ਪੜਚੋਲ ਕਰੋ

ABP Sanjha Top 10, 5 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 5 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 4 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 4 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 4 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 4 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. G20 Summit 2023: ਟਰੱਕਾਂ ਵਾਲੇ ਹੋ ਜਾਓ ਸਾਵਧਾਨ ! ਦਿੱਲੀ 'ਚ ਐਂਟਰੀ ਕੀਤੀ ਗਈ ਬੈਨ, ਜਾਣੋ ਕਾਰਨ

    ਗੁਰੂਗ੍ਰਾਮ ਵਾਲੇ ਪਾਸੇ ਤੋਂ 7 ਸਤੰਬਰ ਦੀ ਅੱਧੀ ਰਾਤ 12 ਤੋਂ 10 ਸਤੰਬਰ ਦੀ ਅੱਧੀ ਰਾਤ ਤੱਕ 12 ਵਜੇ ਤੱਕ ਦਿੱਲੀ ‘ਚ ਸਾਰੇ ਭਾਰੀ ਵਾਹਨਾਂ ਦਾ ਦਾਖਲਾ ਬੰਦ ਰਹੇਗਾ। ਇਸ ਤੋਂ ਇਲਾਵਾ 8 ਤੋਂ 11 ਸਤੰਬਰ ਤੱਕ ਰੇਲ ਯਾਤਰੀਆਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਹੋਣ ਵਾਲੀਆਂ ਹਨ Read More

  4. G20 Summit: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਹੀਂ, ਪੀਐਮ ਲੀ ਕਿਆਂਗ ਹੋਣਗੇ ਜੀ-20 ਸ਼ਿਖਰ ਸੰਮੇਲਨ 'ਚ ਸ਼ਾਮਲ

    Chinese Premier Li Qiang: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਸੰਮੇਲਨ ਨੂੰ ਲੈ ਕੇ ਭਾਰਤ ਦੇ ਸੱਦੇ 'ਤੇ ਨਹੀਂ ਆ ਰਹੇ ਹਨ, ਸਗੋਂ ਪ੍ਰਧਾਨ ਮੰਤਰੀ ਲੀ ਕਿਆਂਗ ਇਸ 'ਚ ਸ਼ਾਮਲ ਹੋਣਗੇ। Read More

  5. Sourav Gangugly: ਸੌਰਵ ਗਾਂਗੁਲੀ ਦੀ ਬਾਇਓਪਿਕ 'ਚ ਕੰਮ ਕਰਨਗੇ ਆਯੁਸ਼ਮਾਨ ਖੁਰਾਣਾ? ਐਕਟਰ ਨੇ ਦੱਸਿਆ ਸੱਚ

    Sourav Ganguly Biopic: ਕ੍ਰਿਕਟ ਕੁਮੈਂਟੇਟਰ ਸੌਰਵ ਗਾਂਗੁਲੀ ਦੀ ਬਾਇਓਪਿਕ ਵਿੱਚ ਰਣਬੀਰ ਕਪੂਰ ਦਾ ਨਾਂ ਬਤੌਰ ਅਦਾਕਾਰ ਸੁਰਖੀਆਂ ਵਿੱਚ ਸੀ। ਪਰ ਹੁਣ ਖਬਰ ਹੈ ਕਿ ਆਯੁਸ਼ਮਾਨ ਖੁਰਾਣਾ ਇਸ ਫਿਲਮ 'ਚ ਆਪਣਾ ਕਿਰਦਾਰ ਨਿਭਾਉਣ ਜਾ ਰਹੇ ਹਨ। Read More

  6. Shah Rukh Khan: ਸ਼ਾਹਰੁਖ ਖਾਨ ਨੂੰ ਮਿਲੀ 'ਜਵਾਨ' ਡਾਇਰੈਕਟਰ ਦੀ ਮਾਂ, ਐਕਟਰ ਨੇ ਇੰਝ ਕੀਤਾ ਸਵਾਗਤ, ਫੈਨਜ਼ ਬੋਲੇ- 'ਇਸੇ ਲਈ ਉਹ ਕਿੰਗ ਖਾਨ ਹੈ'

    Shah Rukh Khan Viral Video: ਫਿਲਮ 'ਜਵਾਨ' ਦਾ ਟ੍ਰੇਲਰ ਚੇਨਈ 'ਚ ਲਾਂਚ ਕੀਤਾ ਗਿਆ, ਜਿੱਥੇ ਫਿਲਮ ਦੀ ਪੂਰੀ ਟੀਮ ਮੌਜੂਦ ਸੀ। ਇਸ ਦੌਰਾਨ ਐਟਲੀ ਦੀ ਮਾਂ ਵੀ ਪਹੁੰਚੀ, ਜਿਨ੍ਹਾਂ ਦਾ ਕਿੰਗ ਖਾਨ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ ਸਵਾਗਤ ਕੀਤਾ। Read More

  7. Asian Championships 2023: ਭਾਰਤੀ ਟੇਬਲ ਟੈਨਿਸ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਏਸ਼ੀਅਨ ਚੈਂਪੀਅਨਸ਼ਿਪ 'ਚ ਮੈਡਲ ਕੀਤਾ ਪੱਕਾ

    Asian Championships 2023: ਭਾਰਤ ਦੀ ਟੇਬਲ ਟੈਨਿਸ ਟੀਮ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਘੱਟੋ-ਘੱਟ ਕਾਂਸੀ ਦਾ ਤਗ਼ਮਾ ਪੱਕਾ ਕਰ ਲਿਆ ਹੈ। ਟੀਮ ਨੇ ਕੁਆਰਟਰ ਫਾਈਨਲ ਵਿੱਚ ਸਿੰਗਾਪੁਰ ਦੀ ਟੀਮ ਨੂੰ ਹਰਾਇਆ। Read More

  8. Virat kohli: 'ਗੁਆਂਢੀਆਂ ਨਾਲ ਪਿਆਰ ਕਰਨਾ ਬੁਰੀ ਗੱਲ ਨਹੀਂ', ਵਿਰਾਟ ਕੋਹਲੀ ਦੀ ਪਾਕਿਸਤਾਨੀ ਫੀਮੇਲ ਫੈਨ ਦੇ ਬਿਆਨ ਨੇ ਜਿੱਤਿਆ ਦਿਲ

    Virat Kohli's Fan: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪਾਕਿਸਤਾਨੀ ਮਹਿਲਾ ਆਪਣੇ ਆਪ ਨੂੰ ਵਿਰਾਟ ਕੋਹਲੀ ਦੀ ਫੈਨ ਦੱਸ ਰਹੀ ਹੈ। Read More

  9. Fashion : ਜਾਣੋ ਔਰਤਾਂ ਨੂੰ ਕਿਸ ਪ੍ਰਕਾਰ ਦੇ ਮਰਦ ਪਸੰਦ ਹਨ, ਅਪਣਾਓ ਮਰਦਾਨਾ ਲੁੱਕ

    Style ਮਰਦ ਹੋਵੇ ਜਾਂ ਔਰਤ, ਹਰ ਕੋਈ ਸੁੰਦਰ ਦਿਖਣਾ ਚਾਹੁੰਦਾ ਹੈ ਅਤੇ ਕੋਈ ਵੀ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਇਸ ਦੇ ਲਈ ਉਹ ਟ੍ਰੇਂਡ, ਫੈਸ਼ਨ, ਸਟਾਈਲ ਸਭ ਕੁਝ Read More

  10. Petrol-Diesel Price: ਪੈਟਰੋਲ-ਡੀਜ਼ਲ ਦੇ ਸਸਤੇ ਹੋਣ ਦੀ ਉਮੀਂਦਾਂ ਤੇ ਫਿਰਿਆ ਪਾਣੀ, ਕੱਚੇ ਤੇਲ ਦੇ ਰੇਟ ਚੜ੍ਹੇ ਅਸਮਾਨੀ

    Crude Oil Price: ਕੱਚੇ ਤੇਲ ਦੀਆਂ ਕੀਮਤਾਂ 'ਚ ਫਿਰ ਤੋਂ ਉਛਾਲ ਵੇਖਣ ਨੂੰ ਮਿਲ ਰਿਹਾ ਹੈ ਅਤੇ ਕੀਮਤਾਂ 25 ਫੀਸਦੀ ਤੱਕ ਹੇਠਾਂ ਤੋਂ ਵਧ ਚੁੱਕੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget