ਪੜਚੋਲ ਕਰੋ

ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Covid Effect on jobs: CMIE ਦੇ ਅੰਕੜੇ, ਜਨਵਰੀ 2020 ਤੋਂ ਬਾਅਦ 1.4 ਕਰੋੜ ਲੋਕਾਂ ਦੀਆਂ ਗਈਆਂ ਨੌਕਰੀਆਂ

    Employment: ਦੇਸ਼ ਵਿੱਚ ਰੁਜ਼ਗਾਰ ਦੀ ਸਥਿਤੀ ਨੂੰ ਲੈ ਕੇ ਇੱਕ ਵੱਡਾ ਅੰਕੜਾ ਸਾਹਮਣੇ ਆਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇੱਥੇ ਨੌਕਰੀ ਕਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਮੀ ਆਈ ਹੈ। Read More

  4. Blast In Kabul: ਕਈ ਬੰਬ ਧਮਾਕਿਆਂ ਨਾਲ ਕੰਬ ਗਈ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ

    ਅਫਗਾਨਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਨੇ ਅਜੇ ਤੱਕ ਇਸ ਧਮਾਕੇ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ। ਇਸ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Read More

  5. Ranjit Bawa: ਇਨਕਮ ਟੈਕਸ ਛਾਪੇਮਾਰੀ ਤੋਂ ਬਾਅਦ ਰਣਜੀਤ ਬਾਵਾ ਦਾ ਜਵਾਬ, ਕਿਹਾ- ਰੱਬ ਜਾਣਦਾ ਅਸੀਂ ਬੰਦੇ ਗੁੱਡ ਆਂ

    Ranjit Bawa All Eyes On Me: ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਕਾਰਵਾਈ 'ਤੇ ਕੀ ਜਵਾਬ ਦੇਣਗੇ। ਹੁਣ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ। ਨਵੇਂ ਸਾਲ 'ਤੇ ਬਾਵਾ ਪਹਿਲੇ ਹੀ ਗੀਤ ਦੇ ਨਾਲ ਧਮਾਕਾ ਕਰਨ ਜਾ ਰਹੇ ਹਨ Read More

  6. Aryan Khan: ਸ਼ਾਹਰੁਖ ਖਾਨ ਦਾ ਲਾਡਲਾ ਆਰੀਅਨ ਖਾਨ ਨੋਰਾ ਫਤੇਹੀ ਨੂੰ ਕਰ ਰਿਹਾ ਡੇਟ? ਵਾਇਰਲ ਹੋਈਆਂ ਫੋਟੋਆਂ

    Aryan Khan Nora Fatehi: ਰਿਪੋਰਟ ਮੁਤਾਬਕ ਹਾਲ ਹੀ 'ਚ ਆਰੀਅਨ ਖਾਨ ਅਤੇ ਨੋਰਾ ਫਤੇਹੀ ਦੋਵਾਂ ਦੀਆਂ ਦੋ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਇੱਕ ਫੋਟੋ ਵਿੱਚ ਆਰੀਅਨ ਖਾਨ ਅਤੇ ਦੂਜੀ ਵਿੱਚ ਨੋਰਾ ਫਤੇਹੀ ਨਜ਼ਰ ਆ ਰਹੇ ਹਨ। Read More

  7. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  8. Pele Demise: 16 ਸਾਲ ਦੀ ਉਮਰ 'ਚ ਬ੍ਰਾਜ਼ੀਲ ਲਈ Pele ਨੇ ਕੀਤਾ ਸੀ ਡੈਬਿਊ, ਅਜਿਹਾ ਰਿਹਾ ਇਸ ਮਹਾਨ ਫੁੱਟਬਾਲਰ ਦਾ ਸ਼ਾਨਦਾਰ ਕਰੀਅਰ

    ਪੇਲੇ ਨੇ ਬਹੁਤ ਛੋਟੀ ਉਮਰ ਵਿੱਚ ਫੁੱਟਬਾਲ ਦੀ ਦੁਨੀਆ 'ਤੇ ਦਬਦਬਾ ਬਣਾ ਲਿਆ ਸੀ। ਉਸਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। Read More

  9. ਲੋਕ ਕਹਿੰਦੇ ਦਿਮਾਗ ਕੰਮ ਨਹੀਂ ਕਰਦਾ? ਕੀ ਸੱਚਮੁੱਚ ਹੀ ਦਿਮਾਗ ਕੰਮ ਕਰਨਾ ਬੰਦ ਕਰ ਦਿੰਦਾ ਹੈ?

    ਤੁਸੀਂ ਕਈ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਉਨ੍ਹਾਂ ਦਾ ਦਿਮਾਗ ਕੰਮ ਨਹੀਂ ਕਰ ਰਿਹਾ। ਕੋਰੋਨਾ ਤੋਂ ਬਾਅਦ, ਬਹੁਤ ਸਾਰੇ ਲੋਕਾਂ ਆਪਣੇ ਸਰੀਰ ਵਿੱਚ ਅਜਿਹੇ ਬਦਲਾਅ ਦੇਖੇ ਹਨ ਕਿ ਉਹ ਹੁਣ ਕਿਸੇ ਵੀ ਚੀਜ਼ 'ਤੇ ਧਿਆਨ ਨਹੀਂ ਦੇ ਪਾ ਰਹੇ ਹਨ। Read More

  10. Gold Silver Rate: 56,000 ਰੁਪਏ ਦੇ ਨੇੜੇ ਪਹੁੰਚ ਗਿਆ ਸੋਨਾ, ਚਾਂਦੀ 70,000 ਤੋਂ ਪਾਰ, ਚੈੱਕ ਕਰੋ ਲੇਟੈਸਟ ਰੇਟਸ

    ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 377 ਰੁਪਏ ਜਾਂ 0.68 ਫ਼ੀਸਦੀ ਦੇ ਉਛਾਲ ਨਾਲ 55,907 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। ਸੋਨਾ ਜਲਦੀ ਹੀ 56,000 ਰੁਪਏ ਦੇ ਪੱਧਰ ਨੂੰ ਛੂਹ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget