿੰਕ ਦੇ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ। ਪਰ ਕੁੱਝ ਲੋਕਾਂ ਲਈ ਨਿੰਬੂ ਪਾਣੀ ਦਾ ਸੇਵਨ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਜਿਸ ਨਾਲ ਕਈ Read More

  10. Stock Market Opening: ਸਪਾਟ ਖੁੱਲ੍ਹਣ ਤੋਂ ਬਾਅਦ ਬਾਜ਼ਾਰ ਡਿੱਗਿਆ, ਸੈਂਸੈਕਸ 73,900 ਤੋਂ ਹੇਠਾਂ, ਨਿਫਟੀ ਵਿੱਚ ਮਾਮੂਲੀ ਹਲਚਲ

    Share Market 2 april: ਭਾਰਤੀ ਸ਼ੇਅਰ ਬਾਜ਼ਾਰ ਅੱਜ ਸਪਾਟ ਖੁੱਲ੍ਹਿਆ ਅਤੇ ਤੇਜ਼ੀ ਨਾਲ ਡਿੱਗਿਆ। ਜਿਸ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget