ਪੜਚੋਲ ਕਰੋ

ABP Sanjha Top 10, 5 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Divya Pahuja murder: ਗੁਰੂਗ੍ਰਾਮ ਦੇ ਹੋਟਲ ‘ਚ ਸਾਬਕਾ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ

    Divya Pahuja murder: ਗੁਰੂਗ੍ਰਾਮ ਦੇ ਇਕ ਹੋਟਲ 'ਚ 27 ਸਾਲਾ ਮਾਡਲ ਦਾ ਕਥਿਤ ਤੌਰ 'ਤੇ ਸ਼ੱਕੀ ਹਾਲਾਤਾਂ 'ਚ ਕਤਲ ਕਰ ਦਿੱਤਾ ਗਿਆ। ਪੀੜਤਾ ਦੀ ਪਛਾਣ ਦਿਵਿਆ ਪਾਹੂਜਾ ਵਜੋਂ ਹੋਈ ਹੈ। Read More

  4. Explosions in Iran: ਈਰਾਨ 'ਚ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਜ਼ਬਰਦਸਤ ਧਮਾਕਾ, 100 ਤੋਂ ਵੱਧ ਲੋਕਾਂ ਦੀ ਮੌਤ

    Iran Blasts News: ਈਰਾਨ 'ਚ ਬੁੱਧਵਾਰ (03 ਜਨਵਰੀ) ਨੂੰ ਜਨਰਲ ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਧਮਾਕਾ ਹੋਇਆ, ਜਿਸ 'ਚ 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। Read More

  5. Harbhajan Mann: ਗਾਇਕ ਹਰਭਜਨ ਮਾਨ ਨੇ ਸੰਘਰਸ਼ ਦੇ ਦਿਨਾਂ ਦੀ ਵੀਡੀਓ ਕੀਤੀ ਸ਼ੇਅਰ, 1989-90 'ਚ ਕਰਦੇ ਹੁੰਦੇ ਸੀ ਇਹ ਕੰਮ

    Harbhajan Mann Struggle Days: ਹਰਭਜਨ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਹ ਵੀਡੀਓ 34 ਸਾਲ ਪੁਰਾਣਾ ਹੈ। Read More

  6. Gippy Grewal: ਗਿੱਪੀ ਗਰੇਵਾਲ ਨੇ ਐਲਬਮ 'ਰਾਈਡ ਵਿਦ ਮੀ' ਦੇ ਪਹਿਲੇ ਗਾਣੇ 'ਗੈਂਗ ਗੈਂਗ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਕਰੋ ਚੈੱਕ

    Gippy Grewal New Song: ਗਿੱਪੀ ਗਰੇਵਾਲ ਨੇ ਆਪਣੀ ਐਲਬਮ 'ਰਾਈਡ ਵਿਦ ਮੀ' ਦੇ ਪਹਿਲੇ ਗਾਣੇ 'ਗੈਂਗ ਗੈਂਗ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਗਾਣਾ ਪਹਿਲਾਂ 29 ਨਵੰਬਰ ਨੂੰ ਰਿਲੀਜ਼ ਹੋਣਾ ਸੀ। Read More

  7. WTC 2023-25 Points Table: ਵਰਲਡ ਟੈਸਟ ਚੈਂਪੀਅਨਸ਼ਿਪ ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਟੀਮ ਇੰਡੀਆ, ਹਾਰ ਤੋਂ ਸਾਊਥ ਅਫਰੀਕਾ ਨੂੰ ਭਾਰੀ ਨੁਕਸਾਨ

    IND vs SA 2nd Test: ਭਾਰਤੀ ਟੀਮ ਨੇ ਦੂਜੇ ਟੈਸਟ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਮਜ਼ਬੂਤ ​​ਕਰ ਲਈ ਹੈ। ਜਿੱਤ ਤੋਂ ਬਾਅਦ ਟੀਮ ਇੰਡੀਆ ਸਿਖਰ 'ਤੇ ਪਹੁੰਚ ਗਈ ਹੈ। Read More

  8. ICC ਨੇ ਕ੍ਰਿਕੇਟ ਦੇ ਨਿਯਮਾਂ 'ਚ ਕੀਤਾ ਬਦਲਾਅ! ਕ੍ਰਿਕੇਟਰ ਦੇ ਸਟੰਪ ਆਊਟ ਹੋਣ ਤੋਂ ਬਾਅਦ ਅੰਪਾਇਰ ਕਰੇਗਾ ਇਹ ਕੰਮ

    International Cricket Rules: ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ, ਸਟੰਪਿੰਗ ਲਈ ਅਪੀਲ ਵਿੱਚ ਸਿਰਫ ਕੈਮਰੇ 'ਤੇ ਸਾਈਡ ਦੀ ਫੁਟੇਜ ਦਿਖਾਈ ਜਾਵੇਗੀ। ਅੰਪਾਇਰ ਇਹ ਨਹੀਂ ਦੇਖੇਗਾ ਕਿ ਗੇਂਦ ਬੱਲੇ ਨੂੰ ਛੂਹ ਗਈ ਹੈ ਜਾਂ ਨਹੀਂ। Read More

  9. Winter Tips For Skin: ਜੇਕਰ High Neck ਸਵੈਟਰ ਪਹਿਨਣ ਕਾਰਨ ਹੁੰਦੀ ਖੁਜਲੀ ਤਾਂ ਇਸ ਤਰ੍ਹਾਂ ਕਰੋ ਬਚਾਅ

    Winter: ਕੜਾਕੇ ਦੀ ਠੰਢ ਵਿੱਚ ਲੋਕ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜੇ ਪਹਿਨਦੇ ਹਨ। ਠੰਡ ਦੇ ਦਿਨਾਂ ਵਿਚ ਲੋਕ ਊੱਨੀ ਸਵੈਟਰ ਅਤੇ ਉੱਚੀ ਗਰਦਨ ਯਾਨੀਕਿ ਹਾਈ ਨੇਕ ਜ਼ਿਆਦਾ ਪਹਿਨਦੇ ਹਨ। Read More

  10. Ram Mandir Consecration: ਰਾਮ ਮੰਦਰ ਦੇ ਉਦਘਾਟਨ ਤੋਂ ਪਹਿਲਾਂ ਵਧਿਆ ਕਾਰੋਬਾਰ, ਕਈ ਨਾਮੀ ਕੰਪਨੀਆਂ ਨੇ ਵੀ ਖਿੱਚੀਆਂ ਤਿਆਰੀਆਂ

    FMCG rush to Ayodhya: ਇਸ ਮਹੀਨੇ ਅਯੁੱਧਿਆ ਵਿੱਚ ਰਾਮ ਮੰਦਰ ਦਾ ਬਹੁਤ ਉਡੀਕਿਆ ਜਾ ਰਿਹਾ ਉਦਘਾਟਨ ਹੋਣ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਐਫਐਮਸੀਜੀ ਕੰਪਨੀਆਂ ਵੀ ਇਸ ਵਿੱਚ ਪਿੱਛੇ ਨਹੀਂ ਰਹਿਣਾ ਚਾਹੁੰਦੀਆਂ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Advertisement
ABP Premium

ਵੀਡੀਓਜ਼

Panchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Embed widget