ਪੜਚੋਲ ਕਰੋ

ABP Sanjha Top 10, 4 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Wrestlers Protest: ਜੰਤਰ ਮੰਤਰ ’ਤੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਝੜੱਪ, ਮੀਡੀਆ ਸਾਹਮਣੇ ਵਿਨੇਸ਼ ਫੋਗਾਟ ਹੋਈ ਭਾਵੁਕ

    Wrestlers Protest Ruckus: ਦਿੱਲੀ ਦੇ ਜੰਤਰ-ਮੰਤਰ 'ਤੇ ਅੱਧੀ ਰਾਤ ਦੇ ਕਰੀਬ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋਈ। Read More

  4.  Russia Ukraine Crisis : ਰੂਸ ਦੇ ਰਾਸ਼ਟਰਪਤੀ ਪੁਤਿਨ 'ਤੇ ਡਰੋਨ ਹਮਲੇ ਦੀ ਕੋਸ਼ਿਸ 

    Ukraine Drone Attack At Kremlin : ਰੂਸ-ਯੂਕਰੇਨ ਜੰਗ ਦਰਮਿਆਨ ਅੱਜ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੇਜ਼ੀ ਨਾਲ ਵਧ ਗਿਆ ਹੈ। ਰੂਸ ਨੇ ਕਿਹਾ ਕਿ ਯੂਕਰੇਨ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਾਰਨ ਲਈ ਮਾਸਕੋ 'ਤੇ ਡਰੋਨ ਨਾਲ ਹਮਲਾ ਕੀਤਾ ਹੈ। Read More

  5. Parineeti Chopra: ਪਰਿਣੀਤੀ ਚੋਪੜਾ-ਰਾਘਵ ਚੱਢਾ ਫਿਰ ਇਕੱਠੇ ਆਏ ਨਜ਼ਰ, ਆਪ ਸਾਂਸਦ ਨਾਲ IPL ਮੈਚ ਦੇਖਣ ਪਹੁੰਚੀ ਅਦਾਕਾਰਾ, ਫੋਟੋ ਵਾਇਰਲ

    Parineeti Chopra Raghav Chadha: ਬੀ-ਟਾਊਨ ਅਦਾਕਾਰਾ ਪਰਿਣੀਤੀ ਚੋਪੜਾ ਦੀ ਤਾਜ਼ਾ ਤਸਵੀਰ ਸਾਹਮਣੇ ਆਈ ਹੈ। ਇਸ ਫੋਟੋ 'ਚ ਪਰਿਣੀਤੀ ਚੋਪੜਾ ਅਫਵਾਹ ਬੁਆਏਫ੍ਰੈਂਡ ਰਾਘਵ ਚੱਢਾ ਨਾਲ ਨਜ਼ਰ ਆ ਰਹੀ ਹੈ। Read More

  6. Sunny Deol: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਚੋਰੀ ਚੁਪਕੇ ਕੀਤੀ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ?

    Karan Deol Engagement: ਹਿੰਦੀ ਸਿਨੇਮਾ ਦੇ ਸੁਪਰਸਟਾਰ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਨੇ ਗੁਪਤ ਤਰੀਕੇ ਨਾਲ ਮੰਗਣੀ ਕਰ ਲਈ ਹੈ। Read More

  7. Team India: ਆਈਸੀਸੀ ਰੈਂਕਿੰਗ 'ਚ ਭਾਰਤ ਦੀ ਬੱਲੇ-ਬੱਲੇ, ਹਰ ਥਾਂ ਟੌਪ 'ਤੇ ਟੀਮ ਤੇ ਖਿਡਾਰੀ

    ICC Rankings: ਭਾਰਤੀ ਟੀਮ ਅਤੇ ਇਸਦੇ ਖਿਡਾਰੀ ਆਈਸੀਸੀ ਰੈਂਕਿੰਗ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਵਿੱਚ ਹਾਵੀ ਹਨ। ਸੂਰਿਆਕੁਮਾਰ ਯਾਦਵ ਲੰਬੇ ਸਮੇਂ ਤੋਂ ਟੀ-20 ਦੇ ਨੰਬਰ-1 ਬੱਲੇਬਾਜ਼ ਰਹੇ ਹਨ। Read More

  8. Barnala: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

    ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। Read More

  9. 30 ਮਿੰਟ ਦਾ ਆਰਾਮ ਪੂਰੀ ਜ਼ਿੰਦਗੀ ਨੂੰ ਕਰ ਸਕਦਾ ਹੈ ਪਰੇਸ਼ਾਨ ! ਦਿਲ ਦੇ ਦੌਰੇ ਦਾ ਵੱਧ ਸਕਦਾ ਹੈ ਖਤਰਾ

    Health Tips: ਅਕਸਰ ਲੋਕ ਦੁਪਹਿਰ ਨੂੰ ਥੋੜੀ ਜਿਹੀ ਨੀਂਦ ਲੈਣਾ ਪਸੰਦ ਕਰਦੇ ਹਨ। ਕੁਝ ਲੋਕ ਕੰਮ ਦੇ ਵਿਚਕਾਰ ਇਸ ਨੂੰ ਸਹੀ ਮੰਨਦੇ ਹਨ, ਜਦਕਿ ਕੁਝ ਖੋਜਾਂ 'ਚ ਇਸ ਦੇ ਮਾੜੇ ਪ੍ਰਭਾਵ ਵੀ ਦੱਸੇ ਗਏ ਹਨ। Read More

  10. DGCA Notice To Go First: ਉਡਾਣਾਂ ਰੱਦ ਕਰਨ ਦੇ ਫੈਸਲੇ 'ਤੇ ਭੜਕੇ ਹਵਾਈ ਯਾਤਰੀ, DGCA ਨੇ GoFirst ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

    DGCA-GO First Update: ਡੀਜੀਸੀਏ ਬਿਨਾਂ ਜਾਣਕਾਰੀ ਦੇ ਉਡਾਣਾਂ ਰੱਦ ਕਰਨ ਦੇ GoFirst ਦੇ ਫੈਸਲੇ ਤੋਂ ਨਾਰਾਜ਼ ਹੈ ਤੇ ਏਅਰਲਾਈਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਯਾਤਰੀ ਸੋਸ਼ਲ ਮੀਡੀਆ 'ਤੇ ਵੀ ਆਪਣਾ ਗੁੱਸਾ ਕੱਢ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Embed widget