ਪੜਚੋਲ ਕਰੋ

ABP Sanjha Top 10, 31 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 31 July 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 July 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 July 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 July 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਆਬਕਾਰੀ ਨੀਤੀ ਵਾਪਸ ਲੈ ਕੇ ਕੇਜਰੀਵਾਲ ਨੇ ਕਬੂਲਿਆ ਕਿ ਇਹ ਪੱਖਪਾਤੀ ਸੀ, ਸਿਰਸਾ ਦਾ ਕੇਜਰੀਵਾਲ 'ਤੇ ਤੰਜ

    ਨਵੀਂ ਦਿੱਲੀ: ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ, 'ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈ ਕੇ ਅਤੇ ਪੁਰਾਣੀ ਨੀਤੀ ਨੂੰ ਵਾਪਸ ਲੈ ਕੇ ਅਰਵਿੰਦ ਕੇਜਰੀਵਾਲ ਨੇ ਕਬੂਲ ਕੀਤਾ ਹੈ ਕਿ 'ਆਪ' ਦੀ ਨਵੀਂ ਆਬਕਾਰੀ ਨੀਤੀ ਪੱਖਪਾਤੀ ਸੀ Read More

  4. UK PM Race : ਬ੍ਰਿਟੇਨ ਦੇ ਪ੍ਰਧਾਨਮੰਤਰੀ ਦੇ ਅਹੁਦੇ ਦੀ ਰੇਸ 'ਚ ਰਿਸ਼ੀ ਸੁਨਕ ਨੂੰ ਝਟਕਾ, ਨਵੇਂ ਸਰਵੇਖਣ 'ਚ ਲਿਜ਼ ਟਰਸ ਨੇ ਬੜ੍ਹਤ ਬਣਾਈ ਰੱਖੀ

    ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਸ਼ਾਮਲ ਦੋਵਾਂ ਉਮੀਦਵਾਰਾਂ ਨੇ ਆਪਣੀ ਗਰਮੀਆਂ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਟੋਰੀ ਮੈਂਬਰਾਂ 'ਤੇ ਇੱਕ ਨਵੇਂ ਯੋਗਗੋਵ ਪੋਲ ਨੇ ਖੁਲਾਸਾ ਕੀਤਾ ਹੈ Read More

  5. ਮਾਲਦੀਵ `ਚ ਛੁੱਟੀਆਂ ਮਨਾ ਰਹੇ ਹਨ ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ, ਦੇਖੋ ਤਸਵੀਰਾਂ

    Ammy Virk In Maldives: ਐਮੀ ਵਿਰਕ ਕੰਮ ਤੋਂ ਥੋੜਾ ਫ਼ਰੀ ਹੋ ਕੇ ਮਾਲਦੀਵ `ਚ ਚਿੱਲ ਕਰ ਰਹੇ ਹਨ। ਜੀ ਹਾਂ, ਐਮੀ ਵਿਰਕ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੇ ਹਨ। ਉਥੋਂ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸ਼ੇਅਰ ਕਰ ਰਹੇ ਹਨ। Read More

  6. Shehnaaz Gill aka Sana: ਸ਼ਹਿਨਾਜ਼ ਗਿੱਲ ਦੇ ਪਰਿਵਾਰ ਨੇ ਕਿਉਂ ਰੱਖਿਆ `ਸਨਾ` ਨਾਂ? ਅਦਾਕਾਰਾ ਨੇ ਦਿੱਤਾ ਮਜ਼ਾਕੀਆ ਜਵਾਬ

    Shehnaaz Gill Name: ਹਾਲ ਹੀ ਵਿੱਚ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਖੁਲਾਸਾ ਕੀਤਾ ਹੈ ਕਿ ਉਸਦੇ ਪਰਿਵਾਰ ਵਾਲੇ ਉਸਨੂੰ ਸਨਾ ਕਿਉਂ ਕਹਿੰਦੇ ਹਨ। ਵੀਡੀਓ ਦੇਖੋ। Read More

  7. Commonwealth Games 2022: ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਜਿੱਤਿਆ ਪਹਿਲਾ ਗੋਲਡ ਮੈਡਲ, ਮੀਰਾਬਾਈ ਚਾਨੂ ਨੇ ਬਣਾਇਆ ਰਿਕਾਰਡ

    Commonwealth Games 2022: ਰਾਸ਼ਟਰਮੰਡਲ ਖੇਡਾਂ 'ਚ ਭਾਰਤ ਨੇ ਜਿੱਤਿਆ ਪਹਿਲਾ ਗੋਲਡ ਮੈਡਲ, ਮੀਰਾਬਾਈ ਚਾਨੂ ਨੇ ਬਣਾਇਆ ਰਿਕਾਰਡ Read More

  8. Commonwealth Games 2022: ਰਾਸ਼ਟਰਮੰਡਲ ਖੇਡਾਂ 'ਚ ਤਗਮਾ ਜਿੱਤਣ ਵਾਲਾ ਗੁਰੂਰਾਜਾ ਪੁਜਾਰੀ ਇਕ ਟਰੱਕ ਡਰਾਈਵਰ ਦਾ ਬੇਟਾ

    ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ 200 ਤੋਂ ਵੱਧ ਐਥਲੀਟ ਹਿੱਸਾ ਲੈ ਰਹੇ ਹਨ। ਪੀਵੀ ਸਿੰਧੂ ਨੇ ਇਸ ਮਹਾਨ ਖੇਡ ਦੇ ਉਦਘਾਟਨੀ ਸਮਾਰੋਹ ਵਿੱਚ ਭਾਰਤ ਦਾ ਝੰਡਾ ਫੜ੍ਹ ਕੇ ਦੇਸ਼ ਦੀ ਅਗਵਾਈ ਕੀਤੀ। Read More

  9. Happy Friendship Day 2022 Wishes: ਇਨ੍ਹਾਂ ਪਿਆਰੇ Messages ਨਾਲ ਦੋਸਤਾਂ ਨੂੰ ਫ੍ਰੈਂਡਸ਼ਿਪ ਡੇਅ ਦੀਆਂ ਦਿਓ ਸ਼ੁਭਕਾਮਨਾਵਾਂ

    Friendship Day Quotes: ਅਸੀਂ ਦੋਸਤਾਂ ਨੂੰ ਪਿਆਰ ਕਰਦੇ ਹਾਂ ਪਰ ਜ਼ਾਹਰ ਨਹੀਂ ਕਰਦੇ, ਪਤਾ ਨਹੀਂ ਕਿਉਂ ਦੋਸਤੀ ਦੇ ਰਿਸ਼ਤੇ ਵਿੱਚ, ਜ਼ਾਹਰ ਕਰਨ ਅਤੇ ਗੁੱਸੇ ਹੋਣ ਦਾ ਹੱਕ ਸਮਝਿਆ ਜਾਂਦਾ ਹੈ। Read More

  10. Facebook 'ਤੇ ਹੁਣ ਨਹੀਂ ਹੋਣਗੀਆਂ ਨਵੀਆਂ ਨਿਯੁਕਤੀਆਂ, ਜ਼ੁਕਰਬਰਗ ਨੇ ਮੰਦੀ ਦਾ ਹਵਾਲਾ ਦਿੰਦੇ ਹੋਏ ਛਾਂਟੀ ਦੇ ਸੰਕੇਤ ਵੀ ਦਿੱਤੇ

    Meta under loss: Meta ਨੇ ਮਈ 'ਚ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦਾ ਵੀ ਸੰਕੇਤ ਦਿੱਤਾ ਸੀ। ਇਸ ਦੇ ਨਾਲ ਹੀ ਜੁਲਾਈ ਦੀ ਸ਼ੁਰੂਆਤ 'ਚ ਮਾਰਕ ਜ਼ੁਕਰਬਰਗ ਨੇ Meta ਕਰਮਚਾਰੀਆਂ ਨੂੰ ਕਿਹਾ ਸੀ ਕਿ ਇਸ ਸਾਲ ਕੰਪਨੀ 30 ਫੀਸਦੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
Advertisement
ABP Premium

ਵੀਡੀਓਜ਼

ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Embed widget