ਪੜਚੋਲ ਕਰੋ

ABP Sanjha Top 10, 3 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram mandir: ਰਾਮ ਮੰਦਰ ਟਰੱਸਟ ਨੇ ਪਵਿੱਤਰ ਸਮਾਗਮ ਲਈ ਸੱਦਾ ਪੱਤਰ ਭੇਜਣੇ ਕੀਤੇ ਸ਼ੁਰੂ, ਦੇਖੋ ਵੀਡੀਓ

    Ram mandir invitation card : ਸ਼੍ਰੀ ਰਾਮ ਜਨਮਭੂਮੀ ਤੀਰਥ ਟਰੱਸਟ ਨੇ ਰਾਮ ਮੰਦਰ ਦੇ ਪਵਿੱਤਰ ਸਮਾਗਮ ਲਈ ਸੱਦਾ ਪੱਤਰ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਹ ਸਮਾਗਮ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣਾ ਹੈ। Read More

  4. Japan Plane Fire: ਜਾਪਾਨ ‘ਚ ਏਅਰਪੋਰਟ ‘ਤੇ ਵੱਡਾ ਹਾਦਸਾ, ਦੂਜੇ ਜਹਾਜ਼ ਨਾਲ ਟਕਰਾਉਣ ਕਰਕੇ ਲੱਗੀ ਅੱਗ, ਪੰਜ ਦੀ ਮੌਤ

    Japan Plane Fire: ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਟੋਕੀਓ ਦੇ ਹਾਨੇਡਾ ਹਵਾਈ ਅੱਡੇ 'ਤੇ ਕੋਸਟ ਗਾਰਡ ਪਲੇਨ ਨਾਲ ਟਕਰਾਉਣ ਕਾਰਨ ਅੱਗ ਲੱਗ ਗਈ। Read More

  5. Satinder Satti: ਤੁਸੀਂ ਵੀ ਨਵੇਂ ਸਾਲ ਨੂੰ ਬਣਾਉਣਾ ਚਾਹੁੰਦੇ ਹੋ ਸ਼ਾਨਦਾਰ? ਤਾਂ ਹੁਣੇ ਫਾਲੋ ਕਰੋ ਅਦਾਕਾਰਾ ਸਤਿੰਦਰ ਸੱਤੀ ਦੀਆਂ ਇਹ ਗੱਲਾਂ, ਦੇਖੋ ਵੀਡੀਓ

    Happy New Year 2024: ਸਤਿੰਦਰ ਸੱਤੀ ਨੇ ਇਸੇ ਟੌਪਿਕ 'ਤੇ ਖਾਸ ਪ੍ਰੇਰਨਾਤਮਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਤੁਸੀਂ ਨਵੇਂ ਸਾਲ ਦੇ ਪਲਾਨ ਨੂੰ ਫਿਰ ਤੋਂ ਸੋਚੋਗੇ ਤੇ ਨਾਲ ਹੀ ਪੂਰਾ ਸਾਲ ਤੁਸੀਂ ਖੁਦ ਨੂੰ ਮੋਟੀਵੇਟਡ ਵੀ ਮਹਿਸੂਸ ਕਰੋਗੇ। Read More

  6. Gippy Grewal: ਗਿੱਪੀ ਗਰੇਵਾਲ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, 'ਵਾਰਨਿੰਗ 2' ਦਾ ਗਾਣਾ 'ਚੰਨ੍ਹ' ਕੀਤਾ ਰਿਲੀਜ਼, ਦੇਖੋ ਜੈਸਮੀਨ ਭਸੀਨ ਨਾਲ ਰੋਮਾਂਟਿਕ ਅੰਦਾਜ਼

    Gippy Grewal New Song: ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' ਦਾ ਗਾਣਾ 'ਚੰਨ' ਰਿਲੀਜ਼ ਹੋ ਗਿਆ ਹੈ। ਇਸ ਬੇਹੱਦ ਖੂਬਸੂਰਤ ਤੇ ਰੋਮਾਂਟਿਕ ਗਾਣੇ 'ਚ ਗਿੱਪੀ ਗਰੇਵਾਲ ਅਦਾਕਾਰਾ ਜੈਸਮੀਨ ਭਸੀਨ ਦੇ ਨਾਲ ਇਸ਼ਕ ਫਰਮਾਉਂਦੇ ਨਜ਼ਰ ਆ ਰਹੇ ਹਨ। Read More

  7. Shubman Gill: ਕਿਉਂ ਕੇਪਟਾਊਨ ਟੈਸਟ ਸ਼ੁਭਮਨ ਗਿੱਲ ਲਈ ਆਖਰੀ ਮੌਕਾ ਸਾਬਿਤ ਹੋ ਸਕਦਾ ਹੈ? ਖਤਰੇ 'ਚ ਕ੍ਰਿਕੇਟਰ ਦਾ ਟੈਸਟ ਕਰੀਅਰ

    Shubman Gill Test Career: ਸ਼ੁਭਮਨ ਗਿੱਲ ਸੈਂਚੁਰੀਅਨ ਟੈਸਟ ਦੀ ਪਹਿਲੀ ਪਾਰੀ ਵਿੱਚ 2 ਦੌੜਾਂ ਬਣਾ ਕੇ ਆਊਟ ਹੋ ਗਿਆ। ਪਾਰੀ ਚ ਨੰਦਰੇ ਬਰਗਰ ਨੇ ਸ਼ੁਭਮਨ ਗਿੱਲ ਨੂੰ ਆਪਣਾ ਸ਼ਿਕਾਰ ਬਣਾਇਆ।ਗਿੱਲ ਟੈਸਟ ਮੈਚ ਦੀ ਦੂਜੀ ਪਾਰੀ 'ਚ ਵੀ ਫਲਾਪ ਹੋ ਗਏ। Read More

  8. Rohit Sharma: ਰੋਹਿਤ ਸ਼ਰਮਾ ਦੁਬਾਰਾ ਨਹੀਂ ਬਣ ਪਾਉਣਗੇ ਕਪਤਾਨ, ਹਾਰਦਿਕ ਪਾਂਡਿਆ ਦਾ ਤਾਜ਼ਾ ਫਿਟਨੈੱਸ ਅਪਡੇਟ ਆਇਆ ਸਾਹਮਣੇ

    IPL 2024 : ਹਾਰਦਿਕ ਪੰਡਯਾ ਜਲਦੀ ਹੀ ਮੈਦਾਨ 'ਤੇ ਵਾਪਸੀ ਕਰ ਸਕਦੇ ਹਨ। ਹਾਰਦਿਕ ਪੰਡਯਾ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਾਇਰਲ ਤਸਵੀਰ 'ਚ ਹਾਰਦਿਕ ਪੰਡਯਾ ਟ੍ਰੇਨਿੰਗ ਕਰਦੇ ਨਜ਼ਰ ਆ ਰਹੇ ਹਨ । Read More

  9. Eggs Fake or Real: ਸਰਦੀਆਂ ਵਿੱਚ ਅੰਡੇ ਖਾਣ ਵਾਲੇ ਹੋ ਜਾਣ ਸਾਵਧਾਨ! ਕਿਉਂਕਿ ਨਕਲੀ ਅੰਡੇ ਖਰਾਬ ਕਰ ਸਕਦੇ ਸਿਹਤ ਨੂੰ, ਇਸ ਤਰ੍ਹਾਂ ਕਰੋ ਪਛਾਣੋ

    Health: ਸਰਦੀਆਂ 'ਚ ਅੰਡੇ ਦੀ ਮੰਗ ਕਾਫੀ ਵੱਧ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਬਾਜ਼ਾਰ 'ਚ ਨਕਲੀ ਅੰਡੇ ਵੀ ਆ ਗਏ ਹਨ, ਜੋ ਸਿਹਤ ਲਈ ਖਤਰਨਾਕ ਹਨ। ਇਨ੍ਹਾਂ ਨਕਲੀ ਅੰਡੇ ਦੀ ਪਛਾਣ ਇਨ੍ਹਾਂ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ। Read More

  10. Gold Silver Price​: ਨਵੇਂ ਸਾਲ 'ਚ ਸੋਨੇ-ਚਾਂਦੀ ਦੀ ਕੀਮਤ ਸਥਿਰ, ਜਾਣੋ ਅੱਜ ਦੇ ਤਾਜ਼ਾ ਰੇਟ 

    Gold Silver Price​: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਕੋਈ ਉਤਾਰ-ਚੜ੍ਹਾਅ ਨਹੀਂ ਆਇਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ (ਤੋਲਾ) ਸੋਨੇ ਦੀ ਕੀਮਤ 58,700 ਰੁਪਏ ਹੈ। ਸਾਲ ਦੇ ਪਹਿਲੇ ਦਿਨ ਦਿਨ ਵੀ ਸੋਨੇ ਦੀ ਕੀਮਤ 58,700 ਰੁਪਏ ਹੀ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget