ਪੜਚੋਲ ਕਰੋ

ABP Sanjha Top 10, 5 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਬਹਾਦਰਗੜ੍ਹ 'ਚ ਜ਼ਹਿਰੀਲੀ ਗੈਸ ਦੀ ਚਪੇਟ 'ਚ ਆਉਣ ਨਾਲ 4 ਲੋਕਾਂ ਦੀ ਹੋਈ ਮੌਤ ,ਮੌਕੇ 'ਤੇ ਪਹੁੰਚੀ ਫੋਰੈਂਸਿਕ ਟੀਮ

    Haryana News : ਹਰਿਆਣਾ ਦੇ ਬਹਾਦਰਗੜ੍ਹ 'ਚ ਜ਼ਹਿਰੀਲੀ ਗੈਸ ਦੀ ਚਪੇਟ 'ਚ ਆਉਣ ਕਾਰਨ 4 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਹਾਦੁਰਗੜ੍ਹ ਦੇ ਪਿੰਡ ਜਖੋਦਾ 'ਚ ਸੇਫਟੀ ਟੈਂਕੀ 'ਚ ਪਾਈਪ ਪਾਉਂਦੇ Read More

  4. Finland Joins NATO: ਫਿਨਲੈਂਡ ਨਾਟੋ ਵਿੱਚ ਹੋਇਆ ਸ਼ਾਮਲ, ਰੂਸ ਨੂੰ ਵੱਡਾ ਝਟਕਾ

    Finland Join NATO: ਫਿਨਲੈਂਡ ਮੰਗਲਵਾਰ (4 ਅਪ੍ਰੈਲ) ਨੂੰ ਨਾਟੋ ਦਾ 31ਵਾਂ ਮੈਂਬਰ ਬਣ ਗਿਆ ਹੈ। ਇਸ ਨੂੰ ਅਮਰੀਕਾ ਵੱਲੋਂ ਰੂਸ ਵਿਰੁੱਧ ਕੀਤੀ ਇਤਿਹਾਸਕ ਸਿਆਸੀ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। Read More

  5. jaswinder Bhalla: ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ

    Jaswinder Bhalla Video: ਜਸਵਿੰਦਰ ਭੱਲਾ ਦੀ ਫਿਲਮ 'ਉਡੀਕਾਂ ਤੇਰੀਆਂ' 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ 'ਚ ਭੱਲਾ ਪੰਜਾਬੀ ਅਦਾਕਾਰਾ ਸੀਮਾ ਕੌਸ਼ਲ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। Read More

  6. Sidhu Moose Wala: ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

    Sidhu Moose Wala New Song: ਸਿੱਧੂ ਮੂਸੇਵਾਲਾ ਇਸ ਫ਼ਾਨੀ ਦੁਨੀਆਂ ਤੋਂ ਰੁਖਸਤ ਹੋ ਚੁੱਕਾ ਹੈ ਲੇਕਿਨ ਉਸਦੇ ਗੀਤਾਂ ਦੀ ਦੀਵਾਨਗੀ ਅੱਜ ਵੀ ਉਸਦੇ ਫੈਨਜ਼ ਦੇ ਸਿਰ ਚੜ੍ਹ ਕੇ ਬੋਲਦੀ ਹੈ | Read More

  7. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  8. ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

    Punjab News: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। Read More

  9. Plastic bottle code: ਜਦੋਂ ਵੀ ਪਲਾਸਟਿਕ ਦੀ ਬੋਤਲ ਖਰੀਦੋ ਤਾਂ ਉਸ ਦੇ ਥੱਲ੍ਹੇ ਇਹ ਨੰਬਰ ਜ਼ਰੂਰ ਦੇਖੋ, ਜੇਕਰ 1 ਲਿਖਿਆ ਤਾਂ ਤੁਰੰਤ ਸੁੱਟ ਦਿਓ, ਜਾਣੋ ਕਾਰਨ

    Plastic bottle code: ਜੇਕਰ ਪਲਾਸਟਿਕ ਦੀ ਬੋਤਲ 'ਤੇ #3 ਜਾਂ #7 ਲਿਖਿਆ ਹੈ, ਤਾਂ ਇਸ ਦਾ ਮਤਲਬ ਹੈ ਕਿ ਇਸ ਪਲਾਸਟਿਕ ਵਿੱਚ BPA ਵਰਗੇ ਹਾਨੀਕਾਰਕ ਪਦਾਰਥ ਮਿਲਾਏ ਗਏ ਹਨ। ਜਦੋਂ ਤੁਸੀਂ ਧਿਆਨ ਨਾਲ ਦੇਖੋਗੇ, ਤਾਂ ਤੁਹਾਨੂੰ ਡਿੱਬੇ ਦੇ ਪਿਛਲੇ ਪਾਸੇ ਇੱਕ ਤਿਕੋਣੀ ਆਕਾਰ ਵਿੱਚ ਲਿਖਿਆ ਇੱਕ ਨੰਬਰ ਨਜ਼ਰ ਆਵੇਗਾ। Read More

  10. LPG: ਕੀ ਭਵਿੱਖ 'ਚ ਗੈਸ ਸਿਲੰਡਰ ਬਣ ਜਾਣਗੇ ਬੀਤੇ ਦਿਨਾਂ ਦੀਆਂ ਗੱਲਾਂ, ਸਰਕਾਰ ਦੀ ਇਹ ਯੋਜਨਾ ਲੈ ਕੇ ਆਵੇਗੀ ਵੱਡੇ ਬਦਲਾਅ

    Gas Cylinder News: ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਰਸੋਈ ਗੈਸ ਸਿਲੰਡਰਾਂ ਨੂੰ ਖੇਤਰ ਅਨੁਸਾਰ ਪਾਈਪ ਵਾਲੀ ਕੁਦਰਤੀ ਗੈਸ ਯਾਨੀ ਪੀਐਨਜੀ ਨਾਲ ਬਦਲਣ ਦੀ ਯੋਜਨਾ ਬਣਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget