ਪੜਚੋਲ ਕਰੋ

ABP Sanjha Top 10, 5 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sanjay Singh Arrested: 'ਆਪ' MP ਸੰਜੇ ਸਿੰਘ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

    ਈਡੀ ਨੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। Read More

  4. Nobel Prize 2023: ਕੈਮਿਸਟਰੀ 'ਚ ਨੋਬਲ ਪੁਰਸਕਾਰ ਦਾ ਕੀਤਾ ਗਿਆ ਐਲਾਨ, Mongi G Bawendi, ਲੇਵਿਸ ਈ ਬਰੂਸ ਤੇ ਅਲੈਕਸੀ ਆਈ ਨੂੰ ਮਿਲਿਆ Award

    Nobel Prize In Chemistry: ਰਾਇਲ ਸਵੀਡਿਸ਼ ਅਕੈਡਮੀ ਆਫ ਸਾਇੰਸਿਜ਼ ਨੇ ਇਸ ਸਾਲ ਦੇ ਰਸਾਇਣ ਵਿਗਿਆਨ ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਹੈ। Read More

  5. Aamir Khan: ਆਮਿਰ ਖਾਨ ਨੇ ਸੰਨੀ ਦਿਓਲ ਨਾਲ ਮਿਲਾਇਆ ਹੱਥ, 'ਗਦਰ 2' ਵਾਂਗ ਬਾਕਸ ਆਫਿਸ 'ਤੇ ਕਮਾਲ ਕਰੇਗੀ ਫਿਲਮ?

    Lahore 1947: ਆਮਿਰ ਖਾਨ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਉਹ ਇਸ ਫਿਲਮ 'ਚ ਕੰਮ ਨਹੀਂ ਕਰਨ ਜਾ ਰਹੇ ਹਨ ਪਰ ਇਸ ਨੂੰ ਪ੍ਰੋਡਿਊਸ ਕਰਨਗੇ। Read More

  6. Gayatri Joshi: ਸ਼ਾਹਰੁਖ ਖਾਨ ਦੀ ਫਿਲਮ 'ਸਵਦੇਸ਼' ਦੀ ਅਭਿਨੇਤਰੀ ਦੀ ਕਾਰ ਦਾ ਹੋਇਆ ਐਕਸੀਡੈਂਟ, ਹਾਦਸੇ ਦਾ ਵੀਡੀਓ ਵਾਇਰਲ

    Gayatri Joshi Accident: ਬਾਲੀਵੁੱਡ ਅਦਾਕਾਰਾ ਗਾਇਤਰੀ ਜੋਸ਼ੀ ਦੀ ਕਾਰ ਇਟਲੀ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੇ ਸਮੇਂ ਗਾਇਤਰੀ ਅਤੇ ਉਸ ਦਾ ਪਤੀ ਵਿਕਾਸ ਓਬਰਾਏ ਵੀ ਕਾਰ ਵਿੱਚ ਮੌਜੂਦ ਸਨ। Read More

  7. Neeraj Chopra Wins Gold: ਨੀਰਜ ਚੋਪੜਾ ਦਾ ਜੈਵਲਿਨ ਥਰੋਅ 'ਚ ਧਮਾਕੇਦਾਰ ਪ੍ਰਦਰਸ਼ਨ, ਆਪਣੇ ਨਾਂਅ ਕੀਤਾ ਗੋਲਡ ਮੈਡਲ

    Neeraj Chopra Wins Gold: ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਜੈਵਲਿਨ ਥ੍ਰੋਅ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਟੀਮ ਇੰਡੀਆ ਨੂੰ ਗੋਲਡ ਮੈਡਲ ਦਿਵਾਇਆ ਹੈ। ਨੀਰਜ ਦੇ ਨਾਲ Read More

  8. Asian Games 2023: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਗੇਮਜ਼ ਦੇ ਸੈਮੀ ਫ਼ਾਈਨਲ 'ਚ ਦੱਖਣੀ ਕੋਰੀਆ ਨੂੰ ਹਰਾ ਕੇ ਪਹੁੰਚੀ ਫਾਈਨਲ 'ਚ, CM Mann ਨੇ ਟਵੀਟ ਕਰ ਕੇ ਦਿੱਤੀ ਵਧਾਈ

    Indian men's hockey team: ਭਾਰਤੀ ਪੁਰਸ਼ ਹਾਕੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਕੋਰੀਆ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸੈਮੀਫਾਈਨਲ ਮੈਚ 'ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾਇਆ। Read More

  9. National Boyfriend Day 2023: ਅੱਜ ਹੈ ਬੁਆਏਫ੍ਰੈਂਡ ਡੇਅ, ਇਸ ਖਾਸ ਮੌਕੇ 'ਤੇ ਇਸ ਤਰ੍ਹਾਂ ਕਰੋ ਆਪਣੇ ਪਿਆਰ ਦਾ ਇਜ਼ਹਾਰ

    National Boyfriend Day 2023: ਅੱਜ ਅਸੀਂ ਤੁਹਾਨੂੰ ਕੁਝ ਖਾਸ ਕੋਟਸ ਜਾਂ ਸੰਦੇਸ਼ ਦੱਸਾਂਗੇ ਜਿਨ੍ਹਾਂ ਰਾਹੀਂ ਤੁਸੀਂ ਆਪਣੇ ਬੁਆਏਫ੍ਰੈਂਡ ਨੂੰ ਖਾਸ ਮਹਿਸੂਸ ਕਰ ਸਕਦੇ ਹੋ। Read More

  10. LPG Subsidy Increased: LPG ਸਿਲੰਡਰ ਦੇ ਇਨ੍ਹਾਂ ਖਪਤਕਾਰਾਂ ਨੂੰ ਮਿਲੇਗੀ ਹੁਣ ਜ਼ਿਆਦਾ ਸਬਸਿਡੀ, ਸਰਕਾਰ ਨੇ ਕੀਤਾ ਇਹ ਐਲਾਨ

    Pradhan Mantri Ujjwala Yojana: LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਅੱਜ ਸਰਕਾਰ ਨੇ ਇੱਕ ਹੋਰ ਰਾਹਤ ਦਾ ਐਲਾਨ ਕੀਤਾ ਹੈ। ਇਸ ਸਪੈਸ਼ਲ ਸੈਕਸ਼ਨ 'ਚ ਹੁਣ 600 ਰੁਪਏ 'ਚ ਗੈਸ ਸਿਲੰਡਰ ਮਿਲੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Embed widget