ਪੜਚੋਲ ਕਰੋ

ABP Sanjha Top 10, 5 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi News: ਆਮ ਆਦਮੀ ਪਾਰਟੀ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਕੇਜਰੀਵਾਲ ਤੋਂ ਬਾਅਦ ਆਤਿਸ਼ੀ ਨੂੰ ਨੋਟਿਸ

    Delhi News: 'ਆਪ' ਵਿਧਾਇਕਾ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਅੱਜ ਦਿੱਲੀ ਪੁਲਿਸ ਮੰਤਰੀ ਆਤਿਸ਼ੀ ਦੀ ਰਿਹਾਇਸ਼ 'ਤੇ ਨੋਟਿਸ ਦੇਣ ਪਹੁੰਚ ਗਈ। Read More

  4. Canada accuses India: ਕੈਨੇਡਾ ਦੇ ਲੋਕਤੰਤਰ ਨੂੰ ਭਾਰਤ ਤੇ ਚੀਨ ਤੋਂ ਖਤਰਾ! ਖੁਫੀਆ ਰਿਪੋਰਟ 'ਚ ਵੱਡਾ ਖੁਲਾਸਾ

    Canada accuses India: ਇਸ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਸਿੱਖ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਾਉਣ ਦਾ ਇਲਜ਼ਾਮ ਭਾਰਤੀ ਏਜੰਸੀਆਂ ਉੱਪਰ ਲਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। Read More

  5. Priyanka Chopra: ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਹੋਏ ਦੀਵਾਲੀਆ, 166 ਕਰੋੜ ਦੇ ਘਰ ਦੀ ਨਹੀਂ ਭਰ ਪਾ ਰਹੇ ਕਿਸ਼ਤ, ਕਿਰਾਏ 'ਤੇ ਚੜ੍ਹਾਇਆ: ਰਿਪੋਰਟਾਂ

    Priyanka Chopra Nick Jonas; ਸੂਤਰਾਂ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਚੋਪੜਾ-ਨਿਕ ਜੋਨਸ ਨੇ ਆਪਣਾ ਘਰ ਅਗਸਤ 2023 'ਚ ਛੱਡਿਆ। ਕਿਉਂਕਿ ਉਹ ਦੋਵੇਂ ਇੱਕ ਸਾਲ ਤੋਂ ਆਪਣੇ 166 ਕਰੋੜ ਦੇ ਘਰ ਦੀ ਕਿਸ਼ਤ ਨਹੀਂ ਭਰ ਪਾਏ। Read More

  6. Kaka; ਪੰਜਾਬੀ ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ ਆਈਫੋਨ 15 ਪ੍ਰੋ ਮੈਕਸ, ਫੋਨ ਮਿਲਣ ਤੋਂ ਬਾਅਦ ਫੈਨ ਨੇ ਇੰਝ ਕੀਤਾ ਰਿਐਕਟ

    Punjabi Singer Kaka Fans: ਗਾਇਕ ਕਾਕਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਫੈਨ ਨੂੰ ਆਈਫੋਨ 15 ਪ੍ਰੋ ਮੈਕਸ ਗਿਫਟ ਕਰਦਾ ਨਜ਼ਰ ਆ ਰਿਹਾ ਹੈ। Read More

  7. IND Vs ENG: ਜਸਪ੍ਰੀਤ ਬੁਮਰਾਹ ਸਾਹਮਜ਼ੇ ਅੰਗਰੇਜ਼ ਬੱਲੇਬਾਜ਼ਾਂ ਨੇ ਟੇਕੇ ਗੋਡੇ, ਪਹਿਲੀ ਪਾਰੀ 'ਚ 253 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ

    Vizag Test: ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦਾ ਇੰਗਲਿਸ਼ ਬੱਲੇਬਾਜ਼ਾਂ ਕੋਲ ਕੋਈ ਜਵਾਬ ਨਹੀਂ ਸੀ। ਇੰਗਲਿਸ਼ ਬੱਲੇਬਾਜ਼ ਜਸਪ੍ਰੀਤ ਬੁਮਰਾਹ ਦੀ ਗੇਂਦਬਾਜ਼ੀ ਦੇ ਸਾਹਮਣੇ ਬੇਵੱਸ ਅਤੇ ਬੇਵੱਸ ਨਜ਼ਰ ਆਏ। ਜਸਪ੍ਰੀਤ ਬੁਮਰਾਹ ਨੇ 6 ਵਿਕਟਾਂ ਲਈਆਂ। Read More

  8. Sunil Gavaskar: ਸੁਨੀਲ ਗਵਾਸਕਰ ਦੇ ਘਰ ਛਾਇਆ ਮਾਤਮ, ਸੱਸ ਦਾ ਹੋਇਆ ਦੇਹਾਂਤ, ਖਬਰ ਮਿਲਦੇ ਹੀ ਲਾਈਵ ਕਮੈਂਟਰੀ ਅੱਧ ਵਿਚਾਲੇ ਛੱਡ ਦੌੜੇ

    IND vs ENG: ਸੁਨੀਲ ਗਾਵਸਕਰ ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੇ ਟੈਸਟ ਮੈਚ ਦੀ ਕੁਮੈਂਟਰੀ ਕਰ ਰਹੇ ਸਨ। ਪਰ ਉਹ ਮੈਚ ਦੇ ਵਿਚਕਾਰ ਹੀ ਕੁਮੈਂਟਰੀ ਬਾਕਸ ਛੱਡ ਗਿਆ। Read More

  9. Health News: ਨਹਾਉਣ ਵਾਲੇ ਪਾਣੀ 'ਚ ਮਿਲਾ ਲਓ ਫਟਕੜੀ, ਸਰੀਰ ਨੂੰ ਮਿਲਣਗੇ ਚਮਤਕਾਰੀ ਫਾਇਦੇ

    Bathing Water: ਫਟਕੜੀ ਵਾਲਾਂ, ਚਮੜੀ ਅਤੇ ਦੰਦਾਂ ਲਈ ਫਾਇਦੇਮੰਦ ਹੈ। ਜੇਕਰ ਇਸ ਨੂੰ ਰੋਜ਼ਾਨਾ ਨਹਾਉਣ ਵਾਲੇ ਪਾਣੀ 'ਚ ਮਿਲਾਉਂਦੇ ਹੋ ਤਾਂ ਸਰੀਰ 'ਚੋਂ ਗੰਦਗੀ ਦੂਰ ਹੁੰਦੀ ਹੈ ਅਤੇ ਸਰੀਰ ਦੀ ਬਦਬੂ ਤੋਂ ਵੀ ਨਿਪਟਿਆ ਜਾ ਸਕਦਾ ਹੈ। Read More

  10. Paytm ਨੇ ED ਜਾਂਚ ਦੀਆਂ ਖਬਰਾਂ 'ਤੇ ਦਿੱਤੀ ਸਫਾਈ, ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ

    Paytm Clarification:  ਭਾਰਤੀ ਰਿਜ਼ਰਵ ਬੈਂਕ (RBI) ਦੀ Paytm ਪੇਮੈਂਟਸ ਬੈਂਕ ਖਿਲਾਫ਼ ਕਾਰਵਾਈ ਤੋਂ ਬਾਅਦ Paytm ਮੁਸੀਬਤ ਵਿੱਚ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget