ਪੜਚੋਲ ਕਰੋ

ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 31 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਨਹੀਂ ਰਹੇ ਪਦਮ ਭੂਸ਼ਣ ਨਾਲ ਸਨਮਾਨਿਤ ਅਰਥ ਸ਼ਾਸਤਰੀ ਅਭਿਜੀਤ ਸੇਨ , ਦਿਲ ਦਾ ਦੌਰਾ ਪੈਣ ਕਾਰਨ 72 ਸਾਲ ਦੀ ਉਮਰ ਵਿੱਚ ਦਿਹਾਂਤ

    Economist Abhijit Sen passes away:  ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੇਂਡੂ ਅਰਥਵਿਵਸਥਾ ਦੇ ਮਾਹਿਰ ਅਭਿਜੀਤ ਸੇਨ ਦਾ ਸੋਮਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। Read More

  4. ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ? ਜਾਣੋ ਕੌਮਾਂਤਰੀ ਵਿਦਿਆਰਥੀਆਂ ਲਈ ਨਿਯਮਾਂ 'ਚ ਕੀ ਦਿੱਤੀ ਗਈ ਢਿੱਲ

    IRCC ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਆਫ਼ਰ ਕਰਨ ਦਾ ਐਲਾਨ ਕੀਤਾ ਹੈ। Read More

  5. ਸੀਨੇ 'ਚ ਦਰਦ ਤੋਂ ਬਾਅਦ KRK ਨੂੰ ਹਸਪਤਾਲ 'ਚ ਕੀਤਾ ਗਿਆ ਭਰਤੀ, ਦੇਰ ਰਾਤ ਮੁੰਬਈ ਏਅਰਪੋਰਟ ਤੋਂ ਹੋਈ ਸੀ ਗ੍ਰਿਫਤਾਰੀ

    ਕੇਆਰਕੇ ਨੂੰ ਸੋਮਵਾਰ ਦੇਰ ਰਾਤ ਦੁਬਈ ਤੋਂ ਆਉਣ ਤੋਂ ਬਾਅਦ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਖਾਨ ਨੂੰ ਬੋਰੀਵਲੀ ਦੀ ਇੱਕ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ । Read More

  6. Shehnaaz Gill: ਸਲਮਾਨ ਖਾਨ ਨਾਲ ਬਿੱਗ ਬੌਸ 16 ਦੀ ਮੇਜ਼ਬਾਨੀ ਕਰੇਗੀ ਸ਼ਹਿਨਾਜ਼ ਗਿੱਲ, ਜਾਣੋ ਪੂਰੀ ਡਿਟੇਲ

    Shehnaaz Gill Bigg Boss: ਸ਼ੋਅ 1 ਅਕਤੂਬਰ ਨੂੰ ਆਨ ਏਅਰ ਹੋਣ ਜਾ ਰਿਹਾ ਹੈ। ਅਜਿਹੇ `ਚ ਇਹ ਖਬਰਾਂ ਆ ਰਹੀਆਂ ਹਨ ਕਿ ਸ਼ਹਿਨਾਜ਼ ਗਿੱਲ ਇਸ ਦੇ ਪਹਿਲੇ ਐਪੀਸੋਡ ਨੂੰ ਸਲਮਾਨ ਖਾਨ ਨਾਲ ਹੋਸਟ ਕਰਦੀ ਨਜ਼ਰ ਆਏਗੀ। Read More

  7. BAN vs AFG : ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਜਾਦਰਾਨ ਦਾ ਤੂਫਾਨੀ ਪ੍ਰਦਰਸ਼ਨ

    ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। Read More

  8. 'ਖੇਡਾਂ ਵਤਨ ਪੰਜਾਬ ਦੀਆਂ' ਦਾ ਸ਼ਾਨਦਾਰ ਆਗਾਜ਼, ਖੁਦ ਵਾਲੀਬਾਲ ਲੈ ਕੇ ਮੈਦਾਨ 'ਚ ਉਤਰੇ ਮੁੱਖ ਮੰਤਰੀ ਭਗਵੰਤ ਮਾਨ

    Punjab News: ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸ਼ਾਨਦਾਰ ਤੇ ਜੋਸ਼ੀਲੇ ਢੰਗ ਨਾਲ ਕੀਤਾ ਗਿਆ। Read More

  9. Destination Visit : ਜੇਕਰ ਤੁਸੀਂ ਸਤੰਬਰ 'ਚ ਘੁੰਮਣ ਜਾਣ ਦੀ ਪਲੈਨਿੰਗ ਬਣਾ ਰਹੇ ਹੋ, ਤਾਂ ਇਸ ਸਥਾਨ ਨੂੰ ਨਾ ਭੁੱਲੋ... ਇਸ ਤੋਂ ਵੱਧ ਸੁੰਦਰ ਕੁਝ ਵੀ ਨਹੀਂ

    ਸਤੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਹ ਮਹੀਨਾ ਕਈ ਛੁੱਟੀਆਂ ਲੈ ਕੇ ਆ ਰਿਹਾ ਹੈ। ਜੇਕਰ ਤੁਸੀਂ ਪਰਿਵਾਰ ਜਾਂ ਦੋਸਤਾਂ ਨਾਲ ਘੁੰਮਣ ਦੀ ਯੋਜਨਾ ਬਣਾ ਰਹੇ ਹੋ ਤਾਂ ਜ਼ਿਆਦਾ ਸੋਚਣ ਦੀ ਲੋੜ ਨਹੀਂ ਹੈ। ਆਪਣੇ ਬੈਗ ਪੈਕ ਕਰੋ ਅਤੇ ਸਫ਼ਰ 'ਤੇ ਜਾਓ... Read More

  10. SBI YONO: ਸਟੇਟ ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ! ਇੰਝ ਘਰ ਬੈਠਿਆਂ ਹੀ ਖੋਲੋ ਬਚਤ ਖਾਤਾ, ਜਾਣੋ ਇਸਦੀ ਸੌਖੀ ਪ੍ਰਕਿਰਿਆ

    SBI Digital Savings Account by SBI YONO: ਦੇਸ਼ ਦਾ ਸਭ ਤੋਂ ਵੱਡਾ ਜਨਤਕ ਖੇਤਰ ਦਾ ਬੈਂਕ, ਸਟੇਟ ਬੈਂਕ ਆਫ ਇੰਡੀਆ (State Bank of India), ਵੱਧਦੇ ਡਿਜਿਟਾਈਜ਼ੇਸ਼ਨ (Digitalisation) ਦੇ ਨਾਲ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਡਿਜੀਟਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬੈਂਕ ਨੇ ਆਪਣੇ ਗਾਹਕਾਂ ਲਈ ਡਿਜੀਟਲ ਬਚਤ ਖਾਤਾ (Digital Saving Account) ਖੋਲ੍ਹਣ ਦੀ ਸਹੂਲਤ ਲਿਆਂਦੀ ਹੈ। ਇਹ ਖਾਤਾ ਖੋਲ੍ਹਣ ਲਈ ਤੁਹਾਨੂੰ SBI ਦੀ ਕਿਸੇ ਵੀ ਸ਼ਾਖਾ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Advertisement
ABP Premium

ਵੀਡੀਓਜ਼

Akali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲਸੁਖਬੀਰ ਬਾਦਲ ਨੂੰ ਨਰਾਇਣ ਸਿੰਘ ਚੌੜਾ ਨੇ ਡੰਗ ਲਿਆ, ਸੁਖਬੀਰ ਪਹਿਲਾਂ ਇਨ੍ਹਾਂ ਦੇ ਹੱਕ 'ਚ ਬੋਲਦੇ ਸੀ,ਨਰੈਣ ਸਿੰਘ ਚੌੜਾ ਦਾ ਨਿਕਲਿਆ UP ਲਿੰਕ ! ਅਦਾਲਤ ਨੇ ਪੁਲਸ ਨੂੰ ਦਿੱਤਾ ਰਿਮਾਂਡSukhbir Badal ਨੇ ਗੁਨਾਹ ਕਬੂਲ ਕਰ ਲਏ ਤਾਂ ਸਰਕਾਰ ਉਸ ਖ਼ਿਲਾਫ਼ ਕਿਉਂ ਨਹੀਂ ਕਰਦੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Dubai Visa: ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
Embed widget