ਪੜਚੋਲ ਕਰੋ

ABP Sanjha Top 10, 3 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. VIDEO: ਵੱਡੀ ਸਾਜਿਸ਼ ਨਾਕਾਮ ! ਵੰਦੇ ਭਾਰਤ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼, ਰੇਲਵੇ ਟ੍ਰੈਕ 'ਤੇ ਰੱਖੇ ਪੱਥਰ

    Vande Bharat train in Rajasthan  : ਭੀਲਵਾੜਾ ਨੇੜੇ ਉਦੈਪੁਰ-ਜੈਪੁਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਪਟੜੀ ਤੋਂ ਉਤਾਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। Read More

  4. 'ਮੋਦੀ ਮੁਰਦਾਬਾਦ ਕਹੋ, ਤਿਰੰਗਾ ਸਾੜ ਦਿਓ', ਜਦੋਂ ਮੈਂ ਗੱਲ ਨਹੀਂ ਮੰਨੀ ਤਾਂ ਵਰ੍ਹਾ ਦਿੱਤੀਆਂ ਗੋਲ਼ੀਆਂ, ਜਾਣੋ ਸਿੱਖ ਪਰਿਵਾਰ ਦੀ ਹੱਡ-ਬੀਤੀ

    ਜਦੋਂ ਉਸਨੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਨਹੀਂ ਲਾਏ ਅਤੇ ਖਾਲਿਸਤਾਨੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਪਹਿਲਾਂ ਉਸਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ Read More

  5. Sridevi: ਸ਼੍ਰੀਦੇਵੀ ਦੀ ਮੌਤ 'ਤੇ ਬੋਨੀ ਕਪੂਰ ਨੇ ਕੀਤੇ ਕਈ ਖੁਲਾਸੇ, ਕਿਹਾ- 'ਉਸ ਨੇ ਸੋਚਿਆ ਵੀ ਨਹੀਂ ਸੀ ਕਿ ਇਹ ਇਨ੍ਹਾਂ ਸੀਰੀਅਸ...'

    Boney Kapoor On Sri Devi Death : ਸ਼੍ਰੀਦੇਵੀ ਦੇ ਅਚਾਨਕ ਦਿਹਾਂਤ 'ਤੇ ਬੋਨੀ ਕਪੂਰ ਖੁੱਲ੍ਹ ਕੇ ਬੋਲੇ ​​ਹਨ। ਇਕ ਇੰਟਰਵਿਊ 'ਚ ਬੋਨੀ ਕਪੂਰ ਨੇ ਦੱਸਿਆ ਕਿ ਸ਼੍ਰੀਦੇਵੀ ਸਖਤ ਡਾਈਟ ਫਾਲੋ ਕਰਦੀ ਸੀ ਜਿਸ 'ਚ ਨਮਕ ਸ਼ਾਮਲ ਨਹੀਂ ਸੀ। Read More

  6. Shah Rukh Khan: ਵਿਵੇਕ ਅਗਨੀਹੋਤਰੀ ਨੇ ਸ਼ਾਹਰੁਖ 'ਤੇ ਕੱਸੇ ਤਿੱਖੇ ਤੰਜ, ਕਿੰਗ ਖਾਨ 'ਤੇ ਲਗਾਏ ਇਹ ਗੰਭੀਰ ਇਲਜ਼ਾਮ, ਜਾਣੋ ਕੀ ਹੈ ਮਾਮਲਾ

    Vivek Agnihotri Attacks Shah Rukh Khan: ਵਿਵੇਕ ਅਗਨੀਹੋਤਰੀ ਨੇ ਕਿਹਾ ਕਿ ਸ਼ਾਹਰੁਖ ਖਾਨ ਦੀ 'ਜਵਾਨ' ਤੇ 'ਪਠਾਨ' ਬਹੁਤ ਹੀ ਬੇਸਿਕ ਫਿਲਮ ਹੈ। ਉਸ ਨੇ ਦਾਅਵਾ ਕੀਤਾ ਕਿ ਕਿੰਗ ਖਾਨ ਦੀ ਸੋਸ਼ਲ ਮੀਡੀਆ ਏਜੰਸੀ ਨੇ ਉਸ 'ਤੇ ਹਮਲਾ ਕੀਤਾ ਹੈ। Read More

  7. Asian Games 2023 9th Day Highlights: ਸੋਮਵਾਰ ਨੂੰ ਭਾਰਤ ਦੀ ਝੋਲੀ ‘ਚ ਆਏ 7 ਤਗਮੇ, ਸੈਮੀਫਾਈਨਲ ‘ਚ ਪਹੁੰਚੀ ਹਾਕੀ ਟੀਮ, ਇਦਾਂ ਦਾ ਰਿਹਾ ਦਿਨ

    Asian Games 2023 9th Day Highlights:ਭਾਰਤੀ ਖਿਡਾਰੀਆਂ ਨੇ ਸੋਮਵਾਰ ਨੂੰ 7 ਤਗਮੇ ਜਿੱਤੇ। ਇਨ੍ਹਾਂ 7 ਤਗਮਿਆਂ ਵਿੱਚੋਂ ਅਥਲੀਟਾਂ ਨੇ ਭਾਰਤ ਲਈ 5 ਤਗਮੇ ਜਿੱਤੇ ਹਨ। ਇਸ ਦੇ ਨਾਲ ਹੀ ਅੱਜ ਦੀ ਖੇਡ ਖਤਮ ਹੋਣ ਤੱਕ ਤੇਜਸਵਿਨ ਸ਼ੰਕਰ 4260 ਅੰਕਾਂ ਨਾਲ ਡੀਕੈਥਲੋਨ ਵਿੱਚ ਟਾਪ 'ਤੇ ਹਨ। Read More

  8. Asian Games 2023: ਭਾਰਤ ਨੂੰ Long Jump ਅਤੇ 4x400 ਮੀਟਰ ਦੌੜ ‘ਚ ਮਿਲਿਆ ਸਿਲਵਰ, ਤਗਮਿਆਂ ਦੀ ਗਿਣਤੀ ਹੋਈ 60

    Asian Games Medal Tally: ਭਾਰਤ ਨੂੰ 4x400 ਮੀਟਰ ਰੇਸ ਵਿੱਚ ਕਾਂਸੀ ਦਾ ਤਗ਼ਮਾ ਮਿਲਿਆ। ਪਰ ਰੈਫਰੀ ਨੇ ਸ਼੍ਰੀਲੰਕਾ ਨੂੰ ਡਿਸਕੁਆਲੀਫਾਈ ਕਰ ਦਿੱਤਾ। ਇਸ ਤੋਂ ਬਾਅਦ ਭਾਰਤ ਦਾ ਕਾਂਸੀ ਚਾਂਦੀ ਵਿੱਚ ਅਪਗ੍ਰੇਡ ਹੋ ਗਿਆ। Read More

  9. Health Tips : ਜੇ ਤੁਸੀਂ ਵੀ ਇੰਝ ਪੀਂਦੇ ਹੋ ਨਾਰੀਅਲ ਪਾਣੀ ਤਾਂ ਸਰੀਰ ਨੂੰ ਹੋ ਸਕਦੈ ਨੁਕਸਾਨ, ਜਾਣੋ ਕਿਹੜਾ ਹੈ ਸਹੀ ਤਰੀਕਾ?

    ਨਾਰੀਅਲ ਪਾਣੀ ਸਿਹਤ ਲਈ ਚੰਗਾ ਹੋਣ ਦੇ ਨਾਲ-ਨਾਲ ਨੁਕਸਾਨ ਵੀ ਕਰ ਸਕਦਾ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਸਿਹਤਮੰਦ ਚੀਜ਼ ਤੁਹਾਨੂੰ ਕਿਵੇਂ ਨੁਕਸਾਨ ਪਹੁੰਚਾ ਸਕਦੀ ਹੈ? Read More

  10. Ethanol Blended Petrol : ਭਾਰਤ 'ਚ ਪੈਟਰੋਲ-ਡੀਜ਼ਲ ਦੀ ਵਰਤੋਂ ਹੋਵੇਗੀ ਬੰਦ!, ਗਡਕਰੀ ਨੇ ਦੱਸੀ ਸਰਕਾਰ ਦੀ ਹੈਰਾਨ ਕਰ ਦੇਣ ਵਾਲੀ ਰਣਨੀਤੀ

    ਕੇਂਦਰੀ ਸੜਕ ਤੇ ਆਵਾਜਾਈ ਮੰਤਰੀ Nitin Gadkari ਨੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ਨੂੰ ਖਤਮ ਕਰਨ ਲਈ ਸਰਕਾਰ ਦੀ ਰਣਨੀਤੀ ਦਾ ਖੁਲਾਸਾ ਕੀਤਾ ਹੈ। ਚੈੱਕ ਗਣਰਾਜ ਦੇ ਅਧਿਕਾਰਤ ਦੌਰੇ ਉਤੇ ਗਏ ਗਡਕਰੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget