ਪੜਚੋਲ ਕਰੋ

ABP Sanjha Top 10, 4 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Pm Narendra Modi: ਗਲੋਬਲ ਨੇਤਾਵਾਂ 'ਚ PM ਮੋਦੀ ਦਾ ਜਲਵਾ, ਬਾਇਡੇਨ, ਸੁਨਕ, ਮੈਕਰੋ ਸਮੇਤ 22 ਦੇਸ਼ਾਂ ਦੇ ਦਿਗੱਜ ਪਿੱਛੇ, ਦੇਖੋ ਨਵੀਂ ਸਰਵੇ ਰਿਪੋਰਟ

    Global Leaders: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਪ੍ਰਸਿੱਧੀ ਦੇ ਮਾਮਲੇ ਵਿੱਚ ਖੁਦ ਨੂੰ ਸਾਬਤ ਕਰ ਦਿੱਤਾ ਹੈ। ਉਸਦਾ ਨਾਮ ਅਤੇ ਬ੍ਰਾਂਡ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਗਲੋਬਲ ਨੇਤਾਵਾਂ ਦੀ ਸੂਚੀ ਵਿੱਚ ਪੀਐਮ ਮੋਦੀ ਦਾ ਨਾਮ... Read More

  4. ਵਿਦੇਸ਼ਾਂ 'ਚ ਖਾਲਿਸਤਾਨ ਸਰਗਰਮੀਆਂ ਤੋਂ ਭਾਰਤ ਸਰਕਾਰ ਅਲਰਟ, ਆਸਟਰੇਲੀਆ ਤੇ ਕੈਨੇਡਾ ਸਰਕਾਰ ਨੂੰ ਨਸੀਹਤ

    ਦੱਸ ਦਈਏ ਕਿ ਭਾਰਤ ਨੇ ਆਸਟਰੇਲੀਆ ਵਿੱਚ ਭਾਰਤੀਆਂ ’ਤੇ ਹਮਲਿਆਂ ਦੀ ਨਿਖੇਧੀ ਕਰਦਿਆਂ ਆਸਟਰੇਲੀਆ ਸਰਕਾਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਆਸਟ੍ਰੇਲਿਆਈ ਖੇਤਰ ਦੀ ਵਰਤੋਂ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਹੈ। Read More

  5. Sonia Mann: ਪੰਜਾਬੀ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ 'ਚ 'ਕੌਮੀ ਇਨਸਾਫ ਮੋਰਚੇ' ਦਾ ਕਾਫਲਾ ਅੰਮ੍ਰਿਤਸਰ ਤੋਂ ਮੋਹਾਲੀ ਰਵਾਨਾ

    Punjabi Actress Sonia Mann: ਸੋਨੀਆ ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣੀ ਹੋਈ ਹੈ। ਇਸ ਦੇ ਤਹਿਤ ਅਦਾਕਾਰਾ ਅੰਮ੍ਰਿਤਸਰ 'ਚ ਸੀ। ਇੱਥੋਂ ਉਸ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਾਫਲੇ ਨੂੰ ਮੋਹਾਲੀ ਲਈ ਰਵਾਨਾ ਕੀਤਾ।  Read More

  6. Pathaan Collection: ਸ਼ਾਹਰੁਖ ਖਾਨ ਦੀ 'ਪਠਾਨ' ਦੀ ਰਿਕਾਰਡ ਤੋੜ ਕਮਾਈ ਜਾਰੀ, 9ਵੇਂ ਦਿਨ ਇਨ੍ਹਾਂ ਹੋਇਆ ਕਲੈਕਸ਼ਨ

    Pathan Box Office Collection: 'ਪਠਾਨ' ਬਾਕਸ ਆਫਿਸ 'ਤੇ ਲਗਾਤਾਰ ਕਮਾਈ ਕਰ ਰਹੀ ਹੈ। ਫਿਲਮ ਨੂੰ ਰਿਲੀਜ਼ ਹੋਏ ਸਿਰਫ 9 ਦਿਨ ਹੀ ਹੋਏ ਹਨ ਅਤੇ 'ਪਠਾਨ' ਨੇ 350 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। Read More

  7. Lionel Messi: ਲਿਓਨੇਲ ਮੇਸੀ ਨੇ ਦਿੱਤਾ ਸੰਨਿਆਸ ਦਾ ਸੰਕੇਤ, ਕਿਹਾ- 'ਮੈਂ ਆਪਣੇ ਕਰੀਅਰ 'ਚ ਸਭ ਕੁਝ ਹਾਸਲ ਕੀਤਾ, ਹੁਣ...'

    Lionel Messi Riterment Hint: ਲਿਓਨੇਲ ਮੇਸੀ ਨੇ ਦਸੰਬਰ 2022 ਵਿੱਚ ਹੀ ਫੀਫਾ ਵਿਸ਼ਵ ਕੱਪ ਦੀ ਟਰਾਫੀ ਆਪਣੀ ਟੀਮ ਨੂੰ ਦਿੱਤੀ ਸੀ। ਉਸ ਨੇ ਕਿਹਾ, ਹੁਣ ਉਸ ਦੇ ਕਰੀਅਰ 'ਚ ਹਾਸਲ ਕਰਨ ਲਈ ਕੁਝ ਨਹੀਂ ਬਚਿਆ ਹੈ। Read More

  8. Punjab News: ਪੱਲੇਦਾਰੀ ਕਰਦੇ ਕੌਮੀ ਹਾਕੀ ਖਿਡਾਰੀ ਨੂੰ ਮਿਲੇ ਸੀਐਮ ਭਗਵੰਤ ਮਾਨ, ਹਾਕੀ ਕੋਚ ਵਜੋਂ ਨੌਕਰੀ ਦੇਣ ਦਾ ਐਲਾਨ

    ਪਰਮਜੀਤ ਸਿੰਘ ਵੱਲੋਂ ਪੱਲੇਦਾਰੀ ਕਰਨ ਬਾਰੇ ਖਬਰ ਮੀਡੀਆ ਵਿੱਚ ਆਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।  Read More

  9. ਆਖਰ ਸ਼ਰਾਬ ਕਿੰਨਾ ਸਮਾਂ ਤੁਹਾਡੇ ਅੰਦਰ ਪਾਈ ਰੱਖਦੀ ਭੜਥੂ?

    ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ। Read More

  10. ਮਹਿੰਗਾਈ ਤੋਂ ਵੱਡੀ ਰਾਹਤ ! 6 ਫ਼ਰਵਰੀ ਤੋਂ ਮਿਲੇਗਾ 29.50 ਰੁਪਏ ਕਿੱਲੋ ਆਟਾ

    ਸਰਕਾਰੀ ਆਊਟਲੈਟ ਵਿੱਚੋਂ 29.50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਆਟਾ ਖ਼ਰੀਦਿਆ ਜਾ ਸਕਦਾ ਹੈ। ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ NAFED ਤੇ NFCC 6 ਫਰਵਰੀ ਤੋਂ ਇਸ ਦੀ ਵਿੱਕਰੀ ਸ਼ੁਰੂ ਕਰ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget