ਪੜਚੋਲ ਕਰੋ

ABP Sanjha Top 10, 6 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 6 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Congress Manifesto 2024: 'ਔਰਤਾਂ ਨੂੰ 1 ਲੱਖ ਸਾਲਾਨਾ, 30 ਲੱਖ ਨੌਕਰੀਆਂ, MSP ਕਾਨੂੰਨ', ਜਾਣੋ ਕਾਂਗਰਸ ਮੈਨੀਫੈਸਟੋ ਦੇ ਅਹਿਮ ਐਲਾਨ

    Congress Manifesto 2024 Lok Sabha Elections: ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੇਂਦਰ ਸਰਕਾਰ ਵਿੱਚ 30 ਲੱਖ ਨੌਕਰੀਆਂ, ਜਾਂਚ ਏਜੰਸੀਆਂ ਦੀ ਦੁਰਵਰਤੋਂ ਰੋਕਣਾ ਅਤੇ ਪੀਐਮਐਲਏ ਨੂੰ ਖਤਮ ਕਰਨ ਸਮੇਤ ਕਈ ਵਾਅਦੇ ਕੀਤੇ ਗਏ ਹਨ। Read More

  4. Pakistan Judge Threaten: ਕੌਣ ਮਾਰਨਾ ਚਾਹੁੰਦਾ ਪਾਕਿਸਤਾਨ ਦੇ ਜੱਜਾਂ ਨੂੰ ? ਚਿੱਟੇ ਲਿਫਾਫੇ 'ਚ ਭੇਜੇ ਜ਼ਹਿਰ ਦਾ ਸੱਚ ਆਇਆ ਸਾਹਮਣੇ

    Pakistan Judge Threaten Letter: ਦੋ ਦਿਨ ਪਹਿਲਾਂ ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਜੱਜਾਂ ਨੂੰ ਧਮਕੀ ਭਰੇ ਪੱਤਰਾਂ ਵਾਲੇ ਸ਼ੱਕੀ ਲਿਫ਼ਾਫ਼ੇ ਭੇਜੇ ਗਏ ਸਨ। ਇਨ੍ਹਾਂ ਲਿਫ਼ਾਫ਼ਿਆਂ ਵਿੱਚ ਖ਼ਤਰਨਾਕ ਆਰਸੈਨਿਕ ਜ਼ਹਿਰੀਲਾ ਪਾਊਡਰ ਵੀ ਸੀ। Read More

  5. Kangana Ranaut: ਕੰਗਨਾ ਰਣੌਤ ਨੇ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ, ਲੋਕ ਰੱਜ ਕੇ ਉਡਾ ਰਹੇ ਮਜ਼ਾਕ, ਬੋਲੇ- 'ਆਉਂਦਾ ਜਾਂਦਾ ਕੁੱਝ ਹੈ ਨਹੀਂ ਤੇ...'

    Kangana Ranaut Trolled: ਕੰਗਨਾ ਨੇ ਸੁਤੰਤਰਤਾ ਸੰਗਰਾਮ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਭੂਮਿਕਾ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਕੁਝ ਲੋਕ ਇਸ ਬਿਆਨ ਦੇ ਸਮਰਥਨ 'ਚ ਹਨ ਤਾਂ ਕੁਝ ਲੋਕ ਕੰਗਨਾ ਨੂੰ ਇਤਿਹਾਸ ਪੜ੍ਹਨ ਦੀ ਸਲਾਹ ਦੇ ਰਹੇ ਹਨ। Read More

  6. Shinda Shinda No Papa: ਗਿੱਪੀ ਗਰੇਵਾਲ ਪੁੱਤਰ ਸ਼ਿੰਦੇ ਨਾਲ ਲੜਦੇ ਆਏ ਨਜ਼ਰ, 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼, ਦੇਖੋ

    Shinda Shina No Papa Teaser : ਦੱਸ ਦਈਏ ਕਿ ਫਿਲਮ 'ਚ ਗਿੱਪੀ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਈ ਹੈ। ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਇੰਡਸਟਰੀ 'ਚ ਐਂਟਰੀ ਕੀਤੀ ਹੈ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. Pressure Cooker: ਪ੍ਰੈਸ਼ਰ ਕੁੱਕਰ ਵੀ ਬੰਬ ਵਾਂਗ ਫਟਦਾ! ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ

    Use Pressure Cooker: ਪ੍ਰੈਸ਼ਰ ਕੁੱਕਰ ਲਗਭਗ ਹਰ ਭਾਰਤੀ ਘਰ ਦੇ ਵਿੱਚ ਆਮ ਪਾਇਆ ਜਾਂਦਾ ਹੈ। ਕਿਉਂਕਿ ਇਸ ਦੇ ਵਿੱਚ ਖਾਣ ਬਹੁਤ ਹੀ ਆਸਾਨੀ ਦੇ ਨਾਲ ਜਲਦੀ ਪੱਕ ਜਾਂਦਾ ਹੈ। ਖਾਸ ਕਰਕੇ ਲੋਕ ਇਸ ਦੇ ਵਿੱਚ ਦਾਲਾਂ ਅਤੇ ਚਾਵਲ ਪਕਾਉਂਦੇ ਹਨ। Read More

  10. Apple Layoffs: ਐਪਲ ਦੇ 600 ਤੋਂ ਵੱਧ ਮੁਲਾਜ਼ਮਾਂ ਦੀ ਗਈ ਨੌਕਰੀ, ਜਾਣੋ ਕੀ ਹੈ ਕਾਰਨ ?

    ਛਾਂਟੀ ਦੀ ਇਹ ਖ਼ਬਰ ਇਸ ਕਾਰਨ ਗੰਭੀਰ ਹੋ ਜਾਂਦੀ ਹੈ ਕਿਉਂਕਿ ਐਪਲ ਦੀ ਗਿਣਤੀ ਸਿਰਫ਼ ਟੈਕ ਇੰਡੀਸਟਰੀ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਦੀਆਂ ਵੱਡੀਆਂ ਗਿਣਤੀਆਂ ਵਿੱਚ ਆਉਂਦੀ ਹੈ। ਐਪਲ ਦਾ ਸ਼ੇਅਰ ਅਮਰੀਕੀ ਬਾਜ਼ਾਰ ਵਿੱਚ ਵੀਰਵਾਰ ਨੂੰ 0.49 ਫ਼ੀਸਦੀ ਘਟਕੇ 168.82 ਡਾਲਰ ਉੱਤੇ ਰਿਹਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Embed widget