ਪੜਚੋਲ ਕਰੋ

ABP Sanjha Top 10, 3 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 3 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 2 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 2 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 2 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 2 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Naresh Goyal Arrested: ਜੈਟ ਏਅਰਵੇਜ਼ ਦੇ ਫਾਊਂਡਰ ਨਰੇਸ਼ ਗੋਇਲ ਨੂੰ ਭੇਜਿਆ ED ਦੀ ਹਿਰਾਸਤ ‘ਚ, ਬੈਂਕ ਧੋਖਾਧੜੀ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ

    Jet Airways Founder Arrested: ਈਡੀ ਨੇ ਸ਼ੁੱਕਰਵਾਰ ਨੂੰ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਪੀਐੱਮਐੱਲਏ ਦੇ ਤਹਿਤ ਮੁੰਬਈ ਸਥਿਤ ਆਪਣੇ ਦਫਤਰ 'ਚ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ। Read More

  4. G20 Summit: ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਆਉਣਗੇ ਜੋ ਬਿਡੇਨ, ਜਾਣੋ ਕਾਰਨ

    Joe Biden In G20 Summit: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਆਉਣਗੇ, ਜਿੱਥੇ ਉਹ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਕਰਨਗੇ। Read More

  5. Neeru Bajwa: ਨੀਰੂ ਬਾਜਵਾ ਹੈ 10ਵੀਂ ਪਾਸ, ਗਿੱਪੀ ਗਰੇਵਾਲ ਸਾਹਮਣੇ ਇੰਝ ਖੁੱਲ੍ਹ ਗਈ ਸੀ ਅਦਾਕਾਰਾ ਦੀ ਪੋਲ, ਦੇਖੋ ਵੀਡੀਓ

    ਨੀਰੂ ਬਾਜਵਾ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਗਿੱਪੀ ਗਰੇਵਾਲ ਨੀਰੂ ਦੀ ਸਿੱਖਿਅਕ ਯੋਗਤਾ ਬਾਰੇ ਖੁਲਾਸਾ ਕਰਦਾ ਨਜ਼ਰ ਆਉਂਦਾ ਹੈ। Read More

  6. Sidharth Shukla: ਆਖਰੀ ਸਾਹ ਤੱਕ ਜ਼ਿੰਦਗੀ ਲਈ ਮੌਤ ਨਾਲ ਲੜਿਆ ਸੀ ਸਿਧਾਰਥ ਸ਼ੁਕਲਾ, ਐਕਟਰ ਨੂੰ ਯਾਦ ਕਰ ਇਮੋਸ਼ਨਲ ਹੋ ਰਹੇ ਫੈਨਜ਼

    Sidharth Shukla Death Anniversary: ​​ਸਿਧਾਰਥ ਸ਼ੁਕਲਾ ਟੀਵੀ ਦਾ ਇੱਕ ਵੱਡਾ ਨਾਮ ਸੀ, ਇਸ ਲਈ ਅਦਾਕਾਰ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ.. ਉਸ ਦਿਨ ਸਿਧਾਰਥ ਸ਼ੁਕਲਾ ਨੂੰ ਕੀ ਹੋਇਆ ਸੀ.... Read More

  7. Virat Kohli: ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਦੀ ਪ੍ਰੈੱਸ ਕਾਨਫਰੰਸ, ਬੋਲੇ- 'ਮੈਂ ਵਿਰਾਟ ਕੋਹਲੀ ਨੂੰ...'

    IND vs PAK, Babar Azam PC: ਬਾਬਰ ਆਜ਼ਮ ਨੇ ਭਾਰਤ-ਪਾਕਿ ਮੈਚ ਨੂੰ ਲੈ ਕੇ ਦਬਾਅ ਦੀਆਂ ਗੱਲਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਬਾਹਰੀ ਚੀਜ਼ਾਂ ਦੀ ਬਜਾਏ ਸਿਰਫ ਮੈਚ 'ਤੇ ਧਿਆਨ ਦੇ ਰਿਹਾ ਹੈ। Read More

  8. World Cup 2023: ਸ਼੍ਰੀਲੰਕਾ ਤੋਂ ਹੋਵੇਗਾ ਵਰਲਡ ਕੱਪ ਲਈ ਟੀਮ ਇੰਡੀਆ ਦਾ ਐਲਾਨ, ਖੁਸ਼ ਕਰ ਦੇਵੇਗਾ ਲੇਟੈਸਟ ਅਪਡੇਟ

    Indian Cricket Team : ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਸ਼੍ਰੀਲੰਕਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਨੇਪਾਲ ਖ਼ਿਲਾਫ਼ ਮੈਚ ਤੋਂ ਬਾਅਦ ਕੀਤਾ ਜਾਵੇਗਾ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. 7th Pay Commission: ਮੰਤਰਾਲੇ ਨੇ ਕਰਮਚਾਰੀਆਂ ਲਈ ਜਾਰੀ ਕੀਤਾ ਅਪਡੇਟ, ਇਨ੍ਹਾਂ ਕਰਮਚਾਰੀਆਂ ਨੂੰ ਮਿਲੇਗਾ Promotion

    7th Pay Commission: ਸੱਤਵੇਂ ਤਨਖਾਹ ਕਮਿਸ਼ਨ ਦੇ ਅਧੀਨ ਆਉਂਦੇ ਰੱਖਿਆ ਮੰਤਰਾਲੇ ਦੇ ਕਰਮਚਾਰੀਆਂ ਨੂੰ ਤਰੱਕੀ ਲਈ ਘੱਟੋ-ਘੱਟ ਯੋਗਤਾ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget