ਪੜਚੋਲ ਕਰੋ

ABP Sanjha Top 10, 4 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election: ਭਾਜਪਾ ਨੂੰ ਪਹਿਲਾ ਝਟਕਾ ! ਟਿਕਟ ਮਿਲਦਿਆਂ ਹੀ 'ਸੁਪਰਸਟਾਰ' ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ, ਜਾਣੋ ਕੀ ਵਜ੍ਹਾ

    Lok Sabha Election: ਭਾਜਪਾ ਨੇ ਪਵਨ ਸਿੰਘ ਨੂੰ ਪੱਛਮੀ ਬੰਗਾਲ ਦੀ ਆਸਨਸੋਲ ਸੀਟ ਤੋਂ ਟਿਕਟ ਦਿੱਤੀ ਸੀ। ਇੱਥੋਂ ਮੌਜੂਦਾ ਸਮੇਂ ਵਿੱਚ ਤ੍ਰਿਣਮੂਲ ਕਾਂਗਰਸ ਤੋਂ ਸ਼ੱਤਰੂਗਨ ਸਿਨ੍ਹਾ ਸੰਸਦ ਹਨ। Read More

  4. PML-N ਨੇ ਮਾਰੀ ਬਾਜ਼ੀ, ਸ਼ਾਹਬਾਜ਼ ਸ਼ਰੀਫ਼ ਬਣੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ

    ਰੀਫ਼ ਦੇ ਖ਼ਿਲਾਫ਼ ਇਮਰਾਨ ਖ਼ਾਨ ਦੀ ਪਾਰਟੀ ਦੇ ਨੇਤਾ ਉਮਰ ਅਯੂਬ ਖ਼ਾਨ ਨੇ ਪੀਐਮ ਪਦ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ ਪਰ ਵੋਟਾਂ ਦੇ ਹਿਸਾਬ ਨਾਲ ਸ਼ਾਹਬਾਜ਼ ਸ਼ਰੀਫ਼ ਦੇ ਹੱਥ ਮੁੜ ਤੋਂ ਪਾਕਿਸਤਾਨ ਦੀ ਕਮਾਨ ਆ ਗਈ ਹੈ। Read More

  5. Jassie Gill: ਪੰਜਾਬੀ ਸਿੰਗਰ ਜੱਸੀ ਗਿੱਲ ਦੀ ਫਿਲਮ 'ਫੁਰਤੀਲਾ' ਦਾ ਟੀਜ਼ਰ ਹੋਇਆ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗਾ ਗਾਇਕ

    Furteela Jassie Gill: ਫਿਲਮ ਦੇ ਛੋਟੇ ਜਿਹੇ ਟੀਜ਼ਰ ਵੀਡੀਓ 'ਚ ਜੱਸੀ ਗਿੱਲ ਦਾ ਲੱੁਕ ਰਿਵੀਲ ਕੀਤਾ ਗਿਆ ਹੈ। ਜੱਸੀ ਗਿੱਲ ਇਸ ਫਿਲਮ 'ਚ ਫੰਕੀ ਲੁਕਿੰਗ ਲੜਕੇ ਦੇ ਕਿਰਦਾਰ 'ਚ ਨਜ਼ਰ ਆ ਰਹੇ ਹਨ। ਅਜਿਹਾ ਲੜਕਾ ਜਿਸ ਨੂੰ ਪਹਿਲਾਂ ਕੋਈ ਅਕਲ ਨਹੀਂ ਸੀ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਸੈਫ ਅਲੀ ਖਾਨ ਸਾਹਮਣੇ ਕਰੀਨਾ ਕਪੂਰ ਨਾਲ ਕੀਤਾ ਫਲਰਟ, ਅਨੰਤ ਅੰਬਾਨੀ ਦੇ ਪ੍ਰੀ ਵੈਡਿੰਗ 'ਚ ਲਾਈਆਂ ਰੌਣਕਾਂ, ਵੀਡੀਓ ਵਾਇਰਲ

    Diljit Dosanjh Kareena Kapoor: ਦਿਲਜੀਤ ਦੋਸਾਂਝ ਦੀ ਇਕ ਵੀਡੀਓ ਰੱਜ ਕੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਅਨੰਤ ਰਾਧਿਕਾ ਦੇ ਫੰਕਸ਼ਨ 'ਚ ਸਟੇਜ ਪਰਫਾਰਮੈਂਸ ਦੇ ਰਹੇ ਹਨ। ਇਸ ਦਰਮਿਆਨ ਦੋਸਾਂਝਵਾਲੇ ਨਾਲ ਸਟੇਜ 'ਤੇ ਸੈਫ ਤੇ ਕਰੀਨਾ ਵੀ ਨਜ਼ਰ ਆਏ। Read More

  7. IPL 2024: ਗੁਜਰਾਤ ਟਾਈਟਨਜ਼ ਲਈ ਬੁਰੀ ਖਬਰ, 3.6 ਕਰੋੜ 'ਚ ਖਰੀਦੇ ਗਏ ਇਸ ਖਿਡਾਰੀ ਦਾ ਹੋਇਆ ਭਿਆਨਕ ਐਕਸੀਡੈਂਟ

    Gujarat Titans : IPL 2024 ਤੋਂ ਪਹਿਲਾਂ ਗੁਜਰਾਤ ਟਾਈਟਨਸ ਲਈ ਬੁਰੀ ਖ਼ਬਰ ਆਈ ਹੈ। ਦਰਅਸਲ, ਟੀਮ ਦੇ ਸਟਾਰ ਖਿਡਾਰੀ ਰੌਬਿਨ ਮਿੰਜ ਦਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। Read More

  8. Ravi Shastri: ਰਵੀ ਸ਼ਾਸਤਰੀ ਤੋਂ ਵੀ ਵੱਡਾ ਸ਼ਰਾਬੀ ਹੈ ਇਹ ਕ੍ਰਿਕਟਰ, ਇਕ ਵਾਰ 'ਚ ਪੀਂਦਾ ਹੈ 100 ਬੋਤਲਾਂ

    ਟੀਮ ਇੰਡੀਆ ਦੇ ਸਾਬਕਾ ਦਿੱਗਜ ਆਲਰਾਊਂਡਰ ਰਵੀ ਸ਼ਾਸਤਰੀ ਆਪਣੀ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਇਸ ਦੇ ਨਾਲ ਹੀ ਉਹ ਸ਼ਰਾਬ ਪੀਣ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੇ ਹਨ। Read More

  9. Split Hair Problem: ਦੋ ਮੂੰਹੇ ਵਾਲਾਂ ਤੋਂ ਹੋ ਪ੍ਰੇਸ਼ਾਨ, ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਕੁੱਝ ਹੀ ਦਿਨਾਂ ਨਜ਼ਰ ਆਵੇਗਾ ਗਜ਼ਬ ਦਾ ਅਸਰ

    Split Ends: ਅਕਸਰ ਹੀ ਕੁੜੀਆਂ ਦੋ ਮੂੰਹੇ ਵਾਲਾਂ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਅੱਜ ਅਸੀਂ ਇਸ ਆਰਟੀਕਲ ਰਾਹੀਂ ਸਪਲਿਟ ਐਂਡਸ ਤੋਂ ਛੁਟਕਾਰਾ ਪਾਉਣ ਲਈ ਕੁੱਝ ਘਰੇਲੂ ਨੁਸਖੇ ਦੱਸਾਂਗੇ। ਜਿਸ ਤੋਂ ਤੁਹਾਨੂੰ ਫਾਇਦਾ ਮਿਲੇਗਾ। Read More

  10. Woman Sell Gas in Jar : ਬੋਤਲਾਂ 'ਚ ਗੈਸ ਵੇਚ ਕੇ ਬਣੀ ਕਰੋੜਪਤੀ, ਬੀਮਾਰੀ ਕਾਰਨ ਛੱਡਿਆ ਕੰਮ!

    US Woman : ਚੰਗੀ ਗੈਸ ਹੋਣ ਲਈ, ਉਸਨੇ ਆਪਣੀ ਖੁਰਾਕ ਵੱਲ ਬਹੁਤ ਧਿਆਨ ਦਿੱਤਾ। ਉਹ ਨਾਸ਼ਤੇ ਵਿੱਚ ਬੀਨਜ਼, ਪ੍ਰੋਟੀਨ ਮਫਿਨ, ਉਬਲੇ ਹੋਏ ਅੰਡੇ, ਪ੍ਰੋਟੀਨ ਸ਼ੇਕ ਅਤੇ ਦਹੀਂ ਖਾਂਦੀ ਸੀ। ਜਦੋਂ ਉਸ ਨੂੰ ਗੈਸ ਆਉਣ ਲੱਗੀ ਤਾਂ ਉਹ ਕੱਚ ਦੀ ਛੋਟੀ ਬੋਤਲ ਵਿੱਚ ਭਰ ਲੈਂਦੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget