ਪੜਚੋਲ ਕਰੋ

ABP Sanjha Top 10, 6 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 6 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Depot ਧਾਰਕਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਮਿਸ਼ਨ 'ਚ ਕੀਤਾ ਵਾਧਾ 

    Gift to depot holder - ਅੱਜ ਡਿਪੂ ਧਾਰਕਾਂ ਦੇ ਲਈ ਵੱਡਾ ਐਲਾਨ ਕਰਦੇ ਹੋਏ ਉਨ੍ਹਾਂ ਦਾ ਕਮੀਸ਼ਨ 1.50 ਰੁਪਏ ਤੋਂ ਵਧਾ ਕੇ 2 ਰੁਪਏ ਕੀਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਡਿਪੋ ਧਾਰਕਾਂ ਨੂੰ ਕੇਂਦਰ ਸਰਕਾਰ ਤੋਂ ਮਿਲਣ Read More

  4. Imran Khan Toshakhana Case: 'ਇਮਰਾਨ ਖਾਨ ਨੇ ਜਾਣਬੁੱਝ ਕੇ ਦਿੱਤੀ ਫਰਜ਼ੀ ਜਾਣਕਾਰੀ...', 3 ਸਾਲ ਦੀ ਕੈਦ, 5 ਸਾਲ ਰਾਜਨੀਤੀ ਤੋਂ ਹੋਏ ਬਾਹਰ

    Imran Khan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। Read More

  5. Shah Rukh Khan: ਸ਼ਾਹਰੁਖ ਖਾਨ ਦੀ ਸਲਾਹ ਨਾ ਮੰਨਣ ਦੀ ਵਜ੍ਹਾ ਕਰਕੇ ਦੀਵਾਲੀਆ ਹੋਏ ਸੀ ਕਪਿਲ ਸ਼ਰਮਾ, ਕਮੇਡੀਅਨ ਨੂੰ ਅੱਜ ਵੀ ਹੁੰਦਾ ਪਛਤਾਵਾ

    Kapil Sharma: ਕਪਿਲ ਸ਼ਰਮਾ ਨੇ 'ਜਨਤਾ ਕੀ ਅਦਾਲਤ' 'ਚ ਰਜਤ ਸ਼ਰਮਾ ਦੇ ਸਾਹਮਣੇ ਖੁਲਾਸਾ ਕੀਤਾ ਕਿ ਉਹ ਦੀਵਾਲੀਆ ਕਿਵੇਂ ਹੋਏ ਸੀ। ਕਪਿਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਨਵੀਂ ਨਵੀਂ ਕਾਮਯਾਬੀ ਮਿਲੀ ਸੀ ਤਾਂ ਉਨ੍ਹਾਂ ਦਾ ਦਿਮਾਗ ਖਰਾਬ ਹੋ ਗਿਆ ਸੀ.. Read More

  6. Diljit Dosanjh: ਜਦੋਂ ਛੋਟੇ ਬੱਚੇ ਨੇ ਉਤਾਰੀ ਦਿਲਜੀਤ ਦੋਸਾਂਝ ਦੀ ਨਕਲ, 'ਜੂਨੀਅਰ ਦੋਸਾਂਝ' ਦੀ ਐਕਟਿੰਗ ਦੇਖ ਦਿਲਜੀਤ ਵੀ ਹੋ ਗਏ ਸੀ ਹੈਰਾਨ, ਦੇਖੋ ਵੀਡੀਓ

    Diljit Dosanjh Video: ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿਲਜੀਤ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਹਨ। ਇਹ ਕਾਫੀ ਪੁਰਾਣਾ ਵੀਡੀਓ ਹੈ, ਪਰ ਇਹ ਵੀਡੀਓ ਫੈਨਜ਼ ਦਾ ਦਿਲ ਜਿੱਤ ਰਿਹਾ ਹੈ... Read More

  7. Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖਬਰ, ਫਿੱਟ ਹੋਇਆ ਇਹ ਵਿਸਫੋਟਕ ਬੱਲੇਬਾਜ਼

    Asia Cup 2023: ਏਸ਼ੀਆ ਕੱਪ 'ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। Read More

  8. World Archery Championship 2023: ਭਾਰਤੀ ਆਰਚਰੀ ਟੀਮ ਨੇ ਵਰਲਡ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, 42 ਸਾਲ ਬਾਅਦ ਜਿੱਤਿਆ ਗੋਲਡ ਮੈਡਲ

    Indian Women's Archery Team: ਤੀਰਅੰਦਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ 42 ਸਾਲਾਂ ਵਿੱਚ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। Read More

  9. ਇਨ੍ਹਾਂ ਕੰਪਨੀਆਂ ਦਾ ਫੋਨ ਰੱਖਣ ਵਾਲੇ ਹੋ ਜਾਓ ਸਾਵਧਾਨ, ਸਿੱਧਾ ਕੈਂਸਰ ਨੂੰ ਦੇ ਰਹੇ ਸੱਦਾ

    Mobile phone: ਅਮਰੀਕਨ ਕੈਂਸਰ ਸੋਸਾਇਟੀ ਇਸ ਗੱਲ 'ਤੇ ਖੋਜ ਕਰ ਰਹੀ ਹੈ ਕਿ ਕੀ ਫੋਨ ਤੋਂ ਨਿਕਲਣ ਵਾਲੇ ਰੇਡੀਏਸ਼ਨ ਨਾਲ ਕੈਂਸਰ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਦਾ ਵੀ ਖਤਰਾ ਹੈ। Read More

  10. Onion Price: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦਾ ਵਧਿਆ ਰੇਟ, ਇੰਨੇ ਰੁਪਏ ਤੱਕ ਹੋ ਸਕਦੀਆਂ ਨੇ ਕੀਮਤਾਂ

    Onion Price: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀ ਕੀਮਤ ਵਧਣ ਦੀ ਸੰਭਾਵਨਾ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਗਸਤ ਦੇ ਅੰਤ ਤੱਕ ਇਨ੍ਹਾਂ ਕੀਮਤਾਂ 'ਚ ਦੁੱਗਣਾ ਵਾਧਾ ਸੰਭਵ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget