ABP Sanjha Top 10, 4 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 4 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 4 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 4 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਰਾਘਵ ਚੱਢਾ ਦੀ ਰਾਜ ਸਭਾ ਵਿੱਚ ਮੈਂਬਰਸ਼ਿੱਪ ਬਹਾਲ, AAP ਸਾਂਸਦ ਨੇ ਜਤਾਈ ਖ਼ੁਸ਼ੀ
Raghav Chadha News: ਰਾਘਵ ਚੱਢਾ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ 11 ਅਗਸਤ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਕੁਝ ਸੰਸਦ ਮੈਂਬਰਾਂ ਨੇ ਚੱਢਾ 'ਤੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦਾ ਨਾਂ ਮਤੇ 'ਚ ਸ਼ਾਮਲ ਕਰਨ ਦਾ ਦੋਸ਼ ਲਗਾਇਆ ਸੀ। Read More
Pakistan Anchor On India: ਭਾਰਤ 'ਚ ਮੁਸਲਮਾਨਾਂ ਨੂੰ ਬਚਾਉਣ ਲਈ ਇੱਕ ਹੋਰ ਜਿਨਾਹ ਦੀ ਜ਼ਰੂਰਤ, ਪਾਕਿਸਤਾਨੀ ਐਂਕਰ ਦੇ ਜ਼ਹਿਰੀਲੇ ਬੋਲ
ਪਾਕਿਸਤਾਨ ਨਿਊਜ਼ ਚੈਨਲ ਸਮਾ ਦਾ ਇੱਕ ਮਹਿਲਾ ਐਂਕਰ ਕਿਰਨ ਨਾਜ਼ ਨੇ ਦੇਸ਼ ਦੀ ਵੰਡ ਨੂੰ ਲੈ ਕੇ ਜ਼ਹਿਰੀਲਾ ਬਿਆਨ ਦਿੱਤਾ ਹੈ। ਉਨ੍ਹਾਂ ਭਾਰਤ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉੱਥੇ ਰਹਿਣ ਵਾਲੇ ਹਿੰਦੂ ਗੁੰਡੇ ਹਨ ਜਿਨ੍ਹਾਂ ਦੀ ਵਜ੍ਹਾ ਨਾਲ ਦੂਜੇ ਧਰਮਾਂ ਦੇ ਲੋਕ ਡਰ ਕੇ ਰਹਿ ਰਹੇ ਹਨ। Read More
Animal: ਰਣਬੀਰ ਕਪੂਰ ਦੀ 'ਐਨੀਮਲ' 'ਤੇ ਭੜਕਿਆ ਇਹ ਗਾਇਕ, ਫਿਲਮ ਨੂੰ ਦੱਸਿਆ 'ਮਹਿਲਾ ਵਿਰੋਧੀ', ਬੋਲੇ- 'ਸ਼ਰਮ ਕਰੋ...'
ਸਵਾਨੰਦ ਕਿਰਕੀਰੇ ਨੇ ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਿਤ ਫਿਲਮ ਐਨੀਮਲ ਦੇਖੀ ਤੇ ਇਸ 'ਚ ਕਈ ਕਮੀਆਂ ਪਾਈਆਂ। ਸਵਾਨੰਦ ਮੁਤਾਬਕ ਨਿਰਦੇਸ਼ਕ ਨੇ ਨਵੀਂ ਪੀੜ੍ਹੀ ਦੇ ਮਰਦ ਨੂੰ ਬਣਾਇਆ ਹੈ, ਜੋ ਔਰਤ 'ਤੇ ਹੱਥ ਚੁੱਕ ਕੇ ਆਪਣੀ ਮਰਦਾਨਗੀ ਸਮਝਦਾ ਹੈ। Read More
Diljit Dosanjh: ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਫੈਨਜ਼ ਨੂੰ ਇੰਝ ਲਾਇਆ ਗਲੇ, ਵੀਡੀਓ ਹੋ ਰਹੀ ਵਾਇਰਲ
Diljit Dosanjh Video: ਦਿਲਜੀਤ ਦੋਸਾਂਝ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਮਿਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸੜਕ ;ਤੇ ਮੁਲਾਕਾਤ ਕੀਤੀ। Read More
Punjab News: ਮੰਤਰੀ ਦਾ ਵੱਡਾ ਐਲਾਨ ! ਸੂਬੇ ਵਿੱਚ ਬਣਾਈਆਂ ਜਾਣਗੀਆਂ 1000 ਖੇਡ ਨਰਸਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਣਨ ਨਾਲ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਮੁਕਾਬਲੇ ਕਰਵਾਏ ਗਏ ਹਨ। Read More
T20 World Cup: ਰੋਹਿਤ ਤੋਂ ਲੈਕੇ ਜੈਸਵਾਲ ਤੱਕ, 2024 ਟੀ20 ਵਰਲਡ ਕੱਪ 'ਚ ਓਪਨਿੰਗ ਕਰਨ ਦੇ 5 ਦਾਅਵੇਦਾਰ, ਜਾਣੋ ਕਿਸ ਨੂੰ ਮਿਲੇਗਾ ਮੌਕਾ
Rohit Sharma: 2024 ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਗਲੇ ਸਾਲ ਹੋਣ ਵਾਲੇ ਇਸ ਵਿਸ਼ਵ ਕੱਪ ਵਿੱਚ ਭਾਰਤ ਲਈ ਕੌਣ ਓਪਨਿੰਗ ਕਰੇਗਾ? ਇਸ ਦੌੜ ਵਿਚ ਇਕ-ਦੋ ਨਹੀਂ ਸਗੋਂ ਪੰਜ ਖਿਡਾਰੀਆਂ ਦੇ ਨਾਂ ਸ਼ਾਮਲ ਹਨ। Read More
Cold Water Bath Benefits: ਠੰਡ 'ਚ ਠੰਡੇ ਪਾਣੀ ਨਾਲ ਨਹਾਉਣਾ ਸਿਹਤ ਲਈ ਫਾਇਦੇਮੰਦ ਹੈ ਜਾਂ ਨਹੀਂ? ਜਾਣੋ ਕਿਉਂ...
Cold Water:ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਗਰਮ ਪਾਣੀ ਨਾਲ ਨਹਾਉਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੈ। ਸਰਦੀਆਂ 'ਚ ਜੇਕਰ ਤੁਸੀਂ ਠੰਡੇ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਇਸ ਦੇ ਕਈ ਫਾਇਦੇ ਹੋ ਸਕਦੇ ਹਨ। ਆਓ ਜਾਣਦੇ ਹਾਂ ਕਿਵੇਂ? Read More
Share Market Today: ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਬੰਪਰ ਜਿੱਤ ਤੋਂ ਬਾਅਦ ਸ਼ੇਅਰ ਬਜ਼ਾਰ ਤੇਜ਼ੀ ਨਾਲ ਹੋਇਆ ਬੰਦ, ਨਿਵੇਸ਼ਕਾਂ ਦੀ ਸੰਪਤੀ 'ਚ 6 ਲੱਖ ਕਰੋੜ ਦਾ ਵਾਧਾ
Share Market Update: ਅੱਜ ਦੇ ਵਪਾਰ ਵਿੱਚ ਮਾਰਕੀਟ ਕੈਪ 343.45 ਲੱਖ ਕਰੋੜ ਰੁਪਏ ਰਿਹਾ ਹੈ ਜੋ ਪਿਛਲੇ ਸੈਸ਼ਨ ਵਿੱਚ 337.53 ਲੱਖ ਕਰੋੜ ਰੁਪਏ ਸੀ। ਨਿਵੇਸ਼ਕਾਂ ਦੀ ਦੌਲਤ 'ਚ 6 ਲੱਖ ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। Read More
ABP Sanjha Top 10, 5 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
05 Dec 2023 06:39 AM (IST)
Check Top 10 ABP Sanjha Morning Headlines, 5 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 5 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
05 Dec 2023 06:39 AM (IST)
- - - - - - - - - Advertisement - - - - - - - - -