ABP Sanjha Top 10, 4 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 4 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 3 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 3 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
National Highway Closed: ਪੰਜਾਬ ਦਾ ਇਹ Main National Highway ਹੋ ਗਿਆ ਬੰਦ, ਇਸ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਸੋਚ ਲਓ
Chandigarh Ludhiana National Highway Closed: ਘਰੋਂ ਨਿਕਲਣ ਤੋਂ ਪਹਿਲਾਂ ਜਰੂਰ ਪੜ੍ਹ ਲਿਓ ਇਹ ਖਬਰ Read More
Kejriwal Health: ਜੇਲ੍ਹ 'ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਵੀ ਹੋਇਆ ਘੱਟ, ਕਿਹੜੀ ਟੈਂਸ਼ਨ ਲੈ ਰਹੇ CM ?
Arvind Kejriwal Health Update: ED ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸ਼ਰਾਬ ਨੀਤੀ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਮੁੱਖ ਸਾਜ਼ਿਸ਼ਕਰਤਾ ਅਰਵਿੰਦ ਕੇਜਰੀਵਾਲ ਹੈ। ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਸ ਤੋਂ Read More
Earthquake in Taiwan: ਤਾਈਵਾਨ 'ਚ 7.5 ਤੀਬਰਤਾ ਦਾ ਭੂਚਾਲ, ਜਾਪਾਨ 'ਚ ਭਾਰੀ ਤਬਾਹੀ, ਸੁਨਾਮੀ ਦੀ ਚਿਤਾਵਨੀ ਜਾਰੀ
earthquake in Taiwan: ਤਾਇਵਾਨ ਵਿੱਚ 3 ਅਪ੍ਰੈਲ ਦੀ ਸਵੇਰ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਕਾਰਨ ਪੂਰਾ ਟਾਪੂ ਹਿੱਲ ਗਿਆ ਅਤੇ ਇਮਾਰਤਾਂ ਢਹਿ ਗਈਆਂ। ਜਾਪਾਨ ਨੇ ਦੱਖਣੀ ਟਾਪੂ ਸਮੂਹ ਓਕੀਨਾਵਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। Read More
Ranbir Kapoor: ਬਾਲੀਵੁੱਡ ਐਕਟਰ ਰਣਬੀਰ ਕਪੂਰ ਨੇ ਖਰੀਦੀ ਸ਼ਾਨਦਾਰ ਬੈਂਟਲੇ ਕਾਰ, ਕਰੋੜਾਂ 'ਚ ਹੈ ਇਸ ਦੀ ਕੀਮਤ
Ranbir Kapoor New Car: ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਲਗਜ਼ਰੀ ਕਾਰਾਂ ਦੇ ਸ਼ੌਕੀਨ ਹਨ। ਅਭਿਨੇਤਾ ਦੇ ਕਾਰ ਕਲੈਕਸ਼ਨ 'ਚ ਹੁਣ ਇਕ ਨਵੀਂ ਕਾਰ ਜੁੜ ਗਈ ਹੈ, ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More
Rihanna: ਅਰਬਪਤੀ ਕਲਾਕਾਰਾਂ ਦੀ ਲਿਸਟ ਜਾਰੀ, ਰਿਹਾਨਾ ਤੇ ਟੇਲਰ ਸਵਿਫਟ ਨਹੀਂ, ਇਹ ਹਾਲੀਵੁੱਡ ਸਟਾਰ ਹੈ ਦੁਨੀਆ 'ਚ ਸਭ ਤੋਂ ਅਮੀਰ
Billionaire Celebs In The World : ਇਸ ਸੂਚੀ 'ਚ ਹਾਲੀਵੁੱਡ ਪੌਪ ਸਟਾਰ ਰਿਹਾਨਾ ਅਤੇ ਟੇਲਰ ਸਵਿਫਟ ਵਰਗੇ ਕਈ ਵੱਡੇ ਅੰਗਰੇਜ਼ੀ ਸਿਤਾਰਿਆਂ ਦੇ ਨਾਂ ਸ਼ਾਮਲ ਹਨ। ਆਓ ਜਾਣਦੇ ਹਾਂ ਦੁਨੀਆ ਦੇ ਸਭ ਤੋਂ ਅਮੀਰ ਅਰਬਪਤੀ ਫਿਲਮੀ ਸਿਤਾਰਿਆਂ ਬਾਰੇ। Read More
Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ
ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More
IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ
MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More
Lemon Water: ਇਨ੍ਹਾਂ 5 ਲੋਕ ਲਈ ਨਿੰਬੂ ਪਾਣੀ ਜ਼ਹਿਰ! ਭੁੱਲ ਕੇ ਵੀ ਨਾ ਕਰਨ ਸੇਵਨ, ਜਾਣੋ ਨੁਕਸਾਨ
Health News:ਗਰਮੀਆਂ ਦੇ ਆਉਂਦਿਆਂ ਹੀ ਨਿੰਬੂ ਪਾਣੀ ਦਾ ਸੇਵਨ ਸ਼ੁਰੂ ਹੋ ਜਾਂਦਾ ਹੈ। ਇਸ ਡ੍ਰਿੰਕ ਦੇ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ ਹਨ। ਪਰ ਕੁੱਝ ਲੋਕਾਂ ਲਈ ਨਿੰਬੂ ਪਾਣੀ ਦਾ ਸੇਵਨ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਜਿਸ ਨਾਲ ਕਈ Read More
Gold Prices: ਨਵੇਂ ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨਾ, 70 ਹਜ਼ਾਰ ਰੁਪਏ ਤੋਂ ਕੁਝ ਕਦਮ ਦੂਰ, ਜਾਣੋ ਸੋਨੇ-ਚਾਂਦੀ ਦੇ ਨਵੇਂ ਭਾਅ
gold silver price: ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਸੋਨਾ ਪੂਰਾ ਤੇਜ਼ੀ ਨਾਲ ਵੱਧ ਰਿਹਾ ਹੈ। ਸੋਨੇ ਦੀ ਕੀਮਤ 'ਚ ਜ਼ਬਰਦਸਤ ਤੇਜ਼ੀ ਦਰਜ ਕੀਤੀ ਜਾ ਰਹੀ ਹੈ ਅਤੇ ਇਸ ਦੀ ਕੀਮਤ ਇਕ ਤੋਂ ਬਾਅਦ ਇਕ ਨਵੇਂ ਰਿਕਾਰਡ ਕਾਇਮ ਹੋ ਰਹੇ ਹਨ। Read More