ਪੜਚੋਲ ਕਰੋ

ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਨਿਤੀਸ਼ ਕੁਮਾਰ ਦੀ ਪਾਰਟੀ ਨੂੰ ਵੱਡਾ ਝਟਕਾ, JDU ਦੇ 5 ਵਿਧਾਇਕ ਭਾਜਪਾ 'ਚ ਸ਼ਾਮਲ

    ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ JDU ਨੂੰ ਹੁਣ ਮਣੀਪੁਰ ਵਿੱਚ ਵੱਡਾ ਝਟਕਾ ਲੱਗਾ ਹੈ। ਮਨੀਪੁਰ ਵਿੱਚ ਜੇਡੀਯੂ ਦੇ ਪੰਜ ਵਿਧਾਇਕ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। Read More

  4. ਵਿਦੇਸ਼ ਜਾਣ ਵਾਲਿਆਂ ਲਈ ਚੰਗੀ ਖ਼ਬਰ! ਆਸਟ੍ਰੇਲੀਆ ਸਰਕਾਰ ਨੇ ਇਮੀਗ੍ਰੇਸ਼ਨ ਨੀਤੀ 'ਚ ਕੀਤਾ ਵੱਡਾ ਬਦਲਾਅ

    ਆਸਟ੍ਰੇਲੀਆ ਵਿੱਤੀ ਸਾਲ 2022-23 ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਸੰਖਿਆ ਨੂੰ 35,000 ਤੋਂ ਵਧਾ ਕੇ 195,000 ਕਰ ਦੇਵੇਗਾ। ਇਸ ਨਾਲ ਕਰਮਚਾਰੀਆਂ ਦੀ ਵਿਆਪਕ ਕਮੀ ਨਾਲ ਜੂਝ ਰਹੇ ਕਾਰੋਬਾਰਾਂ ਨੂੰ ਕੁਝ ਰਾਹਤ ਮਿਲੇਗੀ Read More

  5. ਗਿੱਪੀ ਗਰੇਵਾਲ ਦੇ ਤਿੰਨੇ ਬੇਟਿਆਂ ਨਾਲ ਨਜ਼ਰ ਆਏ ਇੰਦਰਜੀਤ ਨਿੱਕੂ, ਸੋਸ਼ਲ ਮੀਡੀਆ `ਤੇ ਸ਼ੇਅਰ ਕੀਤੀ ਫ਼ੋਟੋ

    Inderjit Nikku: ਇੰਦਰਜੀਤ ਨਿੱਕੂ ਇਸ ਤਸਵੀਰ `ਚ ਗਿੱਪੀ ਗਰੇਵਾਲ ਦੇ ਤਿੰਨੇ ਪੁੱਤਰ ਏਕਓਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਨਾਲ ਖੜੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਤਸਵੀਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤਾ Read More

  6. ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਦਾ ਦਰਸ਼ਕਾਂ `ਚ ਕ੍ਰੇਜ਼, ਪੰਜਾਬ `ਚ ਸਾਰੇ ਸ਼ੋਅ ਹਾਊਸ ਫੁੱਲ

    Yaar Mera Titliaan Warga: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਸਿਨੇਮਾਘਰਾਂ `ਚ ਰਿਲੀਜ਼ ਹੋ ਗਈ ਹੈ। ਦਰਸ਼ਕਾਂ `ਚ ਇਸ ਫ਼ਿਲਮ ਦਾ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। Read More

  7. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  8. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  9. Skin Care : ਗਲੋਇੰਗ ਸਕਿਨ ਦਾ ਸੀਕਰੇਟ ਹੁੰਦੀ ਐ ਬੀਅਰ, ਜਾਣੋ ਕਿਵੇਂ ਕਰੀਏ ਇਸ ਦਾ ਇਸਤੇਮਾਲ 

    ਸਿਹਤਮੰਦ ਸਕਿਨ ਲਈ ਤੁਸੀਂ ਚਿਹਰੇ 'ਤੇ ਬੀਅਰ ਦੀ ਵਰਤੋਂ ਕਰ ਸਕਦੇ ਹੋ। ਬੀਅਰ 'ਚ ਅਜਿਹੇ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। Read More

  10. Stock Market Update : ਸੈਂਸੈਕਸ, ਨਿਫਟੀ ਐਂਡ ਫਲੈਟ, ਨਿਵੇਸ਼ਕਾਂ ਦੀ ਨਜ਼ਰ ਅਮਰੀਕੀ ਨੌਕਰੀਆਂ ਦੇ ਅੰਕੜਿਆਂ 'ਤੇ , ਜਾਣੋ ਵੇਰਵੇ  

    ਮੁੱਖ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਯੂਐਸ ਨੌਕਰੀਆਂ ਦੇ ਅੰਕੜਿਆਂ ਤੋਂ ਪਹਿਲਾਂ 2 ਸਤੰਬਰ ਨੂੰ ਫਲੈਟ ਬੰਦ ਹੋਏ ਭਾਵੇਂ ਕਿ ਲਗਭਗ ਇੱਕ ਨਿਸ਼ਚਤਤਾ ਹੈ ਕਿ ਯੂਐਸ ਫੈੱਡ ਆਪਣੀ ਸਤੰਬਰ ਦੀ ਮੀਟਿੰਗ ਵਿੱਚ ਹਮਲਾਵਰ ਤਰੀਕੇ ਨਾਲ ਦਰਾਂ ਵਿੱਚ ਵਾਧਾ ਕਰੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget