ਪੜਚੋਲ ਕਰੋ

ABP Sanjha Top 10, 3 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਗਾਂਧੀ ਜਯੰਤੀ ਦੇ ਮੌਕੇ 'ਆਪ' ਦੇ ਗੁਜਰਾਤ ਸਹਿ-ਇੰਚਾਰਜ ਸਾਂਸਦ ਰਾਘਵ ਚੱਢਾ ਨੇ 'ਗੁਜਰਾਤ ਪਰਿਵਰਤਨ ਸੱਤਿਆਗ੍ਰਹਿ' ਦੀ ਕੀਤੀ ਸ਼ੁਰੂਆਤ

    ਬਾਪੂ ਦੇ ਲੂਣ ਸੱਤਿਆਗ੍ਰਹਿ ਨੇ ਭਾਰਤ ਦੇ ਲੋਕਾਂ ਨੂੰ ਅੰਗਰੇਜ਼ ਹਕੂਮਤ ਦੇ ਜ਼ੁਲਮ ਤੋਂ ਆਜ਼ਾਦ ਕਰਵਾਇਆ ਸੀ, ਉਸੇ ਤਰ੍ਹਾਂ ‘ਗੁਜਰਾਤ ਪਰਿਵਰਤਨ ਸੱਤਿਆਗ੍ਰਹਿ’ ਗੁਜਰਾਤ ਦੇ ਲੋਕਾਂ ਨੂੰ 27 ਸਾਲਾਂ ਤੋਂ ਚੱਲੇ ਆ ਰਹੇ ਭਾਜਪਾ ਦੇ ਹੰਕਾਰੀ ਰਾਜ ਤੋਂ ਮੁਕਤ ਕਰਵਾਏਗਾ। Read More

  4. ਹਿਜਾਬ ਤੋਂ ਬਾਅਦ ਇਸ ਮੁੱਦੇ ਨਾਲ ਭੜਕਿਆ ਇਰਾਨ, ਸੜਕਾਂ 'ਤੇ ਲੋਕ, ਸੜ ਰਹੇ ਨੇ ਸ਼ਹਿਰ

    ਸੁੰਨੀ ਆਬਾਦੀ ਵਾਲੇ ਇਰਾਨ ਦੇ ਜੇਹਦਾਨ ਸ਼ਹਿਰ ਵਿੱਚ ਇੱਕ ਸ਼ੀਆ ਕਮਾਂਡਰ ਦੇ ਖ਼ਿਲਾਫ਼ ਲੋਕ ਸੜਕਾਂ 'ਤੇ ਉਤਰ ਆਏ। ਦੋਸ਼ ਹੈ ਕਿ ਇਕ ਸ਼ੀਆ ਕਮਾਂਡਰ ਨੇ 15 ਸਾਲਾ ਬਲੋਚ ਲੜਕੀ ਨਾਲ ਬਲਾਤਕਾਰ ਕੀਤਾ ਹੈ। Read More

  5. ਰਣਬੀਰ ਕਪੂਰ ਕਰਕੇ ਰੋ ਪਈ ਸੀ Rashmika Mandanna, ਅਦਾਕਾਰਾ ਨੂੰ ਕਹਿਣਾ ਪਿਆ, ਸਾਡੀ ਕਿਸਮਤ ਤੁਹਾਡੀ ਤਰ੍ਹਾਂ ਨਹੀਂ

    Rashmika Mandana Cried because Of Ranbir: ਸਾਊਥ ਇੰਡਸਟਰੀ ਦੀ ਟਾਪ ਅਭਿਨੇਤਰੀ ਬਣਨ ਤੋਂ ਬਾਅਦ ਰਸ਼ਮੀਕਾ ਹੁਣ ਬਾਲੀਵੁੱਡ 'ਚ ਆਪਣਾ ਜਲਵਾ ਦਿਖਾਉਣ ਲਈ ਤਿਆਰ ਹੈ। ਰਸ਼ਮੀਕਾ ਦੀ ਪਹਿਲੀ ਹਿੰਦੀ ਫਿਲਮ 'ਗੁੱਡ ਬਾਏ' ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ। Read More

  6. Bigg Boss 16: ਪਹਿਲੇ ਹੀ ਦਿਨ ਨਿਮਰਤ ਕੌਰ ਆਹਲੂਵਾਲੀਆ ਨੂੰ ਬਿੱਗ ਬੌਸ ਨੇ ਝਿੜਕਿਆ, ਇਸ ਗਲਤੀ ਲਈ ਝੱਲਣਾ ਪਿਆ ਗੁੱਸਾ!

    Bigg Boss Angry On Nimrit Kaur Ahluwalia: ਟੀਵੀ ਦਾ ਸਭ ਤੋਂ ਚਰਚਿਤ ਰਿਐਲਿਟੀ ਸ਼ੋਅ ਬਿੱਗ ਬੌਸ 16 (Bigg Boss 16)  ਸ਼ੁਰੂ ਹੋ ਗਿਆ ਹੈ। ਸ਼ੋਅ ਵਿੱਚ 16 ਪ੍ਰਤੀਯੋਗੀ ਹਨ। ਇਸ ਵਾਰ ਟੀਵੀ ਦੀ ਨੂੰਹ ਤੋਂ ਲੈਕੇ ਬਾਲੀਵੁੱਡ ਨਿਰਦੇਸ਼ਕ ਤੱਕ ਕਈ ਸਿਤਾਰੇ ਸ਼ਾਮਲ ਹੋਏ ਹਨ। ਸ਼ੋਅ ਦੀ ਸ਼ੁਰੂਆਤ ਹੋਸਟ ਸਲਮਾਨ ਖਾਨ (Salman Khan) ਨੇ 'ਛੋਟੀ ਸਰਦਾਰਨੀ' ਫੇਮ ਨਿਮਰਤ ਕੌਰ ਆਹਲੂਵਾਲੀਆ (Nimrit Kaur Ahluwalia) ਦੇ ਨਾਂ ਦੇ ਐਲਾਨ ਨਾਲ ਕੀਤੀ। Read More

  7. IND vs SA: ਟੀਮ ਇੰਡੀਆ ਨੇ ਦੂਜਾ ਟੀ-20 ਜਿੱਤ ਕੇ ਸੀਰੀਜ਼ 'ਤੇ ਕੀਤਾ ਕਬਜ਼ਾ, ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ

    ਟੀਮ ਇੰਡੀਆ ਨੇ ਗੁਹਾਟੀ 'ਚ ਖੇਡੇ ਗਏ ਦੂਜੇ ਟੀ-20 'ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। Read More

  8. IND vs SA: ਇਹ ਹੋਵੇਗੀ ਦੂਜੇ ਟੀ-20 'ਚ ਭਾਰਤ-ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਪਿਚ ਦੀ ਰਿਪੋਰਟ ਅਤੇ ਮੌਸਮ ਦਾ ਹਾਲ

    IND vs SA Match Preview:  ਭਾਰਤ ਅਤੇ ਦੱਖਣੀ ਅਫਰੀਕਾ (IND vs SA) ਵਿਚਕਾਰ ਤਿੰਨ ਮੈਚਾਂ ਦੀ T20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ ਗੁਹਾਟੀ ਵਿੱਚ ਖੇਡਿਆ ਜਾਵੇਗਾ। ਦੱਖਣੀ ਅਫਰੀਕਾ (South Africa) ਨੂੰ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਉਨ੍ਹਾਂ ਲਈ ਇਹ ਮੈਚ 'ਕਰੋ ਜਾਂ ਮਰੋ' ਦਾ ਹੋਵੇਗਾ। Read More

  9. Vegetarian Superfood : ਸ਼ਾਕਾਹਾਰੀ ਲੋਕਾਂ ਲਈ ਇਹ 5 ਚੀਜ਼ਾਂ ਨੇ ਸੁਪਰਫੂਡ, ਇਨ੍ਹਾਂ ਨੂੰ ਖਾਣ ਨਾਲ ਸਰੀਰ ਰਹੇਗਾ ਬਿਮਾਰੀਆਂ ਤੋਂ ਰਹਿਤ

    ਤੁਸੀਂ ਖੁਰਾਕ ਵਿੱਚ ਸ਼ਾਕਾਹਾਰੀ ਭੋਜਨ ਨੂੰ ਸ਼ਾਮਲ ਕਰਕੇ ਵੀ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਬਹੁਤ ਸਾਰੇ ਫਲ ਅਤੇ ਸਬਜ਼ੀਆਂ ਹਨ, ਜਿਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਹੈਰਾਨੀਜਨਕ ਫਾਇਦੇ ਹੁੰਦੇ ਹਨ।  Read More

  10. Aadhaar Virtual ID: ਸਾਈਬਰ ਧੋਖਾਧੜੀ ਤੋਂ ਖੁਦ ਨੂੰ ਸੁਰੱਖਿਅਤ ਰੱਖਣ ਲਈ ਯੂਜ ਕਰੋ 16 ਨੰਬਰਾਂ ਵਾਲਾ ਆਧਾਰ VID! ਜਾਣੋ ਕੀ ਹੈ ਇਸ ਦੀ ਖ਼ਾਸੀਅਤ?

    ਆਧਾਰ ਵਰਚੁਅਲ ਆਈਡੀ ਇੱਕ 16 ਨੰਬਰ ਦਾ ਰੀਵੋਕੇਬਲ ਨੰਬਰ ਹੈ, ਜਿਸ 'ਚ 12 ਨੰਬਰਾਂ ਦੇ ਆਧਾਰ ਨੰਬਰ ਨੂੰ ਲੁਕੋ ਕੇ ਰੱਖਿਆ ਜਾਂਦਾ ਹੈ। ਆਧਾਰ ਵਰਚੁਅਲ ਆਈਡੀ 'ਚ 12 ਅੰਕਾਂ ਦੇ ਆਧਾਰ ਨੰਬਰ ਨੂੰ ਸੁਰੱਖਿਅਤ ਰੱਖਿਆ ਜਾਂਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget