ਪੜਚੋਲ ਕਰੋ

ABP Sanjha Top 10, 30 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 30 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Government Income: ਮੋਦੀ ਸਰਕਾਰ ਨੇ ਕਬਾੜ ਵੇਚ ਕੇ ਕਮਾਇਆ 1200 ਕਰੋੜ ਰੁਪਏ, 355 ਲੱਖ ਵਰਗ ਫੁੱਟ ਥਾਂ ਹੋਇਆ ਖਾਲੀ

    ਅਕਤੂਬਰ 2021 ਤੋਂ ਹੁਣ ਤੱਕ ਕੇਂਦਰ ਸਰਕਾਰ ਦੇ ਦਫ਼ਤਰਾਂ ਵਿੱਚ 96 ਲੱਖ ਫਾਈਲਾਂ ਨੂੰ ਮਿਟਾਇਆ ਗਿਆ ਹੈ। ਇਹ ਫਾਈਲਾਂ ਕੰਪਿਊਟਰ 'ਤੇ ਅੱਪਲੋਡ ਕਰ ਦਿੱਤੀਆਂ ਗਈਆਂ ਹਨ। ਇਸ ਦਾ ਇੱਕ ਹੋਰ ਫਾਇਦਾ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰੀਬ 355 ਲੱਖ ਵਰਗ ਫੁੱਟ ਥਾਂ ਖਾਲੀ ਕੀਤੀ ਗਈ ਹੈ। Read More

  4. Mossad Agent: ਈਰਾਨ ਨੇ ਮੋਸਾਦ ਲਈ ਕੰਮ ਕਰਨ ਵਾਲੇ ਚਾਰ ਏਜੰਟਾਂ ਨੂੰ ਦਿੱਤੀ ਫਾਂਸੀ, ਵਿਗੜ ਸਕਦੇ ਨੇ ਇਜ਼ਰਾਈਲ ਨਾਲ ਹਾਲਾਤ

    Iran hangs Mossad Intelligence Agent: ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਵਾਲੇ ਚਾਰ ਲੋਕਾਂ ਨੂੰ ਈਰਾਨ ਵਿੱਚ ਫਾਂਸੀ ਦੇ ਦਿੱਤੀ ਗਈ ਹੈ। ਇਸ ਨਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। Read More

  5. Ranjit Bawa: ਗਾਇਕ ਰਣਜੀਤ ਬਾਵਾ ਦੀ ਸਾਦਗੀ ਨੇ ਜਿੱਤਿਆ ਦਿਲ, ਸਰਹਿੰਦ ਦੇ ਗੁਰਦੁਆਰਾ ਸਾਹਿਬ 'ਚ ਜ਼ਮੀਨ 'ਤੇ ਆਮ ਲੋਕਾਂ ਵਾਂਗ ਬੈਠ ਛਕਿਆ ਲੰਗਰ, ਦੇਖੋ ਤਸਵੀਰਾਂ

    Ranjit Bawa Pics : ਰਣਜੀਤ ਬਾਵਾ ਹਾਲ ਹੀ 'ਚ ਸਰਹਿੰਦ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ। ਇੱਥੋਂ ਉਸ ਨੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ। Read More

  6. Singga: ਵਿਵਾਦਾਂ ਵਿਚਾਲੇ ਅਨਮੋਲ ਕਵਾਤਰਾ ਦੀ 'ਏਕ ਜ਼ਰੀਆ' ਪਹੁੰਚਿਆ ਗਾਇਕ ਸਿੰਗਾ, ਜ਼ਰੂਰਮੰਦ ਲੋਕਾਂ ਦੀ ਕੀਤੀ ਮਦਦ

    Punjabi SInger Singga: ਪੰਜਾਬੀ ਗਾਇਕ ਸਿੰਗਾ ਵੀ ਅਨਮੋਲ ਦੀ ਐਨਜੀਓ ਵਿਜ਼ੀਟ ਕਰਨ ਪਹੁੰਚਿਆ। ਆਪਣੇ ਲਾਈਵ ਵੀਡੀਓ ਤੋਂ ਬਾਅਦ ਸਿੰਗਾ ਪਹਿਲੀ ਇਸ ਤਰ੍ਹਾਂ ਪਬਲਿਕ 'ਚ ਨਜ਼ਰ ਆਇਆ। Read More

  7. Year Ender 2023: ਟੀਮ ਇੰਡੀਆ ਲਈ ਇਸ ਵਰ੍ਹੇ ਜਡੇਜਾ ਨੇ ਲਈਆਂ ਸਭ ਤੋਂ ਜ਼ਿਆਦਾ ਵਿਕਟਾਂ, ਜਾਣੋ ਟਾਪ 3 'ਚ ਕੌਣ-ਕੌਣ ਸ਼ਾਮਲ

    ਜਡੇਜਾ ਨੇ ਸਾਲ 2023 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲਈਆਂ। ਉਨ੍ਹਾਂ ਨੇ 35 ਮੈਚਾਂ 'ਚ 66 ਵਿਕਟਾਂ ਲਈਆਂ। ਇਸ ਦੌਰਾਨ ਉਨ੍ਹਾਂ ਨੇ ਤਿੰਨ ਵਾਰ ਪੰਜ ਵਿਕਟਾਂ ਲੈਣ ਦਾ ਕਾਰਨਾਮਾ ਕੀਤਾ। Read More

  8. Shubman Gill: ਟੈਸਟ 'ਚ ਸ਼ੁਭਮਨ ਗਿੱਲ ਦੀ ਪਰਫਾਰਮੈਂਸ ਵਧਾ ਸਕਦੀ ਹੈ ਟੀਮ ਇੰਡੀਆ ਦੀ ਟੈਂਸ਼ਨ! ਪਿਛਲੇ 2 ਸਾਲਾਂ 'ਚ ਫਲੌਪ ਰਿਹਾ ਕ੍ਰਿਕੇਟਰ

    Shubman Gill IND vs SA: ਸ਼ੁਭਮਨ ਗਿੱਲ ਦਾ ਟੈਸਟ ਫਾਰਮੈਟ ਵਿੱਚ ਪਿਛਲੇ ਦੋ ਸਾਲਾਂ ਵਿੱਚ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। ਦੱਖਣੀ ਅਫਰੀਕਾ ਖਿਲਾਫ ਵੀ ਉਹ ਕੁਝ ਖਾਸ ਨਹੀਂ ਕਰ ਸਕਿਆ। Read More

  9. Health News: ਜਿਹੜੇ ਲੋਕ ਰਜਾਈ ਨਾਲ ਮੂੰਹ ਢੱਕ ਕੇ ਸੌਂਦੇ ਨੇ ਹੋ ਜਾਓ ਸਾਵਧਾਨ! ਇਹ ਆਦਤ ਸਰੀਰ ਲਈ ਪੈ ਸਕਦੀ ਭਾਰੀ

    Health Tips: ਮੂੰਹ ਢੱਕ ਕੇ ਸੌਣ ਨਾਲ ਸਾਹ ਘੁੱਟਣ ਲੱਗ ਸਕਦਾ ਹੈ ਅਤੇ ਖੂਨ ਸੰਚਾਰ ਪ੍ਰਭਾਵਿਤ ਹੋ ਸਕਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਜਦੋਂ ਸਾਡਾ ਮੂੰਹ ਢੱਕਿਆ ਹੁੰਦਾ ਹੈ, ਤਾਂ ਸਰੀਰ ਨੂੰ ਤਾਜ਼ੀ ਆਕਸੀਜਨ ਨਹੀਂ ਮਿਲਦੀ ਅਤੇ ਸਿਰਫ Read More

  10. Flash back 2023 : ਨਵੀਂ ਟੈਕਸ ਪ੍ਰਣਾਲੀ ‘ਚ 7 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ, 2023 'ਚ ਇਨ੍ਹਾਂ ਬਦਲਾਵਾਂ ਦਾ ਅਗਲੇ ਸਾਲ ਹੋਵੇਗਾ ਅਸਰ, ਜਾਣੋ

    Flash back 2023: ਸਾਲ 2023 ਵਿੱਚ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸ (ਸੀਬੀਡੀਟੀ) ਦੁਆਰਾ ਬਜਟ 2023 ਵਿੱਚ ਅਤੇ ਵਿੱਤੀ ਸਾਲ ਦੇ ਦੌਰਾਨ ਘੋਸ਼ਿਤ ਆਮਦਨ ਟੈਕਸ ਕਾਨੂੰਨਾਂ ਵਿੱਚ ਕੁਝ ਮਹੱਤਵਪੂਰਨ ਤਬਦੀਲੀਆਂ ਵੇਖੀਆਂ ਗਈਆਂ। ਜਾਣੋ ਇਨ੍ਹਾਂ ਦਾ ਤੁਹਾਡੇ 'ਤੇ ਕੀ ਅਸਰ ਪਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget