ਪੜਚੋਲ ਕਰੋ

ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Divya Pahuja murder: ਗੁਰੂਗ੍ਰਾਮ ਦੇ ਹੋਟਲ ‘ਚ ਸਾਬਕਾ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ

    Divya Pahuja murder: ਗੁਰੂਗ੍ਰਾਮ ਦੇ ਇਕ ਹੋਟਲ 'ਚ 27 ਸਾਲਾ ਮਾਡਲ ਦਾ ਕਥਿਤ ਤੌਰ 'ਤੇ ਸ਼ੱਕੀ ਹਾਲਾਤਾਂ 'ਚ ਕਤਲ ਕਰ ਦਿੱਤਾ ਗਿਆ। ਪੀੜਤਾ ਦੀ ਪਛਾਣ ਦਿਵਿਆ ਪਾਹੂਜਾ ਵਜੋਂ ਹੋਈ ਹੈ। Read More

  4. Explosions in Iran: ਈਰਾਨ 'ਚ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਜ਼ਬਰਦਸਤ ਧਮਾਕਾ, 100 ਤੋਂ ਵੱਧ ਲੋਕਾਂ ਦੀ ਮੌਤ

    Iran Blasts News: ਈਰਾਨ 'ਚ ਬੁੱਧਵਾਰ (03 ਜਨਵਰੀ) ਨੂੰ ਜਨਰਲ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਧਮਾਕਾ ਹੋਇਆ, ਜਿਸ 'ਚ 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। Read More

  5. Ira Khan Wedding: ਈਰਾ ਖਾਨ ਤੇ ਨੁਪੁਰ ਸ਼ਿਖਰੇ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਮਿੰਟਾਂ 'ਚ ਹੋਈਆਂ ਵਾਇਰਲ

    Ira Khan Nupur Shikhare Wedding: ਆਮਿਰ ਖਾਨ ਦੀ ਬੇਟੀ ਈਰਾ ਖਾਨ ਦਾ ਵਿਆਹ 3 ਜਨਵਰੀ ਨੂੰ ਨੂਪੁਰ ਸ਼ਿਖਰ ਨਾਲ ਹੋਇਆ ਸੀ। ਇਸ ਜੋੜੇ ਦੇ ਵਿਆਹ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਇਹ ਜੋੜਾ ਕਾਫੀ ਖੁਸ਼ ਨਜ਼ਰ ਆ ਰਿਹਾ ਹੈ। Read More

  6. Shreyas Talpade: ਹਾਰਟ ਅਟੈਕ ਤੋਂ ਬਾਅਦ ਸ਼੍ਰੇਅਸ ਤਲਪੜੇ ਦਾ ਪਹਿਲਾ ਇੰਟਰਵਿਊ, ਬੋਲੇ- 'ਮੈਂ ਮਰ ਚੁੱਕਿਆ ਸੀ, ਬਿਜਲੀ ਦੇ ਝਟਕੇ ਨਾਲ ਸਾਹ ਆਏ ਵਾਪਸ'

    Shreyas Talpade Heart Attack: ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਸੀ। ਹੁਣ ਉਹ ਠੀਕ ਹੋ ਰਿਹਾ ਹੈ। ਅਦਾਕਾਰ ਨੇ ਹਾਲ ਹੀ 'ਚ ਆਪਣਾ ਐਕਸਪੀਰੀਅੰਸ ਸਾਂਝਾ ਕੀਤਾ ਹੈ। Read More

  7. IND Vs SA: ਚੰਗੀ ਸ਼ੁਰੂਆਤ ਤੋਂ ਬਾਅਦ ਤਾਸ਼ ਦੇ ਪੱਤਿਆਂ ਵਾਂਗ ਖਿੱਲਰੀ ਭਾਰਤ ਦੀ ਪਾਰੀ, ਕੋਹਲੀ ਤੇ ਰੋਹਿਤ ਕਰਕੇ ਬਚੀ ਇੱਜ਼ਤ

    IND vs SA 2nd Test: ਭਾਰਤੀ ਪਾਰੀ 153 ਦੌੜਾਂ 'ਤੇ ਸਿਮਟ ਗਈ। ਜਦੋਂ ਭਾਰਤ ਦਾ ਪੰਜਵਾਂ ਬੱਲੇਬਾਜ਼ ਪੈਵੇਲੀਅਨ ਪਰਤਿਆ ਤਾਂ ਟੀਮ ਦਾ ਸਕੋਰ 153 ਦੌੜਾਂ ਸੀ। ਪਰ ਅਗਲੇ 5 ਬੱਲੇਬਾਜ਼ 1 ਦੌੜ ਵੀ ਨਹੀਂ ਜੋੜ ਸਕੇ। Read More

  8. Rohit Sharma: ਰੋਹਿਤ ਸ਼ਰਮਾ ਨੂੰ 2024 ਟੀ20 ਵਰਲਡ ਕੱਪ 'ਚ ਨਹੀਂ ਮਿਲਣੀ ਚਾਹੀਦੀ ਜਗ੍ਹਾ? 5 ਸਾਲਾਂ ਤੋਂ ਨਹੀਂ ਕਰ ਪਾਏ ਕੋਈ ਕਮਾਲ

    T20 World Cup 2024: ਰੋਹਿਤ ਸ਼ਰਮਾ ਨੂੰ ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ 'ਚ ਸ਼ਾਮਲ ਕੀਤਾ ਜਾਵੇਗਾ ਜਾਂ ਨਹੀਂ, ਇਹ ਅਜੇ ਵੀ ਸਵਾਲ ਬਣਿਆ ਹੋਇਆ ਹੈ। ਪਰ ਪਿਛਲੇ ਪੰਜ ਸਾਲਾਂ ਵਿੱਚ ਉਸਦਾ ਟੀ-20 ਰਿਕਾਰਡ ਬਹੁਤ ਖਰਾਬ ਹੈ। Read More

  9. Winter Tips For Skin: ਜੇਕਰ High Neck ਸਵੈਟਰ ਪਹਿਨਣ ਕਾਰਨ ਹੁੰਦੀ ਖੁਜਲੀ ਤਾਂ ਇਸ ਤਰ੍ਹਾਂ ਕਰੋ ਬਚਾਅ

    Winter: ਕੜਾਕੇ ਦੀ ਠੰਢ ਵਿੱਚ ਲੋਕ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜੇ ਪਹਿਨਦੇ ਹਨ। ਠੰਡ ਦੇ ਦਿਨਾਂ ਵਿਚ ਲੋਕ ਊੱਨੀ ਸਵੈਟਰ ਅਤੇ ਉੱਚੀ ਗਰਦਨ ਯਾਨੀਕਿ ਹਾਈ ਨੇਕ ਜ਼ਿਆਦਾ ਪਹਿਨਦੇ ਹਨ। Read More

  10. Big Change: ਔਰਤਾਂ ਨੂੰ ਮਿਲਿਆ ਵੱਡਾ ਅਧਿਕਾਰ, ਪਤੀ ਦੀ ਥਾਂ ਬੱਚਿਆਂ ਨੂੰ ਬਣਾ ਸਕਣਗੀਆਂ ਪੈਨਸ਼ਨ ਦਾ ਹੱਕਦਾਰ

    Rule Changed: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ, ਮਹਿਲਾ ਕਰਮਚਾਰੀ (women employees) ਵਿਆਹੁਤਾ ਵਿਵਾਦ ਦੇ ਮਾਮਲੇ 'ਚ ਆਪਣੇ ਪਤੀ ਦੀ ਬਜਾਏ ਆਪਣੇ ਬੱਚੇ ਜਾਂ ਬੱਚਿਆਂ ਨੂੰ ਪਰਿਵਾਰਕ ਪੈਨਸ਼ਨ ਲਈ ਨਾਮਜ਼ਦ (nominate) ਕਰ ਸਕਣਗੀਆਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget