ਪੜਚੋਲ ਕਰੋ

ABP Sanjha Top 10, 4 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Jodo Yatra: ਆਹ ਕੀ ! ਰਾਹੁਲ ਗਾਂਧੀ ਖ਼ੁਦ ਨੂੰ ਕਿਉਂ ਮਾਰ ਰਹੇ ਨੇ ਕੋੜੇ ?

    Congress News : ਰਾਹੁਲ ਗਾਂਧੀ ਇਨ੍ਹੀਂ ਦਿਨੀਂ ਇੱਕ ਵੱਖਰੇ ਰੂਪ ਵਿੱਚ ਨਜ਼ਰ ਆ ਰਹੇ ਹਨ। ਆਪਣੀ ਭਾਰਤ ਜੋੜੋ ਯਾਤਰਾ ਦੌਰਾਨ, ਉਨ੍ਹਾਂ ਨੇ ਤੇਲੰਗਾਨਾ ਦੇ ਬੋਮਾਲੂ ਤਿਉਹਾਰ ਵਿੱਚ ਵੀ ਹਿੱਸਾ ਲਿਆ। Read More

  4. Imran Khan Injured: ਗੋਲ਼ੀ ਲੱਗਣ ਤੋਂ ਬਾਅਦ ਇਮਰਾਨ ਖ਼ਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਕਰਵਾਇਆ ਗਿਆ ਭਰਤੀ

    ਦੱਸਿਆ ਜਾ ਰਿਹਾ ਹੈ ਕਿ ਖ਼ਾਨ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਇਮਰਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਚਾਰ ਮੈਂਬਰੀ ਟੀਮ ਬਣਾਈ ਗਈ ਹੈ। ਡਾਕਟਰ ਫੈਜ਼ਲ ਟੀਮ ਦੇ ਮੁਖੀ ਹੋਣਗੇ। Read More

  5. Shahrukh Khan: ਬੁਰਜ ਖਲੀਫ਼ਾ ਤੇ ਫ਼ਿਰ ਨਜ਼ਰ ਆਈ ਸ਼ਾਹਰੁਖ ਖਾਨ ਦੀ ਤਸਵੀਰ, ਕਿੰਗ ਖਾਨ ਨੂੰ ਇੰਜ ਦਿੱਤੀ ਜਨਮਦਿਨ ਦੀ ਵਧਾਈ

    Shahrukh Khan Burj Khalifa: ਸ਼ਾਹਰੁਖ ਖਾਨ ਦੇ 57ਵੇਂ ਜਨਮਦਿਨ 'ਤੇ ਇਕ ਵਾਰ ਫਿਰ ਸ਼ਾਹਰੁਖ ਖਾਨ ਨੂੰ ਬੁਰਜ ਖਲੀਫਾ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦਾ ਮਸ਼ਹੂਰ ਗੀਤ 'ਤੁਝੇ ਦੇਖਾ ਤੋਹ' ਵੀ ਚਲਾਇਆ ਗਿਆ। Read More

  6. Pammi Bai: ਪੰਜਾਬੀ ਗਾਇਕ ਪੰਮੀ ਬਾਈ ਨੇ ਕੀਤਾ ਨਵੇਂ ਗਾਣੇ ਦਾ ਐਲਾਨ, ਟੀਜ਼ਰ ਕੀਤਾ ਰਿਲੀਜ਼

    Pammi Bai Announces His New Song: ਪੰਮੀ ਬਾਈ ਨਵੇਂ ਗੀਤ `ਸੋਹਣਾ ਲੱਗਦਾ` `ਚ ਆਪਣੇ ਪੁਰਾਣੇ ਅਵਤਾਰ `ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਗੀਤ ਦਾ ਟੀਜ਼ਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਰਿਲੀਜ਼ ਕੀਤਾ ਹੈ Read More

  7. T20I Rankings: ਪਾਕਿਸਤਾਨੀ ਦਾ ਦਬਦਬਾ ਖ਼ਤਮ, ਸੂਰਿਆਕੁਮਾਰ ਬਣੇ ਨੰਬਰ ਵਨ ਬੱਲੇਬਾਜ਼; ਵਿਰਾਟ ਕੋਹਲੀ ਵੀ ਟਾਪ-10 'ਚ

    ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ, ਲੰਬੇ ਸਮੇਂ ਤੋਂ ਪਾਕਿਸਤਾਨੀ ਬੱਲੇਬਾਜ਼ ਨੰਬਰ-1 'ਤੇ ਸਨ। ਕਦੇ ਬਾਬਰ ਆਜ਼ਮ ਤੇ ਕਦੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਬਰਕਰਾਰ ਰੱਖਿਆ। Read More

  8. IND vs BAN T20: ਭਾਰਤ ਦੀ ਬੇਹੱਦ ਖ਼ਰਾਬ ਸ਼ੁਰੂਆਤ, ਇੱਕ ਵਾਰ ਫਿਰ ਨਾਕਾਮ ਰਹੇ ਕਪਤਾਨ ਰੋਹਿਤ ਸ਼ਰਮਾ

    ਵਿਰਾਟ ਕੋਹਲੀ 13 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਮੈਦਾਨ 'ਤੇ ਕੇ ਐੱਲ ਰਾਹੁਲ ਮੌਜੂਦ ਹਨ, ਜੋ ਹੁਣ ਤੱਕ 20 ਗੇਂਦਾਂ 'ਚ 21 ਦੌੜਾਂ ਬਣਾ ਚੁੱਕੇ ਹਨ। Read More

  9. Malaria Fever Prevention : 6 ਮਹੀਨਿਆਂ ਤਕ ਮਲੇਰੀਆ ਤੋਂ ਸੁਰੱਖਿਆ ਦੇਵੇਗੀ ਇਹ ਦਵਾਈ, ਅਫਰੀਕੀ ਦੇਸ਼ ਦਾ ਦਾਅਵਾ

    ਸਰਦੀਆਂ ਦੇ ਮੌਸਮ ਵਿੱਚ ਕਈ ਤਰ੍ਹਾਂ ਦੇ ਬੁਖ਼ਾਰਾਂ ਵਿੱਚ ਮਲੇਰੀਆ ਪ੍ਰਮੁੱਖ ਤੌਰ 'ਤੇ ਸ਼ਾਮਲ ਹੁੰਦਾ ਹੈ। ਹੁਣ ਮਲੇਰੀਆ ਬੁਖਾਰ (Malaria Fever) ਨੂੰ ਸਿਰਫ ਬਰਸਾਤ ਦੇ ਦਿਨਾਂ ਵਿੱਚ ਫੈਲਣ ਵਾਲਾ ਬੁਖਾਰ ਨਹੀਂ ਮੰਨਿਆ ਜਾ ਸਕਦਾ ਹੈ। ਵੈਸੇ ਤਾਂ Read More

  10. Facebook India Head Resigns: Meta India ਦੇ ਮੁਖੀ ਅਜੀਤ ਮੋਹਨ ਨੇ ਦਿੱਤਾ ਅਸਤੀਫਾ, Snapchat ਨਾਲ ਹੱਥ ਮਿਲਾਇਆ, ਜਾਣੋ ਕੀ ਹੈ ਅਗਲੀ ਯੋਜਨਾ

    ਫੇਸਬੁੱਕ ਦੀ ਮੂਲ ਕੰਪਨੀ ਮੇਟਾ ਇੰਡੀਆ ਦੇ ਭਾਰਤ ਮੁਖੀ ਅਜੀਤ ਮੋਹਨ ਨੇ ਅੱਜ 3 ਨਵੰਬਰ ਨੂੰ ਅਸਤੀਫਾ ਦੇ ਦਿੱਤਾ ਹੈ। ਹੁਣ ਸੋਸ਼ਲ ਮੀਡੀਆ ਪਲੇਟਫਾਰਮ ਸਨੈਪਚੈਟ ਨਾਲ ਜੁੜਨ ਜਾ ਰਹੇ ਹਨ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget