ਪੜਚੋਲ ਕਰੋ

ABP Sanjha Top 10, 30 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 30 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Gippy Grewal: ਗਿੱਪੀ ਗਰੇਵਾਲ ਪੁੱਤਰ ਗੁਰਬਾਜ਼ ਨਾਲ ਪਾਰਕ `ਚ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

    Gippy Grewal Gurbaaz Grewal: ਗੁਰਬਾਜ਼ ਗਰੇਵਾਲ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਪਾਰਕ `ਚ ਮਸਤੀ ਕਰਦੇ ਨਜ਼ਰ ਆ ਰਹੇ ਹਨ Read More

  3. Sonali Phogat Case: 'ਸੋਨਾਲੀ ਫੋਗਾਟ' ਮੌਤ ਮਾਮਲੇ 'ਚ CBI ਜਾਂਚ ਦੀ ਮੰਗ, ਖੱਟਰ ਨੇ ਗੋਆ ਦੇ ਸੀਐਮ ਨੂੰ ਲਿਖੀ ਚਿੱਠੀ

    ਹਰਿਆਣਾ ਸਰਕਾਰ ਨੇ ਸੋਨਾਲੀ ਫੋਗਾਟ ਦੇ ਕਤਲ ਮਾਮਲੇ ਨੂੰ ਲੈ ਕੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਪੱਤਰ ਲਿਖਿਆ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਸੋਨਾਲੀ ਫੋਗਾਟ ਦੇ ਕਤਲ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ। Read More

  4.  ਪਾਕਿਸਤਾਨ 'ਚ ਹੜ੍ਹ ਸੰਕਟ  , 1035 ਲੋਕਾਂ ਦੀ ਮੌਤ, 110 ਜ਼ਿਲ੍ਹੇ ਪ੍ਰਭਾਵਿਤ, ਅਰਬਾਂ ਰੁਪਏ ਦਾ ਨੁਕਸਾਨ

    ਇਸ ਸਾਲ ਪਾਕਿਸਤਾਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਹਿਲਾਂ ਸਿਆਸੀ ਸੰਕਟ, ਫਿਰ ਆਰਥਿਕ ਸੰਕਟ ਅਤੇ ਹੁਣ ਹੜ੍ਹ ਸੰਕਟ। ਇੱਥੋਂ ਦੇ ਲੋਕ ਲਗਾਤਾਰ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ Read More

  5. ਸਤਿੰਦਰ ਸਰਤਾਜ ਵੱਲੋਂ ਪੰਜਾਬ `ਚ ਮਿਊਜ਼ਿਕ ਕੰਸਰਟ ਕਰਨ ਦਾ ਐਲਾਨ, ਇਨ੍ਹਾਂ ਸ਼ਹਿਰਾਂ `ਚ ਹੋਣਗੇ ਸ਼ੋਅਜ਼, ਫ਼ੈਨਜ਼ ਹੋ ਜਾਣ ਤਿਆਰ

    Satinder Sartaj: ਸਤਿੰਦਰ ਸਰਤਾਜ ਨੇ ਪੰਜਾਬ `ਚ ਮਿਊਜ਼ਿਕ ਸ਼ੋਅ ਕਰਨ ਦਾ ਐਲਾਨ ਕਰ ਦਿਤਾ ਹੈ। ਸਰਤਾਜ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿਤੀ ਹੈ। Read More

  6. Kaka Mitti De Tibbe: ਪੰਜਾਬੀ ਸਿੰਗਰ ਕਾਕਾ ਦੇ ਗੀਤ `ਮਿੱਟੀ ਦੇ ਟਿੱਬੇ` ਨੇ ਤੋੜਿਆ ਇੱਕ ਹੋਰ ਰਿਕਾਰਡ, ਭਾਰਤ ਦੀਆਂ ਟੌਪ 10 ਮਿਊਜ਼ਿਕ ਵੀਡੀਓ `ਚ ਸ਼ਾਮਲ

    Punjabi Singer Kaka: ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀ ਆਪਣੇ ਨਵੇਂ ਗੀਤ `ਮਿੱਟੀ ਦੇ ਟਿੱਬੇ` ਨੂੰ ਲੈਕੇ ਕਾਫ਼ੀ ਚਰਚਾ `ਚ ਹਨ। ਗੀਤ ਨੂੰ ਯੂਟਿਊਬ ਤੇ ਹੁਣ ਤੱਕ 38 ਮਿਲੀਅਨ ਯਾਨਿ 3 ਕਰੋੜ 80 ਲੱਖ ਲੋਕ ਦੇਖ ਚੁੱਕੇ ਹਨ। Read More

  7. ਜਲੰਧਰ 'ਚ 'ਖੇਡਾਂ ਵਤਨ ਪੰਜਾਬ ਦੀਆਂ 'ਅੱਜ ਤੋਂ ਸ਼ੁਰੂ ,CM ਭਗਵੰਤ ਮਾਨ ਸ਼ਾਮ 4 ਵਜੇ ਕਰਨਗੇ  ਉਦਘਾਟਨ , ਪ੍ਰਸਿੱਧ ਗਾਇਕ ਦਰਸ਼ਕਾਂ ਦਾ ਕਰਨਗੇ ਮਨੋਰੰਜਨ

    ਪੰਜਾਬ ਦੇ ਮੈਗਾ ਸਪੋਰਟਸ ਈਵੈਂਟ 'ਖੇਡਾਂ ਵਤਨ ਪੰਜਾਬ ਦੀਆ' ਦਾ ਉਦਘਾਟਨ ਅੱਜ ਸ਼ਾਮ 4 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।  ਇਸ ਦੌਰਾਨ ਸਟੇਡੀਅਮ 'ਚ ਮਸ਼ਾਲ ਯਾਤਰਾ ਕੱਢੀ ਜਾਵੇਗੀ। Read More

  8. Neeraj Chopra: ਓਲੰਪਿਕ ਮਿਊਜ਼ੀਅਮ ਦੀ ਸ਼ੋਭਾ ਬਣੇਗਾ ਨੀਰਜ ਚੋਪੜਾ ਦਾ ਇਹ ਜੈਵਲਿਨ, ਤੋਹਫਾ ਦਿੰਦੇ ਹੋਏ ਭਾਰਤੀ ਅਥਲੀਟ ਨੇ ਕਹੀ ਇਹ ਖ਼ਾਸ ਗੱਲ

    Olympic Museum: ਨੀਰਜ ਚੋਪੜਾ ਨੇ ਆਪਣਾ ਟੋਕੀਓ 2020 ਗੋਲਡ ਮੈਡਲ ਜਿੱਤਣ ਵਾਲਾ ਜੈਵਲਿਨ ਓਲੰਪਿਕ ਮਿਊਜ਼ੀਅਮ ਨੂੰ ਤੋਹਫਾ ਦਿੱਤਾ ਹੈ। Read More

  9. Hair fall in rainy season : ਮੌਨਸੂਨ 'ਚ ਪੈਦਾ ਹੋ ਸਕਦੀ ਐ ਵਾਲਾਂ ਦੇ ਝੜਨ ਦੀ ਸਮੱਸਿਆ, ਇਨ੍ਹਾਂ ਤਰੀਕਿਆਂ ਨਾਲ ਰੱਖੋ ਧਿਆਨ

    ਮੌਨਸੂਨ ਦਾ ਮੌਸਮ ਬਹੁਤ ਸਾਰੇ ਲੋਕਾਂ ਦਾ ਪਸੰਦੀਦਾ ਸੀਜ਼ਨ ਹੁੰਦਾ ਹੈ, ਪਰ ਇਸ ਮੌਸਮ ਵਿੱਚ ਕਈ ਸਮੱਸਿਆਵਾਂ ਵਧਣ ਦੀ ਸੰਭਾਵਨਾ ਹੁੰਦੀ ਹੈ। ਚਮੜੀ ਅਤੇ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਹੋਣਾ ਬਹੁਤ ਆਮ ਗੱਲ ਹੈ, ਖਾਸ ਕਰਕੇ ਮੌਸਮ ਵਿੱਚ ਨਮੀ ਦੇ ਕਾਰਨ। Read More

  10. Stock Market Opening: ਸ਼ੇਅਰ ਬਾਜ਼ਾਰ 'ਚ ਕੋਹਰਾਮ, ਸੈਂਸੈਕਸ 1466 ਅੰਕ ਡਿੱਗ ਕੇ 57367 'ਤੇ ਖੁੱਲ੍ਹਿਆ, ਨਿਫਟੀ 17200 ਤੋਂ ਹੇਠਾਂ ਖਿਸਕਿਆ

    ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਇੰਨੀ ਵੱਡੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ ਕਿ ਦਲਾਲ ਸਟਰੀਟ ਲਾਲ ਹੋ ਗਈ ਹੈ। ਬਜ਼ਾਰ ਖੁੱਲ੍ਹਣ ਤੋਂ ਪਹਿਲਾਂ ਹੀ ਪ੍ਰੀ-ਓਪਨਿੰਗ 'ਚ ਇਹ 2 ਫੀਸਦੀ ਤੋਂ ਜ਼ਿਆਦਾ ਟੁੱਟ ਗਿਆ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
Embed widget