ਪੜਚੋਲ ਕਰੋ

ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿੱਲੀ 'ਚ ਝੁੱਗੀ-ਝੌਂਪੜੀ ਵਾਲਿਆਂ ਨੂੰ ਮਿਲੇ ਪੱਕੇ ਮਕਾਨ,  PM ਮੋਦੀ ਦੀ ਮੌਜੂਦਗੀ 'ਚ 500 ਲੋਕਾਂ ਨੂੰ ਸੌਂਪੀਆਂ ਚਾਬੀਆਂ

    PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਕਾਲਕਾਜੀ ਇਲਾਕੇ ਵਿੱਚ ਰਹਿਣ ਵਾਲੇ 500 ਲੋਕਾਂ ਨੂੰ ਪੱਕੇ ਮਕਾਨ ਦੀਆਂ ਚਾਬੀਆਂ ਸੌਂਪੀਆਂ। Read More

  4. China: ਆਈਫੋਨ ਦੀ ਸਭ ਤੋਂ ਵੱਡੀ ਫੈਕਟਰੀ 'ਚੋਂ ਜਾਨ ਬਚਾ ਕੇ ਭਜੇ ਕਰਮਚਾਰੀ, ਆਸਪਾਸ ਦੇ ਇਲਾਕਿਆਂ 'ਚ ਲਗਾ ਕੋਰੋਨਾ ਲਾਕਡਾਊਨ

    China COVID Lockdown: ਚੀਨ ਨੇ ਆਈਫੋਨ ਬਣਾਉਣ ਵਾਲੀ ਸਭ ਤੋਂ ਵੱਡੀ ਫੈਕਟਰੀ ਦੇ ਆਲੇ-ਦੁਆਲੇ ਕੋਰੋਨਾ ਲਾਕਡਾਊਨ ਲਾ ਦਿੱਤਾ ਗਿਆ ਹੈ। Read More

  5. Amitabh Bachchan: ਸਲਮਾਨ ਖਾਨ ਤੋਂ ਬਾਅਦ ਅਮਿਤਾਭ ਬੱਚਨ ਦੀ ਵਧਾਈ ਗਈ ਸੁਰੱਖਿਆ, ਮਿਲੀ ਐਕਸ ਸ਼੍ਰੇਣੀ ਦੀ ਸਕਿਉਰਟੀ

    Amitabh Bachchan security: ਸਲਮਾਨ ਖਾਨ ਤੋਂ ਬਾਅਦ ਹੁਣ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁੰਬਈ ਪੁਲਿਸ ਦੀ ਆਮ ਸੁਰੱਖਿਆ ਮਿਲੀ ਹੋਈ ਸੀ। Read More

  6. ਭਾਰਤ ਪਰਤਣ ਤੋਂ ਬਾਅਦ ਪ੍ਰਿਅੰਕਾ ਚੋਪੜਾ ਪਹੁੰਚੀ ਆਪਣੇ ਪੁਰਾਣੇ ਅੱਡੇ ਤੇ, ਕਿਹਾ- 'ਬਹੁਤ ਯਾਦ ਆਈ'

    Priyanka Chopra : ਅਸੀਂ ਸਾਰੇ ਜਾਣਦੇ ਹਾਂ ਕਿ ਘਰ ਵਾਪਸੀ ਦੀ ਖੁਸ਼ੀ ਹਰ ਖੁਸ਼ੀ ਤੋਂ ਵੱਧ ਹੁੰਦੀ ਹੈ ਅਤੇ ਇਨ੍ਹੀਂ ਦਿਨੀਂ ਅਦਾਕਾਰਾ ਪ੍ਰਿਯੰਕਾ ਚੋਪੜਾ ਇਸ ਖੁਸ਼ੀ ਦਾ ਪੂਰਾ ਆਨੰਦ ਲੈ ਰਹੀ ਹੈ। Read More

  7. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  8. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  9. Fashion Tips:  ਸਿਰਫ 10 ਰੁਪਏ 'ਚ ਹੀ ਘਰ 'ਚ ਹੀ ਬਣਾਓ ਕੁਦਰਤੀ ਸ਼ੈਂਪੂ, ਵਾਲ ਹੋਣਗੇ ਲੰਬੇ ਤੇ ਰੇਸ਼ਮੀ

    ਬਾਜ਼ਾਰ ਵਿਚ ਕਈ ਮਹਿੰਗੇ ਅਤੇ ਵੱਖ-ਵੱਖ ਤਰ੍ਹਾਂ ਦੇ ਸ਼ੈਂਪੂ ਉਤਪਾਦ ਉਪਲਬਧ ਹਨ। ਇਨ੍ਹਾਂ ਮਹਿੰਗੇ ਉਤਪਾਦਾਂ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇਨ੍ਹਾਂ ਦੇ ਕਈ ਮਾੜੇ ਪ੍ਰਭਾਵ ਵੀ ਹਨ। ਬਾਜ਼ਾਰ 'ਚ ਮਿਲਣ ਵਾਲੇ ਸ਼ੈਂਪੂ 'ਚ ਕਈ ਤਰ੍ਹਾਂ ਦੇ ਕੈਮੀਕਲ Read More

  10. IndiGo Flights: ਇੰਡੀਗੋ ਦੇ ਯਾਤਰੀਆਂ ਲਈ ਖੁਸ਼ਖਬਰੀ! ਇਨ੍ਹਾਂ ਦੋ ਸ਼ਹਿਰਾਂ 'ਚ ਸ਼ੁਰੂ ਹੋਈਆਂ ਸਪੈਸ਼ਲ ਉਡਾਣਾਂ, ਜਾਣੋ ਵੇਰਵੇ

    IndiGo Flights: ਇਨ੍ਹਾਂ ਨਵੇਂ ਰੂਟਾਂ 'ਤੇ ਫਲਾਈਟ ਦੇ ਸੰਚਾਲਨ ਤੋਂ ਬਾਅਦ ਇੰਡੀਗੋ ਫਲਾਈਟਸ ਨੇ ਕਿਹਾ ਕਿ ਇਸ ਰੂਟ 'ਤੇ ਨਵੀਂ ਉਡਾਣ ਦੇ ਸੰਚਾਲਨ ਨਾਲ ਕਾਰੋਬਾਰ ਦੇ ਸਬੰਧ 'ਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget