ਪੜਚੋਲ ਕਰੋ

ABP Sanjha Top 10, 4 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indian Air Force: ਭਾਰਤੀ ਹਵਾਈ ਫੌਜ ਨੂੰ ਮਿਲਿਆ ਜਬਰਦਸਤ ਲੜਾਕੂ LCH Helicopter

    IAF Get LCH Helicopter: ਭਾਰਤੀ ਹਵਾਈ ਫੌਜ ਦੀ ਤਾਕਤ ਅੱਜ ਉਸ ਵੇਲੇ ਹੋਰ ਵਧ ਗਈ ਜਦੋਂ ਦੇਸ਼ ਵਿੱਚ ਬਣੇ ਹਲਕੇ ਲੜਾਕੂ ਹੈਲੀਕਾਪਟਰ (ਐਲਸੀਐਚ) ਦੀ ਪਹਿਲੀ ਫਲੀਟ ਫੌਜ ਵਿੱਚ ਸ਼ਾਮਲ ਹੋ ਗਈ। Read More

  4. ਭਾਰਤ ਨੇ ਕੈਨੇਡਾ ਵਿੱਚ ਭਗਵਦ ਗੀਤਾ ਪਾਰਕ 'ਚ ਹੋਈ ਭੰਨਤੋੜ ਦੀ ਕੀਤੀ ਨਿੰਦਾ

    Indian Condems Hate Crime: ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਸੀਂ ਬਰੈਂਪਟਨ ਦੇ ਸ੍ਰੀ ਭਗਵਦ ਗੀਤਾ ਪਾਰਕ ਵਿੱਚ ਨਫ਼ਰਤੀ ਅਪਰਾਧ ਦੀ ਨਿੰਦਾ ਕਰਦੇ ਹਾਂ ਅਤੇ ਕਾਰਵਾਈ ਦੀ ਅਪੀਲ ਕਰਦੇ ਹਾਂ। Read More

  5. New Punjabi Films: ਅਕਤੂਬਰ ਮਹੀਨੇ `ਚ ਇਹ ਪੰਜਾਬੀ ਫ਼ਿਲਮਾਂ ਕਰਨਗੀਆਂ ਤੁਹਾਡਾ ਮਨੋਰੰਜਨ, ਇਸੇ ਮਹੀਨੇ ਹੋ ਰਹੀਆਂ ਰਿਲੀਜ਼

    New Punjabi Films: ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਸਿਨੇਮਾਘਰਾਂ ਵਿੱਚ ਤੁਹਾਡਾ ਮਨੋਰੰਜਨ ਕਰਨਗੀਆਂ। ਇੱਥੇ ਚੈੱਕ ਕਰੋ ਲਿਸਟ: Read More

  6. Parmish Verma: ਪਰਮੀਸ਼ ਵਰਮਾ ਨੇ ਫ਼ਿਰ ਸ਼ੈਰੀ ਮਾਨ ਤੇ ਕੱਸਿਆ ਤੰਜ? ਸੋਸ਼ਲ ਮੀਡੀਆ ਤੇ ਪਾਈ ਇਹ ਪੋਸਟ

    Parmish Verma Sharry Maan: ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਸਟੋਰੀ ਸ਼ੇਅਰ ਕੀਤੀ, ਜਿਸ ਵਿੱਚ ਗਾਇਕ ਨੇ ਲਿਖਿਆ, "ਇਤਰ ਮਿੱਤਰ, ਚਿੱਤਰ ਤੇ ਚਰਿੱਤਰ ਇਹ ਸਭ ਚੀਜ਼ਾਂ ਆਪਣੀ ਪਛਾਣ ਖੁਦ ਹੀ ਬਿਆਨ ਕਰ ਦਿੰਦੀਆਂ ਹਨ Read More

  7. ਗੁਜਰਾਤ 'ਚ ਚੱਲ ਰਹੀਆਂ ਨੈਸ਼ਨਲ ਖ਼ੇਡਾਂ 'ਚ ਪੰਜਾਬ ਨੇ ਜਿੱਤੇ ਤਿੰਨ ਗੋਲਡ ਮੈਡਲ, ਮੀਤ ਹੇਅਰ ਨੇ ਦਿੱਤੀ ਵਧਾਈ

    ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। Read More

  8. IND vs SA: ਟੀਮ ਇੰਡੀਆ ਨੇ ਦੂਜਾ ਟੀ-20 ਜਿੱਤ ਕੇ ਸੀਰੀਜ਼ 'ਤੇ ਕੀਤਾ ਕਬਜ਼ਾ, ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ

    ਟੀਮ ਇੰਡੀਆ ਨੇ ਗੁਹਾਟੀ 'ਚ ਖੇਡੇ ਗਏ ਦੂਜੇ ਟੀ-20 'ਚ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਇਸ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ। Read More

  9. Real Or Fake : ਕਰਵਾ ਚੌਥ 'ਤੇ ਅੰਨ੍ਹੇਵਾਹ ਵੇਚਿਆ ਜਾ ਰਿਹਾ ਨਕਲੀ ਸਿੰਦੂਰ, ਇਸ ਤਰ੍ਹਾਂ ਪਛਾਣੋ ਅਸਲੀ ਜਾਂ ਨਕਲੀ

    ਔਰਤਾਂ ਸਾਲ ਭਰ ਕਰਵਾ ਚੌਥ ਦੀ ਉਡੀਕ ਕਰਦੀਆਂ ਹਨ। ਇਸ ਦਿਨ ਔਰਤਾਂ ਸੋਲਾਂ ਮੇਕਅੱਪ ਕਰਦੀਆਂ ਹਨ ਅਤੇ ਆਪਣੇ ਪਤੀ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ। ਔਰਤਾਂ ਕਰਵਾ ਚੌਥ ਦੀਆਂ ਤਿਆਰੀਆਂ ਮਹੀਨਾ ਪਹਿਲਾਂ ਹੀ ਸ਼ੁਰੂ ਕਰ ਦਿੰਦੀਆਂ ਹਨ। Read More

  10. ਸਿਰਫ 10 ਰੁਪਏ ਲਾ ਕੇ ਪਾਓ 17 ਲੱਖ ਰੁਪਏ, LIC ਦੀ ਇਸ ਸ਼ਾਨਦਾਰ ਸਕੀਮ ਦਾ ਇੰਝ ਲਓ ਫਾਇਦਾ

    ਐਲਆਈਸੀ ਜੀਵਨ ਲਾਭ (LIC Jeevan Labh) ਪਾਲਿਸੀ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਹੋ ਸਕਦੀ ਹੈ। LIC ਦੀ ਜੀਵਨ ਲਾਭ ਨੀਤੀ ਇੱਕ ਗ਼ੈਰ-ਲਿੰਕਡ ਯੋਜਨਾ (936) ਹੈ। ਮਤਲਬ ਇਹ ਸਟਾਕ ਮਾਰਕੀਟ 'ਤੇ ਨਿਰਭਰ ਨਹੀਂ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget