ਪੜਚੋਲ ਕਰੋ

ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਵਿਆਹ ਦੇ ਫੰਕਸ਼ਨ ਸ਼ੁਰੁ, ਘਰ 'ਚ ਰਖਵਾਇਆ ਅਖੰਡ ਪਾਠ, ਤਸਵੀਰ ਕੀਤੀ ਸ਼ੇਅਰ

    Rakul Preet Singh Wedding: ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਇਸੇ ਮਹੀਨੇ ਗੋਆ 'ਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ। ਅਦਾਕਾਰਾ ਨੇ ਇਸ ਦੀ ਝਲਕ ਦਿਖਾਈ ਹੈ। Read More

  3. Delhi News: CM ਅਰਵਿੰਦ ਕੇਜਰੀਵਾਲ ਦੇ ਖ਼ਿਲਫ਼ ਅਦਾਲਤ ਪਹੁੰਚੀ ED, ਆਖਿਰ ਕਿਉਂ ਚੁੱਕਣਾ ਪਿਆ ਇਹ ਕਦਮ

    Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਦੇ ਸੰਮਨ ਦਾ ਜਵਾਬ ਨਾ ਦੇਣ ਤੋਂ ਬਾਅਦ ਮਾਮਲਾ ਹੁਣ ਅਦਾਲਤ ਵਿੱਚ ਚਲਾ ਗਿਆ ਹੈ। ਈਡੀ ਨੇ ਉਨ੍ਹਾਂ ਵਿਰੁੱਧ ਅਦਾਲਤ ਦਾ ਰੁਖ ਕੀਤਾ ਹੈ। Read More

  4. US Student Death: ਭਾਰਤੀ ਵਿਦਿਆਰਥੀਆਂ ਲਈ 'ਕਬਰਸਤਾਨ' ਬਣ ਰਿਹਾ ਅਮਰੀਕਾ ! ਇੱਕ ਹਫ਼ਤੇ 'ਚ ਮਿਲੀ ਤੀਜੀ ਲਾਸ਼

    US Student Death: ਅਮਰੀਕਾ ਵਿੱਚ ਪਿਛਲੇ ਇੱਕ ਹਫਤੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉੱਥੇ ਰਹਿ ਰਹੇ ਭਾਰਤੀ ਲੋਕ ਚਿੰਤਤ ਹਨ। Read More

  5. Priyanka Chopra: ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਹੋਏ ਦੀਵਾਲੀਆ, 166 ਕਰੋੜ ਦੇ ਘਰ ਦੀ ਨਹੀਂ ਭਰ ਪਾ ਰਹੇ ਕਿਸ਼ਤ, ਕਿਰਾਏ 'ਤੇ ਚੜ੍ਹਾਇਆ: ਰਿਪੋਰਟਾਂ

    Priyanka Chopra Nick Jonas; ਸੂਤਰਾਂ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਚੋਪੜਾ-ਨਿਕ ਜੋਨਸ ਨੇ ਆਪਣਾ ਘਰ ਅਗਸਤ 2023 'ਚ ਛੱਡਿਆ। ਕਿਉਂਕਿ ਉਹ ਦੋਵੇਂ ਇੱਕ ਸਾਲ ਤੋਂ ਆਪਣੇ 166 ਕਰੋੜ ਦੇ ਘਰ ਦੀ ਕਿਸ਼ਤ ਨਹੀਂ ਭਰ ਪਾਏ। Read More

  6. Kaka; ਪੰਜਾਬੀ ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ ਆਈਫੋਨ 15 ਪ੍ਰੋ ਮੈਕਸ, ਫੋਨ ਮਿਲਣ ਤੋਂ ਬਾਅਦ ਫੈਨ ਨੇ ਇੰਝ ਕੀਤਾ ਰਿਐਕਟ

    Punjabi Singer Kaka Fans: ਗਾਇਕ ਕਾਕਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਫੈਨ ਨੂੰ ਆਈਫੋਨ 15 ਪ੍ਰੋ ਮੈਕਸ ਗਿਫਟ ਕਰਦਾ ਨਜ਼ਰ ਆ ਰਿਹਾ ਹੈ। Read More

  7. IND Vs ENG: ਜਸਪ੍ਰੀਤ ਬੁਮਰਾਹ ਸਾਹਮਜ਼ੇ ਅੰਗਰੇਜ਼ ਬੱਲੇਬਾਜ਼ਾਂ ਨੇ ਟੇਕੇ ਗੋਡੇ, ਪਹਿਲੀ ਪਾਰੀ 'ਚ 253 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ

    Vizag Test: ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦਾ ਇੰਗਲਿਸ਼ ਬੱਲੇਬਾਜ਼ਾਂ ਕੋਲ ਕੋਈ ਜਵਾਬ ਨਹੀਂ ਸੀ। ਇੰਗਲਿਸ਼ ਬੱਲੇਬਾਜ਼ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ ਬੇਵੱਸ ਅਤੇ ਬੇਵੱਸ ਨਜ਼ਰ ਆਏ। ਜਸਪ੍ਰੀਤ ਬੁਮਰਾਹ ਨੇ 6 ਵਿਕਟਾਂ ਲਈਆਂ। Read More

  8. Sunil Gavaskar: ਸੁਨੀਲ ਗਵਾਸਕਰ ਦੇ ਘਰ ਛਾਇਆ ਮਾਤਮ, ਸੱਸ ਦਾ ਹੋਇਆ ਦੇਹਾਂਤ, ਖਬਰ ਮਿਲਦੇ ਹੀ ਲਾਈਵ ਕਮੈਂਟਰੀ ਅੱਧ ਵਿਚਾਲੇ ਛੱਡ ਦੌੜੇ

    IND vs ENG: ਸੁਨੀਲ ਗਾਵਸਕਰ ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੇ ਟੈਸਟ ਮੈਚ ਦੀ ਕੁਮੈਂਟਰੀ ਕਰ ਰਹੇ ਸਨ। ਪਰ ਉਹ ਮੈਚ ਦੇ ਵਿਚਕਾਰ ਹੀ ਕੁਮੈਂਟਰੀ ਬਾਕਸ ਛੱਡ ਗਿਆ। Read More

  9. Healthy Diet: ਮੱਛੀ ਨੂੰ ਡਾਈਟ 'ਚ ਜ਼ਰੂਰ ਕਰੋ ਸ਼ਾਮਲ, ਇਨ੍ਹਾਂ ਲੋਕਾਂ ਲਈ ਸੇਵਨ ਬੇਹੱਦ ਲਾਭਕਾਰੀ...ਜਾਣੋ ਸਿਹਤ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ

    eat fish: ਮੱਛੀ ਇੱਕ ਅਜਿਹਾ ਸੂਪਰ ਫੂਡ ਹੈ ਜਿਸ ਵਿੱਚ ਬਹੁਤ ਸਾਰੇ ਪੋਸ਼ਕ ਤੱਤਾਂ, ਜਿਵੇਂ ਕੈਲਸ਼ੀਅਮ, ਆਇਰਨ, ਜ਼ਿੰਕ, ਆਇਓਡੀਨ,ਓਮੇਗਾ-3 ਫੈਟੀ ਐਸਿਡ, ਪੋਟਾਸ਼ੀਅਮ ਅਤੇ ਫਾਸਫੋਰਸ ਆਦਿ ਮੌਜੂਦ ਹੁੰਦੇ ਹਨ। ਜੋ ਕਿ ਇਨਸਾਨੀ ਸਰੀਰ ਦੇ ਲਈ ਲਾਭਕਾਰੀ... Read More

  10. Bharat Rice: ਸਰਕਾਰ ਨੇ ਲਾਂਚ ਕੀਤਾ Bharat Rice, 29 ਰੁਪਏ ਕਿਲੋਂ ਹੋਵੇਗੀ ਕੀਮਤ, ਹਰ ਸ਼ੁੱਕਰਵਾਰ ਨੂੰ ਦੱਸਣਾ ਹੋਵੇਗਾ ਸਟਾਕ

    Rice Inflation: ਭਾਰਤ ਰਾਈਸ ਲਾਂਚ ਕਰਦੇ ਹੋਏ ਕੇਂਦਰ ਸਰਕਾਰ ਨੇ ਕਿਹਾ ਕਿ ਚੌਲਾਂ ਦੇ ਰੇਟ ਘਟਾਉਣ ਲਈ ਸਟਾਕ ਲਿਮਟ ਲਾਉਣ ਸਮੇਤ ਸਾਰੇ ਵਿਕਲਪ ਖੁੱਲ੍ਹੇ ਹਨ। ਇਹ NAFED, NCCF ਅਤੇ ਕੇਂਦਰੀ ਭੰਡਾਰ ਤੋਂ ਵੇਚਿਆ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget