ਪੜਚੋਲ ਕਰੋ

ABP Sanjha Top 10, 30 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 30 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India Canada Row: ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, 'US ਨੂੰ ਆਪਣੀ ਚਿੰਤਾ ਦੇ ਬਾਰੇ ਦੱਸਿਆ, ਸਾਡੇ ਡਿਪਲੋਮੈਟ ਅਸੁਰੱਖਿਅਤ ਨੇ'

    ਭਾਰਤ ਅਤੇ ਕੈਨੇਡਾ ਵਿਵਾਦ 'ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਕ ਵਾਰ ਫਿਰ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਕ ਵਾਰ ਫਿਰ ਦੋਬਾਰਾ ਕਿਹਾ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਹਨ। Read More

  4. New York City rain floods: New York 'ਚ ਹੜ੍ਹ, ਗਵਰਨਰ ਨੇ ਐਮਰਜੈਂਸੀ ਦਾ ਕੀਤਾ ਐਲਾਨ, ਭਾਰੀ ਮੀਂਹ ਕਾਰਨ ਸਬਵੇਅ, ਸੜਕਾਂ ਤੇ ਬੇਸਮੈਂਟ ਡੁੱਬੇ, ਦੇਖੋ Video

    New York City rain floods: ਮੀਂਹ ਨੇ ਸੜਕਾਂ ਬੰਦ ਕਰ ਦਿੱਤੀਆਂ, ਸਬਵੇਅ ਸੇਵਾ ਵਿੱਚ ਵਿਘਨ ਪਾਇਆ ਅਤੇ ਨਿਊਯਾਰਕ ਸਿਟੀ ਖੇਤਰ ਵਿੱਚ ਬੇਸਮੈਂਟਾਂ ਵਿੱਚ ਹੜ੍ਹ ਆ ਗਿਆ। ਸ਼ੁੱਕਰਵਾਰ ਸਵੇਰੇ ਸਿਰਫ ਤਿੰਨ ਘੰਟਿਆਂ ਵਿੱਚ ਬਰੁਕਲਿਨ ਦੇ ਕੁਝ ਹਿੱਸਿਆਂ ਵਿੱਚ 4 ਇੰਚ ਤੋਂ ਵੱਧ ਮੀਂਹ ਪਿਆ। Read More

  5. Sonam Bajwa: ਸੋਨਮ ਬਾਜਵਾ ਦੀ ਲਾਲ ਸਾੜੀ 'ਚ ਖੂਬਸੂਰਤ ਤਸਵੀਰਾਂ ਹੋ ਰਹੀਆਂ ਵਾਇਰਲ, ਕੁੱਝ ਹੀ ਘੰਟਿਆਂ 'ਚ ਮਿਲੇ ਇੱਕ ਮਿਲੀਅਨ ਲਾਈਕ

    Sonam Bajwa Pics: ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ। Read More

  6. Diljit Dosanjh: ਦਿਲਜੀਤ ਦੋਸਾਂਝ ਦੀ ਨਵੀਂ ਐਲਬਮ 'ਗੋਸਟ' ਹੋਈ ਰਿਲੀਜ਼, ਜਾਣੋ ਕਿੱਥੇ ਤੇ ਕਿਵੇਂ ਸੁਣ ਸਕਦੇ ਹੋ ਸਾਰੇ ਗਾਣੇ

    DIljit Dosanjh New Album: ਦਿਲਜੀਤ ਦੋਸਾਂਝ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ 'ਗੋਸਟ' ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। Read More

  7. Asian Games 2023: ਕਿਰਨ ਬਾਲੀਅਨ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ , ਭਾਰਤ ਦੀ ਝੋਲੀ ਆਇਆ 33ਵਾਂ ਤਮਗ਼ਾ

    Asian Games : ਚੀਨ 'ਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ 'ਚ ਭਾਰਤ ਦੀ ਕਿਰਨ ਬਾਲੀਅਨ ਨੇ ਔਰਤਾਂ ਦੇ ਸ਼ਾਟ ਪੁਟ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ। ਭਾਰਤ ਦੇ ਮੈਡਲਾਂ ਦੀ ਗਿਣਤੀ ਹੁਣ 33 ਹੋ ਗਈ ਹੈ। Read More

  8. Asian Games: ਸ਼ੂਟਿੰਗ 'ਚ ਆਏ ਦੋ ਹੋਰ ਮੈਡਲ, ਪਲਕ ਗੁਲੀਆ ਨੇ ਜਿੱਤਿਆ ਗੋਲਡ, ਈਸ਼ਾ ਨੇ ਸਿਲਵਰ 'ਤੇ ਲਾਇਆ ਨਿਸ਼ਾਨਾ

    Asian Games 2023: ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਦੋ ਹੋਰ ਤਗਮੇ ਜਿੱਤੇ ਹਨ। ਪਲਕ ਨੇ 10 ਮੀਟਰ ਏਅਰ ਪਿਸਟਲ ਵਿਅਕਤੀਗਤ ਮੁਕਾਬਲੇ 'ਚ ਭਾਰਤ ਲਈ ਸੋਨ ਤਗਮਾ ਜਿੱਤਿਆ ਹੈ। ਇਸ ਈਵੈਂਟ ਵਿੱਚ ਭਾਰਤ ਦੀ ਈਸ਼ਾ ਸਿੰਘ ਨੇ ਚਾਂਦੀ ਦਾ ਤਗ਼ਮਾ ਜਿੱਤਿਆ। Read More

  9. Electricity Bill: 1-2 ਜਾਂ ਫਿਰ 4-5 ਨੰਬਰ 'ਤੇ ਪੱਖਾ ਚਲਾਉਣ ਨਾਲ ਆਉਂਦਾ ਬਿਜਲੀ ਦਾ ਬਿੱਲ ਘੱਟ? ਕਰੋ ਆਪਣੇ ਭਰਮ-ਭੁਲੇਖੇ ਦੂਰ

    Electricity Bill: ਗਰਮੀ ਹੋਵੇ ਜਾਂ ਸਰਦੀ, ਹਰ ਮੌਸਮ ਵਿੱਚ ਬਿਜਲੀ ਦੀ ਖਪਤ ਹੁੰਦੀ ਹੈ। ਲੋਕ ਬਿਜਲੀ ਦੀ ਖਪਤ ਨੂੰ ਘੱਟ ਕਰਨ ਲਈ ਜਾਂ ਬਿਜਲੀ ਦੇ ਬਿੱਲਾਂ ਤੋਂ ਬਚਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ। Read More

  10. TCS On Foreign Remittances: 1 ਅਕਤੂਬਰ ਤੋਂ ਵਿਦੇਸ਼ ਜਾਣ 'ਤੇ ਕੱਟੇਗੀ ਜੇਬ, 7 ਲੱਖ ਰੁਪਏ ਤੋਂ ਮਹਿੰਗੇ ਟੂਰ ਪੈਕੇਜਾਂ ਤੇ ਵਿਦੇਸ਼ ਭੇਜਣ 'ਤੇ 20 ਫੀਸਦੀ ਲਾਇਆ ਜਾਵੇਗਾ TCS

    Foreign Tour Package: 7 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਟੂਰ ਪੈਕੇਜਾਂ 'ਤੇ 20 ਪ੍ਰਤੀਸ਼ਤ TCS ਕੱਟਿਆ ਜਾਵੇਗਾ, ਜਦੋਂ ਕਿ ਇਸ ਤੋਂ ਘੱਟ ਰਕਮ 'ਤੇ 5 ਪ੍ਰਤੀਸ਼ਤ TCS ਦਾ ਭੁਗਤਾਨ ਕਰਨਾ ਹੋਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ
Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ
Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ
Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ
Embed widget