ਪੜਚੋਲ ਕਰੋ

ABP Sanjha Top 10, 30 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 30 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਹਾਦਸਾ ਜਾਂ ਖ਼ੁਦਕੁਸ਼ੀ ? ਨਹਿਰ 'ਚ ਕਾਰ ਡਿੱਗਣ ਨਾਲ ਬਜ਼ੁਰਗ ਜੋੜੇ ਦੀ ਮੌਤ, ਨਹੀਂ ਹੋਈ ਪਛਾਣ

    ਗੁਰਥਲੀ ਨਹਿਰ ਦੇ ਪੁਲ਼ ਨੇੜੇ ਇੱਕ ਅਲਟੋ ਕਾਰ ਨਹਿਰ ਵਿੱਚ ਡਿੱਗਣ ਦਾ ਰੌਲਾ ਪਿਆ ਤਾਂ ਨੇੜੇ ਹੀ ਚੌਕ ਵਿੱਚ ਟਰੈਫਿਕ ਪੁਲਿਸ ਦੇ ਏਐਸਆਈ ਗੁਰਦੀਪ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। Read More

  3. Badrinath National Highway closed : ਜ਼ਮੀਨ ਖਿਸਕਣ ਕਾਰਨ ਚਮੋਲੀ 'ਚ ਬਦਰੀਨਾਥ ਨੈਸ਼ਨਲ ਹਾਈਵੇ ਬੰਦ, ਵਾਹਨਾਂ ਦੀਆਂ ਲੱਗਈਆਂ ਕਤਾਰਾਂ

    ਚਮੋਲੀ ਜ਼ਿਲ੍ਹੇ 'ਚ ਸਵੇਰੇ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ। ਛਿੰਕਾ 'ਚ ਵੀ ਪਹਾੜਾਂ ਦਾ ਮਲਬਾ ਸੜਕ 'ਤੇ ਆ ਗਿਆ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਕੇ ਰਹਿ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ... Read More

  4. US Delta Plane: ਬਿਨਾਂ ਲੈਂਡਿੰਗ ਗੇਅਰ ਦੇ ਅਮਰੀਕੀ ਹਵਾਈ ਅੱਡੇ 'ਤੇ ਉਤਰਿਆ ਜਹਾਜ਼, ਇੰਝ ਬਚੀਆਂ ਸੈਂਕੜੇ ਜਾਨਾਂ

    US Plane: ਡੈਲਟਾ ਫਲਾਈਟ ਦੇ ਅਮਲੇ ਨੇ ਪੈਦਾ ਹੋਣ ਵਾਲੇ ਵੱਖ-ਵੱਖ ਖ਼ਤਰਿਆਂ ਨਾਲ ਸੁਰੱਖਿਅਤ ਢੰਗ ਨਾਲ ਨਜਿੱਠਣ ਲਈ ਵਿਆਪਕ ਸਿਖਲਾਈ ਦਿੱਤੀ। ਇਸ ਕਾਰਨ ਫਲਾਈਟ ਨੰਬਰ 1092 ਬਿਨਾਂ ਕਿਸੇ ਨੁਕਸਾਨ ਦੇ ਸੁਰੱਖਿਅਤ ਉਤਰ ਗਈ। Read More

  5. ਨਵਾਜ਼ੂਦੀਨ ਦੀ ਪਤਨੀ ਆਲੀਆ ਸਿੱਦੀਕੀ 'ਬਿੱਗ ਬੌਸ OTT' ਤੋਂ ਹੋਈ ਬਾਹਰ, ਸਲਮਾਨ ਖਿਲਾਫ ਕੱਢੀ ਭੜਾਸ, ਬੋਲੀ- 'ਉਹ ਪੱਖਪਾਤ ਕਰਦਾ ਹੈ'

    Aaliya Siddiqui Bigg Boss OTT2: ਬਿੱਗ ਬੌਸ ਓਟੀਟੀ 2 ਤੋਂ ਬਾਹਰ ਹੋਣ ਤੋਂ ਬਾਅਦ ਆਲੀਆ ਸਿੱਦੀਕੀ ਨੇ ਸਲਮਾਨ ਖਾਨ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸਲਮਾਨ 'ਤੇ ਪੱਖਪਾਤੀ ਹੋਣ ਦਾ ਦੋਸ਼ ਲਗਾਇਆ ਹੈ। Read More

  6. ਆਮਿਰ ਖਾਨ ਦੀ ਇਸ ਹਰਕਤ ਦੀ ਵਜ੍ਹਾ ਕਰਕੇ ਐਸ਼ਵਰਿਆ ਨੇ ਕਦੇ ਨਹੀਂ ਕੀਤਾ ਉਨ੍ਹਾਂ ਨਾਲ ਕੰਮ, ਵਜ੍ਹਾ ਕਰੇਗੀ ਹੈਰਾਨ

    ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੇ ਅਦਾਕਾਰਾਂ ਦੀ ਸੂਚੀ 'ਚ ਆਮਿਰ ਖਾਨ ਦਾ ਨਾਂ ਸ਼ਾਮਲ ਹੈ। ਅਜਿਹੇ 'ਚ ਕੀ ਤੁਸੀਂ ਯਕੀਨ ਕਰ ਸਕੋਗੇ ਕਿ ਐਸ਼ਵਰਿਆ ਰਾਏ ਕਦੇ ਵੀ ਅਦਾਕਾਰਾ ਨਾਲ ਕੰਮ ਕਰਨ ਲਈ ਤਿਆਰ ਨਹੀਂ ਸੀ। Read More

  7. Chris Gayle: ਕ੍ਰਿਸ ਗੇਲ ਨੇ ਰਿਟਾਇਰਮੈਂਟ ਨੂੰ ਲੈਕੇ ਤੋੜੀ ਚੁੱਪੀ, ਮੈਦਾਨ 'ਤੇ ਵਾਪਸੀ ਨੂੰ ਲੈਕੇ ਦੱਸਿਆ ਪਲਾਨ

    Chris Gayle News: ਤਜਰਬੇਕਾਰ ਬੱਲੇਬਾਜ਼ ਕ੍ਰਿਸ ਗੇਲ ਨੇ ਆਪਣੇ ਸੰਨਿਆਸ ਨੂੰ ਲੈ ਕੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। Read More

  8. Shikhar Dhawan: ਸ਼ਿਖਰ ਧਵਨ ਫਿਰ ਬਣਨਗੇ ਟੀਮ ਇੰਡੀਆ ਦੇ ਕਪਤਾਨ, ਜਾਣੋ ਕਿਸ ਟੂਰਨਾਮੈਂਟ ਰਾਹੀਂ ਹੋਵੇਗਾ ਸ਼ਿਖਰ ਦਾ ਕਮਬੈਕ

    Asian Games: ਏਸ਼ੀਆਈ ਖੇਡਾਂ ਦਾ ਆਯੋਜਨ ਚੀਨ 'ਚ 23 ਸਤੰਬਰ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਇਸ ਵਾਰ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਵੀ ਹਿੱਸਾ ਲੈਣਗੀਆਂ। ਅਜਿਹੇ 'ਚ ਸ਼ਿਖਰ ਧਵਨ ਨੂੰ ਪੁਰਸ਼ ਟੀਮ ਦੀ ਕਪਤਾਨੀ ਸੌਂਪੀ ਜਾ ਸਕਦੀ ਹੈ Read More

  9. Social Media and Mental Health: ਸਾਵਧਾਨ! ਸੋਸ਼ਲ ਮੀਡੀਆ ਕਰ ਰਿਹਾ ਬੰਦੇ ਨੂੰ ਬਰਬਾਦ, ਖੋਜ 'ਚ ਹੋਸ਼ ਉਡਾ ਦੇਣ ਵਾਲੇ ਖੁਲਾਸੇ

    Social Media Addiction: ਸਿਹਤ ਮਾਹਿਰਾਂ ਅਨੁਸਾਰ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਡਿਪਰੈਸ਼ਨ, ਟੈਨਸ਼ਨ, ਇਕੱਲਤਾ, ਸੈਲਫ ਹਾਰਮ ਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਕਾਰਾਤਮਕ ਵਿਚਾਰਾਂ ਦਾ ਖ਼ਤਰਾ ਕਈ ਗੁਣਾ ਵੱਧ ਸਕਦਾ ਹੈ। Read More

  10. Go First News: GoFirst ਨੇ 6 ਜੁਲਾਈ ਤੱਕ ਉਡਾਣਾਂ ਕਰ ਦਿੱਤੀਆਂ ਰੱਦ, ਡੀਜੀਸੀਏ ਨੂੰ ਸੌਂਪਿਆ Revival Plan

    Go First Update: GoFirst ਨੇ ਹਵਾਬਾਜ਼ੀ ਖੇਤਰ ਦੇ ਰੈਗੂਲੇਟਰ DGCA ਨੂੰ ਏਅਰਲਾਈਨਾਂ ਦੇ Revival Plan ਸੌਂਪ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
Embed widget