ਪੜਚੋਲ ਕਰੋ

ABP Sanjha Top 10, 31 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 31 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Waqf Property: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਕਫ਼ ਬੋਰਡ ਦੀਆਂ 123 ਜਾਇਦਾਦਾਂ ਵਾਪਸ ਲਈਆਂ ਜਾਣਗੀਆਂ

    waqf property: ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਨੇ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਨੂੰ ਵਾਪਸ ਲੈਣ ਲਈ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਦਿੱਲੀ ਦੀ ਜਾਮਾ ਮਸਜਿਦ ਵੀ ਸ਼ਾਮਲ ਹੈ। Read More

  4. Israel vs Saud iArabia : 1948 ਤੋਂ ਬਾਅਦ ਪਹਿਲੀ ਵਾਰ ਇਜ਼ਰਾਈਲ ਦੀ ਫਲਾਈਟ ਸਾਊਦੀ ਅਰਬ 'ਚ ਕੀਤੀ ਲੈਂਡ

    Flight landing ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਊਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦਾ ਕਾਰਨ ਇਹ ਹੈ ਕਿ ਬੀਤੇ ਸੋਮਵਾਰ ਰਾਤ ਨੂੰ ਇਜ਼ਰਾਈਲ ਦੀ ਇਕ ਫਲਾਈਟ ਨੂੰ ਜੇਦਾਹ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ... Read More

  5. Shah Rukh Khan: 'ਜਵਾਨ' ਟਰੇਲਰ ਲੌਂਚ ਤੋਂ ਪਹਿਲਾਂ ਵੈਸ਼ਣੋ ਦੇਵੀ ਦਰਬਾਰ ਪਹੁੰਚੇ ਸ਼ਾਹਰੁਖ ਖਾਨ, ਫਿਲਮ ਦੀ ਕਾਮਯਾਬੀ ਲਈ ਮੰਗੀ ਦੁਆ

    Jawan: ਬਾਲੀਵੁੱਡ ਦੇ ਕਿੰਗ ਖਾਨ ਆਪਣੀ ਫਿਲਮ ਜਵਾਨ ਦੀ ਸਫਲਤਾ ਲਈ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਮੱਥਾ ਟੇਕਣ ਗਏ ਹਨ। ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  6. Amitabh Bachchan: ਅਮਿਤਾਭ ਬੱਚਨ ਨੂੰ ਛਿਪਕਲੀ ਤੋਂ ਲੱਗਦਾ ਹੈ ਡਰ, ਬੋਲੇ- 'ਜਦੋਂ ਉਹ ਆਪਣੀ ਗਰਦਨ ਉੱਪਰ ਚੁੱਕਦੀ ਹੈ ਤਾਂ....'

    Kaun Banega Crorepati 15: ਅਮਿਤਾਭ ਬੱਚਨ ਦੇ ਸ਼ੋਅ ਦੌਰਾਨ, ਪ੍ਰਤੀਯੋਗੀ ਸਾਗਰ ਨੇ ਪੁੱਛਿਆ ਕਿ ਕੀ ਉਹ ਕਿਰਲੀਆਂ ਤੋਂ ਡਰਦਾ ਹੈ। ਬਿੱਗ ਬੀ ਨੇ ਇਹ ਵੀ ਦੱਸਿਆ ਕਿ ਉਹ ਗਿਰਗਿਟ ਤੋਂ ਬਹੁਤ ਡਰਦੇ ਹਨ। Read More

  7. Asia Cup 2023: ਪਾਕਿਸਤਾਨ ਨੇ ਨੇਪਾਲ ਨੂੰ 238 ਦੌੜਾਂ ਨਾਲ ਹਰਾਇਆ, ਬਾਬਰ ਆਜ਼ਮ ਨੇ 151 ਦੌੜਾਂ, ਸ਼ਾਦਾਬ ਨੇ 4 ਵਿਕਟਾਂ ਲਈਆਂ

    PAK vs NEP Asia Cup 2023: ਨੇਪਾਲ ਨੂੰ ਜਿੱਤ ਲਈ 343 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ 23.4 ਓਵਰਾਂ 'ਚ ਸਿਰਫ਼ 104 ਦੌੜਾਂ 'ਤੇ ਹੀ ਸਿਮਟ ਗਈ। ਇਸ ਤਰ੍ਹਾਂ ਬਾਬਰ ਆਜ਼ਮ ਦੀ ਟੀਮ ਨੇ ਟੂਰਨਾਮੈਂਟ ਦੀ ਸ਼ੁਰੂਆਤ ਵੱਡੀ ਜਿੱਤ ਨਾਲ ਕੀਤੀ। Read More

  8. Asia Cup 2023: ਕ੍ਰਿਕੇਟ ਫੈਨਜ਼ ਲਈ ਵੱਡੀ ਖੁਸ਼ਖਬਰੀ, HD 'ਚ ਮੁਫਤ 'ਚ ਦੇਖ ਸਕੋਗੇ ਭਾਰਤ-ਪਾਕਿਸਤਾਨ ਮੈਚ, ਕਰਨਾ ਹੋਵੇਗਾ ਇਹ ਕੰਮ

    India vs Pakistan: ਦਰਸ਼ਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਮੈਚ ਨੂੰ ਮੁਫ਼ਤ ਅਤੇ HD ਵਿੱਚ ਦੇਖ ਸਕਣਗੇ। ਏਸ਼ੀਆ ਕੱਪ 2023 ਦਾ ਇਹ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. Raksha Bandhan 2023: ਰੱਖੜੀ 'ਤੇ 12 ਹਜ਼ਾਰ ਕਰੋੜ ਦੀ ਵਿਕਰੀ, ਰੱਖੜੀ ਦੀ ਵਿਕਰੀ ਦੇ ਟੁੱਟੇ ਸਾਰੇ ਰਿਕਾਰਡ; ਖਿੱਚ ਦਾ ਕੇਂਦਰ ਬਣੀਆਂ ਚੰਦਰਯਾਨ-3 ਅਤੇ G-20 ਵਾਲੀਆਂ ਰੱਖੜੀਆਂ

    Raksha Bandhan 2023: ਇਸ ਸਾਲ ਕਈ ਤਰ੍ਹਾਂ ਦੀਆਂ ਰੱਖੜੀਆਂ ਤੋਂ ਇਲਾਵਾ, ਖਾਸ ਤੌਰ 'ਤੇ 'ਚੰਦਰਯਾਨ ਰੱਖੜੀ ਅਤੇ ਜੀ-20 ਦੀ ਵਸੁਧੈਵ ਕੁਟੁੰਬਕਮ' ਰੱਖੜੀਆਂ ਵੀ ਵਪਾਰੀਆਂ ਵੱਲੋਂ ਬਣਾਈਆਂ ਗਈਆਂ ਜੋ ਖਿੱਚ ਦਾ ਕੇਂਦਰ ਰਹੀਆਂ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget