ABP Sanjha Top 10, 29 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 29 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 29 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 29 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਇਨਕਮ ਟੈਕਸ ਵਿਭਾਗ ਨੇ ਕਾਂਗਰਸ ਪਾਰਟੀ 'ਤੇ 1700 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਤਾਜ਼ਾ ਨੋਟਿਸ ਸਾਲ 2017-18 ਤੋਂ 2020-21 ਲਈ ਹੈ, ਇਸ ਵਿੱਚ ਜੁਰਮਾਨੇ ਦੀ ਰਕਮ ਅਤੇ ਇਸ ਦਾ ਵਿਆਜ ਵੀ ਸ਼ਾਮਲ ਹੈ। Read More
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
America News: ਭਾਰਤੀ ਨਾਗਰਿਕਾਂ ਨੂੰ H-1B ਵੀਜ਼ਾ ਦਾ ਸਭ ਤੋਂ ਵੱਧ ਲਾਭ ਮਿਲਦਾ ਹੈ। ਜਾਰੀ ਕੀਤੇ ਗਏ ਕੁੱਲ ਵੀਜ਼ਿਆਂ ਵਿੱਚੋਂ 70 ਫੀਸਦੀ ਐੱਚ-1ਬੀ ਵੀਜ਼ਾ ਭਾਰਤੀ ਨਾਗਰਿਕਾਂ ਨੂੰ ਜਾਰੀ ਕੀਤੇ ਜਾਂਦੇ ਹਨ। Read More
Godzilla X Kong: ਇੰਡੀਆ 'ਚ ਤਹਿਲਕਾ ਮਚਾਏਗੀ ਹਾਲੀਵੁੱਡ ਫਿਲਮ 'ਗੌਡਜ਼ਿਲਾ X ਕੌਂਗ', ਪਹਿਲੇ ਦਿਨ ਦਿਲਜੀਤ ਦੋਸਾਂਝ ਦੀ ਫਿਲਮ ਨੂੰ ਦੇਵੇਗੀ ਮਾਤ
Godzilla X Kong BO Prediction: Godzilla X Kong ਭਾਰਤ ਵਿੱਚ 29 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਜਾਣੋ ਫਿਲਮ ਪਹਿਲੇ ਦਿਨ ਕਿੰਨਾ ਕਲੈਕਸ਼ਨ ਕਰ ਸਕਦੀ ਹੈ । Read More
Govinda: ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ, ਇਸ ਜਗ੍ਹਾ ਤੋਂ ਲੜਨਗੇ ਲੋਕ ਸਭਾ ਚੋਣਾਂ
Govinda Joins Shiv Sena: ਅਦਾਕਾਰ ਗੋਵਿੰਦਾ ਸੀਐਮ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ 2009 ਤੱਕ ਰਾਜਨੀਤੀ ਦੇ ਖੇਤਰ ਵਿੱਚ ਡਟੇ ਰਹੇ। ਹੁਣ ਜਲਾਵਤਨੀ ਤੋਂ ਬਾਅਦ ਉਹ ‘ਰਾਮਰਾਜ’ ਵਿੱਚ ਪਰਤ ਆਏ ਹਨ। Read More
IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ
MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More
IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ
India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਖਾਣਾ ਪਕਾਉਣ ਵੇਲੇ ਗੈਸ ਬਰਨਰ ‘ਤੇ ਜੰਮਿਆ ਹੋਇਆ ਤੇਲ ਅਤੇ ਕਾਰਬਨ ਦੀਆਂ ਪਰਤਾਂ ਅਕਸਰ ਗੈਸ ਦੇ ਸੇਕ ਨੂੰ ਘੱਟ ਕਰ ਦਿੰਦੀਆਂ ਹਨ। ਇਸ ਕਰਕੇ ਨਾ ਸਿਰਫ਼ ਖਾਣਾ ਪਕਣ ਵਿੱਚ ਸਮਾਂ ਲੱਗਦਾ ਹੈ, ਸਗੋਂ ਗੈਸ ਵੀ ਵੱਧ ਬਲਦੀ ਹੈ। Read More
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: ਜੇ ਤੁਸੀਂ ਵਿੱਤੀ ਸਾਲ 2023-24 ਵਿੱਚ ਟੈਕਸ ਛੋਟ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਹਨਾਂ ਚਾਰ ਟੈਕਸ ਬਚਤ ਵਿਕਲਪਾਂ ਵਿੱਚ ਨਿਵੇਸ਼ ਕਰ ਸਕਦੇ ਹੋ। ਇਸ ਬਾਰੇ ਜਾਣੋ। Read More
ABP Sanjha Top 10, 30 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
30 Mar 2024 06:39 AM (IST)
Check Top 10 ABP Sanjha Morning Headlines, 30 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 30 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
30 Mar 2024 06:39 AM (IST)
- - - - - - - - - Advertisement - - - - - - - - -