ਪੜਚੋਲ ਕਰੋ

ABP Sanjha Top 10, 3 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid Cases in India: ਕੋਰੋਨਾ ਤੋਂ ਰਾਹਤ, ਕੱਲ੍ਹ ਨਾਲੋਂ 3 ਹਜ਼ਾਰ ਮਾਮਲੇ ਘੱਟ, 24 ਘੰਟਿਆਂ 'ਚ 13,734 ਨਵੇਂ ਕੋਰੋਨਾ ਕੇਸ ਦਰਜ

    ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13,734 ਨਵੇਂ ਮਾਮਲੇ ਸਾਹਮਣੇ ਆਏ ਹਨ। Read More

  4. Al-Zawahiri Killed: ਅਲ-ਜ਼ਵਾਹਿਰੀ ਦੀ ਮੌਤ ਪਿੱਛੇ ਪਾਕਿਸਤਾਨ ਦਾ ਹੱਥ! ਅਲ-ਕਾਇਦਾ ਨੇਤਾ 1 ਮਹੀਨਾ ਪਹਿਲਾਂ ਪਾਕਿ ਗਿਆ ਸੀ

    ਪਾਕਿਸਤਾਨ ਵਿੱਚ ਰਹਿਣ ਦੌਰਾਨ ਅਲ-ਜ਼ਵਾਹਿਰੀ ਦੀ ਹਰ ਹਰਕਤ ਦੀ ਸੂਚਨਾ ਪਾਕਿਸਤਾਨੀ ਫੌਜ ਨੂੰ ਦਿੱਤੀ ਜਾਂਦੀ ਸੀ। ਤਾਲਿਬਾਨ ਦੇ ਸੰਪਰਕ ਵਿੱਚ ਹੋਣ ਕਾਰਨ ਅਲ-ਜ਼ਵਾਹਿਰੀ ਕਿੱਥੇ ਰਹਿ ਰਿਹਾ ਹੈ, ਇਸ ਦਾ ਪਤਾ ਲੱਗ ਗਿਆ ਸੀ। Read More

  5. Bharti Singh Son Video: ਭਾਰਤੀ ਸਿੰਘ ਨੇ ਬੇਟੇ ਗੋਲਾ ਨਾਲ ਬਣਾਇਆ ਕਿਊਟ ਵੀਡੀਓ, ਫ਼ੈਨਜ਼ ਨੇ ਕੀਤੀ ਪਿਆਰ ਦੀ ਬਰਸਾਤ

    ਭਾਰਤੀ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਲਕਸ਼ੈ ਨਾਲ ਇਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਭਾਰਤੀ ਗੋਲਾ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗੋਲਾ ਵੱਖ-ਵੱਖ ਐਕਸਪ੍ਰੈਸ਼ਨਜ਼ ਦਿੰਦੀ ਨਜ਼ਰ ਆ ਰਹੀ ਹੈ। Read More

  6. Salman Khan At Mumbai Airport: ਬੁਲੇਟ ਪਰੂਫ਼ ਗੱਡੀ `ਚ ਮੁੰਬਈ ਏਅਰਪੋਰਟ ਪਹੁੰਚੇ ਸਲਮਾਨ ਖਾਨ, ਦੇਖੋ ਵੀਡੀਓ

    Salman Khan: ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਘਰ ਤੋਂ ਬਾਹਰ ਘੱਟ ਹੀ ਨਜ਼ਰ ਆਉਂਦੇ ਹਨ। ਦੇਰ ਰਾਤ ਉਹ ਅਚਾਨਕ ਮੁੰਬਈ ਏਅਰਪੋਰਟ 'ਤੇ ਆਪਣੇ ਸੁਰੱਖਿਆ ਗਾਰਡ ਨਾਲ ਨਜ਼ਰ ਆਏ। Read More

  7. Commonwealth Games 2022: ਲੁਧਿਆਣਾ ਦੇ ਵਿਕਾਸ ਠਾਕੁਰ ਨੇ 346 ਕਿਲੋ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ

    Commonwealth Games 2022: ਵਿਕਾਸ ਠਾਕੁਰ ਨੇ 346 ਕਿਲੋ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗਮਾ Read More

  8. CWG 2022 Men's Long Jump: ਸ਼੍ਰੀਸ਼ੰਕਰ ਅਤੇ ਮੁਹੰਮਦ ਅਨੀਸ ਨੇ ਲਗਾਈ ਲੰਬੀ ਛਾਲ, ਫਾਈਨਲ 'ਚ ਪਹੁੰਚੇ ਦੋਵੇਂ ਭਾਰਤੀ ਖਿਡਾਰੀ

    Murali Sreeshankar and Muhammed Anees: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਦਮਦਾਰ ਪ੍ਰਦਰਸ਼ਨ ਜਾਰੀ ਹੈ। Read More

  9. Kitchen Hacks : ਮਠਿਆਈ ਬਣਾਉਣ ਲਈ ਗਾੜ੍ਹਾ ਕਰਨਾ ਚਾਹੁੰਦੇ ਹੋ ਦੁੱਧ, ਇਹ ਆਸਾਨ ਨੁਸਖੇ ਅਪਣਾਓ

    ਜਦੋਂ ਵੀ ਅਸੀਂ ਕੁਝ ਸੁਆਦੀ ਮਠਿਆਈਆਂ ਬਣਾਉਂਦੇ ਹਾਂ। ਇਸ ਲਈ ਮਾਵਾ ਜਾਂ ਕੰਡੈਂਸਡ ਮਿਲਕ ਦੀ ਜਰੂਰਤ ਹੈ। ਤੀਜ ਦੇ ਤਿਉਹਾਰ ਵਿੱਚ ਜਦੋਂ ਤਕ ਮਠਿਆਈਆਂ ਨਾਲ ਮੂੰਹ ਮਿੱਠਾ ਨਹੀਂ ਕਰਵਾਇਆ ਜਾਂਦਾ, ਤਿਉਹਾਰ ਅਧੂਰਾ ਲੱਗਦਾ ਹੈ। Read More

  10. Gold Prices: ਖੁਸ਼ਖਬਰੀ! ਸੋਨਾ ਤੇ ਚਾਂਦੀ ਹੋਏ ਸਸਤੇ, ਚਾਂਦੀ ਦੀ ਕੀਮਤ 850 ਰੁਪਏ ਘਟੀ, ਚੈੱਕ ਕਰੋ ਲੇਟੈਸਟ ਰੇਟ

    Gold Price Today Delhi: ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਹ ਸਮਾਂ ਸੋਨਾ ਖਰੀਦਣ ਦਾ ਚੰਗਾ ਮੌਕਾ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 51000 ਦੇ ਉੱਪਰ ਬੰਦ ਹੋਈ ਹੈ Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget