ਪੜਚੋਲ ਕਰੋ

ABP Sanjha Top 10, 31 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 31 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Monsoon Session: ਸੰਸਦ 'ਚ ਅੱਜ ਪੇਸ਼ ਹੋ ਸਕਦੈ ਦਿੱਲੀ ਸੇਵਾ ਬਿੱਲ, 'INDIA' ਦੇ ਸੰਸਦ ਮੈਂਬਰ ਬਣਾਉਣਗੇ ਰਣਨੀਤੀ, ਫਿਰ ਹੰਗਾਮਾ ਹੋਣ ਦੀ ਸੰਭਾਵਨਾ

    Parliament Monsoon Session: ਸੰਸਦ ਦੇ ਮਾਨਸੂਨ ਸੈਸ਼ਨ ਦੇ ਦੌਰਾਨ ਸੋਮਵਾਰ (31 ਜੁਲਾਈ) ਅਹਿਮ ਦਿਨ ਹੈ। ਦਿੱਲੀ ਸੇਵਾ ਬਿੱਲ ਅੱਜ ਪੇਸ਼ ਕੀਤਾ ਜਾ ਸਕਦੈ। ਇਸ ਦੇ ਨਾਲ ਹੀ ਵਿਰੋਧੀ ਗਠਜੋੜ ਭਾਰਤ ਦੇ ਨੇਤਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਟਿੰਗ ਕਰਨਗੇ। Read More

  4. Pakistan Blast: ਪਾਕਿਸਤਾਨ ਵਿੱਚ ਜ਼ਿੰਦਾਬਾਦ ਦੇ ਨਾਅਰੇ ਲਾ ਰਹੇ ਸੀ ਲੋਕ, ਅਚਾਨਕ ਹੋਇਆ ਬੰਬ ਧਮਾਕਾ, ਵਾਇਰਲ ਹੋਇਆ ਘਟਨਾ ਦਾ ਦਰਦਨਾਕ ਵੀਡੀਓ

    Bomb Blast Video: ਖੈਬਰ ਪਖਤੂਨਖਵਾ ਸੂਬੇ ਦੇ ਬਾਜੌਰ 'ਚ ਇਕ ਸਿਆਸੀ ਪਾਰਟੀ ਦੇ ਸੰਮੇਲਨ 'ਚ ਇਹ ਆਤਮਘਾਤੀ ਹਮਲਾ ਹੋਇਆ। ਇਸ ਬੰਬ ਧਮਾਕੇ ਵਿੱਚ 35 ਲੋਕਾਂ ਦੀ ਮੌਤ ਹੋ ਗਈ ਹੈ। Read More

  5. Prince Narula: ਪ੍ਰਿੰਸ ਨਰੂਲਾ ਨੇ 'ਰੋਡੀਜ਼' ਦੇ 19ਵੇਂ ਸੀਜ਼ਨ 'ਚ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਟੇਜ 'ਤੇ ਗਾਇਆ '295', ਵੀਡੀਓ ਵਾਇਰਲ

    SIdhu Moose Wala: 'ਐਮਟੀਵੀ ਰੋਡੀਜ਼' ਦੇ 19ਵੇਂ ਸੀਜ਼ਨ 'ਚ ਪ੍ਰਿੰਸ ਨਰੂਲਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। Read More

  6. ਸ਼ਬਾਨਾ ਆਜ਼ਮੀ ਹੀ ਨਹੀਂ ਫਿਲਮ 'ਚ ਸੰਨੀ ਦਿਓਲ ਦੀ ਪ੍ਰੇਮਿਕਾ ਡਿੰਪਲ ਕਪਾੜੀਆ ਨੂੰ ਕਿੱਸ ਕਰ ਚੁੱਕੇ ਹਨ ਧਰਮਿੰਦਰ, ਹੋਇਆ ਸੀ ਖੂਬ ਹੰਗਾਮਾ

    Dharmendra Dimple Kapadia: ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਧਰਮਿੰਦਰ ਨੇ ਆਨ ਸਕ੍ਰੀਨ ਕਿੱਸ ਕੀਤਾ ਹੋਵੇ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਸੰਨੀ ਦਿਓਲ ਨਾਲ ਅਫੇਅਰ 'ਚ ਰਹਿ ਚੁੱਕੀ ਡਿੰਪਲ ਕਪਾੜੀਆ ਨੂੰ ਧਰਮਿੰਦਰ ਨੇ ਕਿਸ ਕੀਤਾ ਸੀ Read More

  7. Punjab News: ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗੀ 15 ਲੱਖ ਦੀ ਵਿੱਤੀ ਮਦਦ, ਤਮਗਾ ਜਿੱਤਣ 'ਤੇ ਸਰਕਾਰੀ ਨੌਕਰੀ

    ਨਵੀਂ ਖੇਡ ਨੀਤੀ-2023 ਤਹਿਤ ਪਿੰਡਾਂ, ਸ਼ਹਿਰਾਂ ਤੇ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮਿਆਰੀ ਖੇਡ ਢਾਂਚਾ ਵਿਕਸਤ ਹੋਵੇਗਾ। ਕੌਮੀ ਤੇ ਕੌਮਾਂਤਰੀ ਪੱਧਰ ਤੇ ਹੋਰ ਖੇਡ ਟੂਰਨਾਮੈਂਟਾਂ ਦੇ ਜੇਤੂ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਨਕਦ ਇਨਾਮ ਤੇ ਨੌਕਰੀਆਂ ਦੇਣ ਦੇ ਫ਼ੈਸਲਾ Read More

  8. IND vs WI: ਦੂਜੇ ਵਨਡੇ 'ਚ ਮੀਂਹ ਵਿਗਾੜੇਗਾ ਖੇਡ, ਮੈਚ ਦੇ ਦੌਰਾਨ ਅਜਿਹਾ ਰਹਿਣ ਵਾਲਾ ਹੈ ਮੌਸਮ ਦਾ ਹਾਲ

    India vs West Indies: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਜਾ ਰਹੇ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਮੀਂਹ ਕਾਰਨ ਗੜਬੜ ਹੋ ਸਕਦੀ ਹੈ। ਭਾਰਤੀ ਟੀਮ ਸੀਰੀਜ਼ 'ਚ 1-0 ਨਾਲ ਅੱਗੇ ਹੈ। Read More

  9. ਕੀ ਤੁਸੀਂ ਵੀ ਤਾਂ ਨਹੀਂ ਪੈਂਟ ਦੀ ਇਸ ਜੇਬ 'ਚ ਰੱਖਦੇ ਸਮਾਰਟਫੋਨ ? ਸਿਹਤ ਲਈ ਹੋ ਸਕਦਾ ਖ਼ਤਰਨਾਕ !

    ਸਿਹਤ ਮਾਹਿਰਾਂ ਮੁਤਾਬਕ, ਜਦੋਂ ਤੁਸੀਂ ਵਾਇਰਲੈੱਸ ਨੈੱਟਵਰਕ ਨਾਲ ਜੁੜੇ ਫ਼ੋਨ ਨੂੰ ਆਪਣੀ ਜੇਬ ਵਿੱਚ ਰੱਖਦੇ ਹੋ ਤਾਂ ਸਰੀਰ 2 ਤੋਂ 7 ਗੁਣਾ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਂਦਾ ਹੈ। ਦੱਸ ਦੇਈਏ ਕਿ ਫੋਨ ਰੇਡੀਏਸ਼ਨ ਨੂੰ ਵੀ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। Read More

  10. 7th Pay Commission: ਕਿਸਾਨਾਂ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦੇ ਲਈ ਹੋਵੇਗਾ ਐਲਾਨ! ਜਾਣੋ ਕਦੋਂ ਤੱਕ ਵਧੇਗਾ ਮਹਿੰਗਾਈ ਭੱਤਾ

    7th Pay Commission Latest Update: ਕਿਸਾਨਾਂ ਤੋਂ ਬਾਅਦ ਕੇਂਦਰ ਸਰਕਾਰ ਹੁਣ ਮੁਲਾਜ਼ਮਾਂ ਲਈ ਵੀ ਐਲਾਨ ਕਰ ਸਕਦੀ ਹੈ। ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 4 ਫੀਸਦੀ ਡੀਏ ਵਾਧੇ ਦਾ ਤੋਹਫਾ ਮਿਲ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Embed widget