ਪੜਚੋਲ ਕਰੋ

ABP Sanjha Top 10, 3 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Meloni Selfie: ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਸੈਲਫੀ ਸਾਂਝੀ ਕਰਦੇ ਹੋਏ ਕਿਹਾ-'Good Friend'

    Giorgia Meloni On PM Modi: ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਇੰਡੀਆ ਦੇ PM ਮੋਦੀ ਦੇ ਨਾਲ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। Read More

  4. Australia Visa: ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਆਸਟ੍ਰੇਲੀਆ ਦਾ ਵੀਜ਼ਾ, 50 ਫੀਸਦੀ ਅਰਜ਼ੀਆਂ ਰੱਦ

    ਖਾਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਘੱਟ ਵੀਜ਼ੇ ਦਿੱਤੇ ਜਾ ਰਹੇ ਹਨ। ਆਸਟ੍ਰੇਲੀਅਨ ਯੂਨੀਵਰਸਿਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ 12ਵੀਂ ਪਾਸ ਕਰਨ ਵਾਲੇ ਜ਼ਿਆਦਾਤਰ ਵਿਦਿਆਰਥੀਆਂ ਨੂੰ ਆਫਰ ਲੈਟਰ ਦੇਣਾ ਬੰਦ ਕਰ ਦਿੱਤਾ ਹੈ। Read More

  5. Animal: ਰਣਬੀਰ ਕਪੂਰ ਦੀ 'ਐਨੀਮਲ' ਨੇ ਪਹਿਲੇ ਹੀ ਦਿਨ ਤੋੜਿਆ 'ਪਠਾਨ', 'ਟਾਈਗਰ 3' ਤੇ 'ਗਦਰ 2' ਦਾ ਰਿਕਾਰਡ, ਕੀਤੀ ਜ਼ਬਰਦਸਤ ਕਮਾਈ, ਜਾਣੋ ਕਲੈਕਸ਼ਨ

    Animal Box Office Collection: ਰਣਬੀਰ ਕਪੂਰ ਦੀ 'ਐਨੀਮਲ' ਨੇ ਰਿਲੀਜ਼ ਹੁੰਦੇ ਹੀ ਸਿਨੇਮਾਘਰਾਂ 'ਚ ਹਲਚਲ ਮਚਾ ਦਿੱਤੀ। ਫਿਲਮ ਨੂੰ ਸ਼ਾਨਦਾਰ ਓਪਨਿੰਗ ਮਿਲੀ ਤੇ ਇਸ ਨੇ ਸ਼ਾਹਰੁਖ ਤੋਂ ਲੈ ਕੇ ਸਲਮਾਨ ਤੱਕ ਦੀਆਂ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ। Read More

  6. Aishwarya Rai: ਐਸ਼ਵਰਿਆ ਰਾਏ ਤੇ ਅਭਿਸ਼ੇਕ ਬੱਚਨ ਨਹੀਂ ਹੋਏ ਅਲੱਗ? ਬੱਚਨ ਪਰਿਵਾਰ ਨਾਲ ਕਲੇਸ਼ ਖਤਮ! ਅਮਿਤਾਭ ਬੱਚਨ ਨੇ 'KBC' 'ਚ ਦਿੱਤਾ ਹਿੰਟ

    KBC 15: ਅਮਿਤਾਭ ਬੱਚਨ ਨੇ ਕੌਨ ਬਣੇਗਾ ਕਰੋੜਪਤੀ ਵਿੱਚ ਇੱਕ ਨਵੀਂ ਗੱਲ ਸਿੱਖੀ ਹੈ, ਜੋ ਉਹ ਆਪਣੀ ਨੂੰਹ ਐਸ਼ਵਰਿਆ ਰਾਏ ਬੱਚਨ ਨੂੰ ਘਰ ਦੱਸਣ ਜਾ ਰਹੇ ਹਨ। ਇਸ ਗੱਲ ਦਾ ਜ਼ਿਕਰ ਖੁਦ ਅਮਿਤਾਭ ਬੱਚਨ ਨੇ ਕੀਤਾ ਹੈ। Read More

  7. Chess: ਪ੍ਰਾਗਨਾਨੰਦਾ ਅਤੇ ਵੈਸ਼ਾਲੀ ਦੀ ਜੋੜੀ ਨੇ ਰਚਿਆ ਇਤਿਹਾਸ, ਸ਼ਤਰੰਜ ਵਿੱਚ ਅਜਿਹਾ ਕਰਨ ਵਾਲੀ ਪਹਿਲੇ ਭੈਣ-ਭਰਾ ਦੀ ਜੋੜੀ ਨੇ ਕੀਤਾ ਕਮਾਲ

    Vaishali and Praggnanandhaa Pair: ਮਹਿਲਾ ਭਾਰਤੀ ਸ਼ਤਰੰਜ ਸਟਾਰ ਵੈਸ਼ਾਲੀ ਰਮੇਸ਼ਬਾਬੂ ਤੀਜੀ ਗ੍ਰੈਂਡਮਾਸਟਰ ਬਣੀ। ਵੈਸ਼ਾਲੀ ਨੇ ਸ਼ੁੱਕਰਵਾਰ ਨੂੰ ਸਪੇਨ ਵਿੱਚ IV ਏਲ ਲੋਬਰਗੇਟ ਓਪਨ ਵਿੱਚ 2500 FIDE Read More

  8. IND VS AUS: ਭਾਰਤ ਨੇ T20I ਵਿੱਚ ਸਭ ਤੋਂ ਵੱਧ ਜਿੱਤਾਂ ਦਾ ਰਿਕਾਰਡ ਤੋੜਿਆ, ਪਾਕਿਸਤਾਨ ਨੂੰ ਛੱਡਿਆ ਪਿੱਛੇ

    T20 World Cup: ਮੈਨ ਇਨ ਬਲੂ ਕੋਲ ਹੁਣ 136 ਟੀ-20 ਆਈ ਜਿੱਤਾਂ ਹਨ ਅਤੇ ਉਨ੍ਹਾਂ ਨੇ ਆਪਣੇ ਵਿਰੋਧੀ ਪਾਕਿਸਤਾਨ ਨੂੰ ਹਰਾ ਦਿੱਤਾ ਹੈ, ਜਿਸ ਕੋਲ 135 ਜਿੱਤਾਂ ਹਨ। Read More

  9. Hot Tea Vs Iced Tea: ਗਰਮ ਚਾਹ ਪੀਣ ਨਾਲ ਨੀਂਦ ਭੱਜ ਜਾਂਦੀ, ਪਰ ਆਈਸ ਟੀ ਨਾਲ ਨਹੀਂ... ਅਜਿਹਾ ਕਿਉਂ?

    health:ਚਾਹ ਦੀ ਲਾਲਸਾ ਕਾਰਨ ਕਈ ਲੋਕ ਦਿਨ 'ਚ ਕਈ ਵਾਰ ਚਾਹ ਪੀਂਦੇ ਹਨ। ਘਰ ਤੋਂ ਲੈ ਕੇ ਦਫਤਰ ਤੱਕ, ਦਿਨ ਭਰ ਚਾਹ ਦੇ ਕਈ ਕੱਪ ਪੀ ਜਾਂਦੇ ਹਨ। ਗਰਮ ਚਾਹ ਪੀਣ ਨਾਲ ਨੀਂਦ ਅਤੇ ਥਕਾਵਟ ਦੂਰ ਹੁੰਦੀ ਹੈ ਪਰ ਠੰਡੀ ਚਾਹ ਪੀਣ ਨਾਲ ਅਜਿਹਾ ਨਹੀਂ ਹੁੰਦਾ। Read More

  10. Petrol Diesel Prices: ਪੰਜਾਬ ਵਿੱਚ ਸਸਤਾ ਅਤੇ ਹਿਮਾਚਲ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

    Petrol Diesel Prices today: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget