ਪੜਚੋਲ ਕਰੋ

ABP Sanjha Top 10, 4 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 4 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 3 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 3 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 3 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rohtak Firing : ਰੋਹਤਕ ਦੀ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਵਿੱਚ ਫਾਇਰਿੰਗ , ਗੋਲੀ ਲੱਗਣ ਨਾਲ ਚਾਰ ਨੌਜਵਾਨ ਜ਼ਖ਼ਮੀ  

    ਰੋਹਤਕ ਦੀ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਦੇ ਗੇਟ ਨੰਬਰ- 1 ਨੇੜੇ ਕਾਰ ਵਿੱਚ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਜਿਸ 'ਚ ਚਾਰ ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ Read More

  4. US : ਮਿਸੀਸਿਪੀ 'ਚ ਜਹਾਜ਼ ਹਾਈਜੈਕ ਹੋਣ ਦੀ ਖ਼ਬਰ, ਦਾਅਵਾ -ਪਾਇਲਟ ਸ਼ਾਪਿੰਗ ਸੈਂਟਰ 'ਤੇ ਕ੍ਰੈਸ਼ ਦੀ ਦੇ ਰਿਹਾ ਧਮਕੀ

    ਅਮਰੀਕਾ ਦੇ ਮਿਸੀਸਿਪੀ ਵਿੱਚ ਇੱਕ ਜਹਾਜ਼ ਦੇ ਹਾਈਜੈਕ ਹੋਣ ਦੀ ਖ਼ਬਰ ਹੈ। ਰਿਪੋਰਟ ਮੁਤਾਬਕ ਪਾਇਲਟ ਜਹਾਜ਼ ਨੂੰ ਸ਼ਾਪਿੰਗ ਸੈਂਟਰ 'ਤੇ ਕਰੈਸ਼ ਕਰਾਉਣ ਦੀ ਧਮਕੀ ਦੇ ਰਿਹਾ ਹੈ। Read More

  5. Shehnaaz Gill: ਸ਼ਹਿਨਾਜ਼ ਗਿੱਲ ਨੂੰ ਪੜ੍ਹਾਈ `ਚ ਨਹੀਂ ਸੀ ਕੋਈ ਦਿਲਚਸਪੀ, ਕਾਲਜ `ਚ ਕਲਾਸਾਂ ਕਰਦੀ ਸੀ ਬੰਕ

    Shehnaaz Gill Facts: ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹੈ। ਸ਼ਹਿਨਾਜ਼ ਕਮਾਲ ਦੀ ਐਕਟਿੰਗ ਕਰਦੀ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਉਸਨੇ ਕਿੱਥੋਂ ਤੱਕ ਪੜ੍ਹਾਈ ਕੀਤੀ ਹੈ। Read More

  6. ਦੇਸ਼ ਭਰ ਦੇ ਸਾਰੇ ਸਿਨੇਮਾਘਰਾਂ `ਚ ਇਸ ਦਿਨ 75 ਰੁਪਏ `ਚ ਦੇਖ ਸਕੋਗੇ ਹਰ ਫ਼ਿਲਮ, ਜਾਣੋ ਕਿਵੇਂ

    National Cinema Day: ਮਲਟੀਪਲੈਕਸ ਐਸੋਸੀਏਸ਼ਨ ਆਫ ਇੰਡੀਆ (MAI) ਸਮੇਤ ਦੇਸ਼ ਭਰ ਦੇ ਸਿਨੇਮਾਘਰਾਂ ਨੇ 16 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸਿਨੇਮਾ ਦਿਵਸ ਮਨਾਉਣ ਅਤੇ 75 ਰੁਪਏ ਵਿੱਚ ਟਿਕਟ ਦੇਣ ਦਾ ਫੈਸਲਾ ਕੀਤਾ ਹੈ। Read More

  7. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  8. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  9. Skin Care : ਗਲੋਇੰਗ ਸਕਿਨ ਦਾ ਸੀਕਰੇਟ ਹੁੰਦੀ ਐ ਬੀਅਰ, ਜਾਣੋ ਕਿਵੇਂ ਕਰੀਏ ਇਸ ਦਾ ਇਸਤੇਮਾਲ 

    ਸਿਹਤਮੰਦ ਸਕਿਨ ਲਈ ਤੁਸੀਂ ਚਿਹਰੇ 'ਤੇ ਬੀਅਰ ਦੀ ਵਰਤੋਂ ਕਰ ਸਕਦੇ ਹੋ। ਬੀਅਰ 'ਚ ਅਜਿਹੇ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ, ਜੋ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। Read More

  10. SBI Saving Account: ਸਟੇਟ ਬੈਂਕ 'ਚ ਬੱਚਿਆਂ ਲਈ ਖੋਲ੍ਹੋ ਬਚਤ ਖਾਤਾ! ਜਾਣੋ ਇਸ ਦੇ ਫ਼ਾਇਦੇ ਤੇ ਖਾਤਾ ਖੋਲ੍ਹਣ ਦੀ ਪ੍ਰਕਿਰਿਆ

    Savings Account for Children: ਤੁਸੀਂ ਸਟੇਟ ਬੈਂਕ ਪਹਿਲਾ ਕਦਮ ਬਚਤ ਖਾਤਾ ਅਤੇ ਪਹਿਲੀ ਉਡਾਨ ਬਚਤ ਖਾਤਾ ਔਨਲਾਈਨ ਅਤੇ ਔਫਲਾਈਨ ਦੋਵੇਂ ਹੀ ਖੋਲ੍ਹ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget