ਪੜਚੋਲ ਕਰੋ

ABP Sanjha Top 10, 5 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪੁਲਿਸ ਦੇ ਹੱਥ ਲੱਗੀ ਡਰੱਗਸ ਦੀ ਵੱਡੀ ਪੇਖ, 4 ਕਰੋੜ ਰੁਪਏ ਦੇ ਗਾਂਜੇ ਨਾਲ 9 ਲੋਕ ਗ੍ਰਿਫਤਾਰ

    ਮਥੁਰਾ ਪੁਲਿਸ ਦੀ ਮਦਦ ਨਾਲ ਮਗੌਰਾ ਥਾਣਾ ਖੇਤਰ 'ਚ ਮਥੁਰਾ-ਭਰਤਪੁਰ ਰੋਡ 'ਤੇ ਟਰੱਕ ਨੂੰ ਰੋਕ ਕੇ ਚੌਲਾਂ ਦੀਆਂ ਭੁੱਕੀ ਦੀਆਂ ਬੋਰੀਆਂ ਵਿਚਕਾਰ ਲੁਕੋ ਕੇ ਰੱਖੀ 36 ਬੋਰੀਆਂ 'ਚੋਂ ਕਰੀਬ 15 ਕੁਇੰਟਲ ਗਾਂਜਾ ਬਰਾਮਦ ਕੀਤਾ। Read More

  4. US : ਹਾਈਜੈਕ ਹੋਏ ਜਹਾਜ਼ ਦੀ ਸੁਰੱਖਿਅਤ ਲੈਂਡਿੰਗ, ਪਾਇਲਟ ਗ੍ਰਿਫਤਾਰ

    ਪਾਇਲਟ ਨੇ ਮਿਸੀਸਿਪੀ ਦੇ ਟੁਪੇਲੋ ਵਿੱਚ ਇੱਕ ਸਥਾਨਕ ਵਾਲਮਾਰਟ ਤੋਂ ਜਾਣਬੁੱਝ ਕੇ ਜਹਾਜ਼ ਨੂੰ ਕਰੈਸ਼ ਕਰਨ ਦੀ ਧਮਕੀ ਦਿੱਤੀ ਸੀ। ਪਾਇਲਟ ਦੀ ਧਮਕੀ ਤੋਂ ਬਾਅਦ ਪ੍ਰਸ਼ਾਸਨ ਨੇ ਲੋਕਾਂ ਨੂੰ ਅਲਰਟ ਕਰ ਦਿੱਤਾ ਸੀ। Read More

  5. Watch: ਐਸ਼ਵਰਿਆ ਰਾਏ ਦੀ ਹਮਸ਼ਕਲ ਵੇਖ ਯੂਜ਼ਰਸ ਹੋਏ ਹੈਰਾਨ, ਵਾਇਰਲ ਹੋ ਰਿਹਾ ਹੈ ਵੀਡੀਓ

    Viral News: ਅਸੀਂ ਸਾਰਿਆਂ ਨੇ ਇਹ ਕਹਾਵਤ ਜ਼ਰੂਰ ਸੁਣੀ ਹੋਵੇਗੀ ਕਿ ਇਸ ਦੁਨੀਆ ਵਿੱਚ ਹਰ ਵਿਅਕਤੀ ਨਾਲ ਮਿਲਦੀ-ਜੁਲਦੀ ਸ਼ਕਲ ਵਾਲੇ ਘੱਟੋ-ਘੱਟ ਸੱਤ ਲੋਕ ਅਜਿਹੇ ਹੁੰਦੇ ਹਨ। ਬਹੁਤ ਸਾਰੇ ਮਾਮਲਿਆਂ ਵਿੱਚ, ਇਹ ਦੇਖਿਆ ਗਿਆ ਹੈ ਕਿ ਕੁਝ ਲੋਕਾਂ ਦੇ ਹਮਸ਼ਕਲ (Doppelganger) ਇੱਕ ਦੂਜੇ ਦੀਆਂ ਕਾਰਬਨ ਕਾਪੀਆਂ ਵਾਂਗ ਦਿਖਾਈ ਦਿੰਦੇ ਹਨ। ਅਜਿਹੇ ਕਈ ਮਾਮਲੇ ਮਸ਼ਹੂਰ ਹਸਤੀਆਂ ਦੇ ਜ਼ਿਆਦਾ ਵੇਖਣ ਨੂੰ ਮਿਲਦੇ ਹਨ।   Read More

  6.  ਨਿਊ ਮੌਮ Sonam Kapoor ਨੂੰ ਸਤਾ ਰਿਹਾ ਗਾਇਬ ਹੋਣ ਦਾ ਡਰ, ਕੁਣਾਲ ਰਾਵਲ ਦੇ ਵਿਆਹ 'ਚ ਨਾ ਜਾ ਪਾਉਣ 'ਤੇ ਕਹੀ ਵੱਡੀ ਗੱਲ

    ਸੋਨਮ ਨੇ ਸਾਂਝਾ ਕੀਤਾ ਕਿ ਉਹ ਪੂਰੀ ਤਰ੍ਹਾਂ ਖੁਸ਼ ਹੈ ਅਤੇ ਇਹ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੀ ਕਿ ਭਵਿੱਖ ਉਸ ਲਈ ਕੀ ਰੱਖਦਾ ਹੈ। ਮਾਂ ਦੀ ਡਿਊਟੀ 'ਚ ਰੁੱਝੀ ਹੋਈ ਸੋਨਮ ਨੇ ਇਹ ਵੀ ਕਿਹਾ ਕਿ ਉਹ ਉੱਥੇ ਪਾਰਟੀ 'ਚ ਜਾਣ ਤੋਂ ਖੁੰਝ ਗਈ। Read More

  7. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  8. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  9. History Of Tea : ਕੀ ਤੁਸੀਂ ਵੀ ਹੋ ਚਾਹ ਦੇ ਸ਼ੌਕੀਨ ਤੇ ਨਹੀਂ ਹੁੰਦੀ ਇਸ ਤੋਂ ਬਿਨਾਂ ਦਿਨ ਦੀ ਸ਼ੁਰੂਆਤ, ਜਾਣੋ ਇਸ ਦਾ ਇਤਿਹਾਸ

    ਸਾਡੇ ਦਿਨ ਦੀ ਸ਼ੁਰੂਆਤ ਆਮ ਤੌਰ 'ਤੇ ਚਾਹ ਦੀ ਚੁਸਕੀ ਨਾਲ ਹੁੰਦੀ ਹੈ। ਜੇਕਰ ਕਿਸੇ ਦਿਨ ਚਾਹ ਨਾ ਮਿਲੇ ਤਾਂ ਉਹ ਦਿਨ ਆਪਣੇ ਆਪ ਅਧੂਰਾ ਜਾਪਦਾ ਹੈ। ਚਾਹ ਸਾਡੀ ਰੋਜ਼ਾਨਾ ਰੁਟੀਨ ਅਤੇ ਭੋਜਨ ਦੇ ਵਿਚਕਾਰ ਇੰਨੀ ਫਿੱਟ ਹੋ ਗਈ ਹੈ Read More

  10. ਭਾਰਤ 2029 ਤਕ ਜਰਮਨੀ, ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦੈ : ਰਿਪੋਰਟ

    ਵਿੱਤੀ ਸਾਲ 2022-23 ਦੀ ਪਹਿਲੀ ਤਿਮਾਹੀ ਲਈ, ਭਾਰਤ ਨੇ 13.5% ਦੀ GDP ਵਾਧਾ ਦਰਜ ਕੀਤਾ। ਰਿਪੋਰਟ ਵਿੱਚ ਕਿਹਾ ਗਿਆ ਹੈ, ਇਸ ਦਰ ਨਾਲ ਭਾਰਤ ਚਾਲੂ ਵਿੱਤੀ ਸਾਲ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਨ ਦੀ ਸੰਭਾਵਨਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Embed widget