1. ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪੈਰਿਸ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਵਿਅਕਤੀ ਨੇ ਔਰਤ ਦੇ ਕੰਬਲ 'ਤੇ ਕੀਤਾ ਪਿਸ਼ਾਬ, ਲਗਾਤਾਰ ਦੂਜੀ ਘਟਨਾ

    Man Urinating On Co-Passenger Blanket: ਏਅਰ ਇੰਡੀਆ ਦੀ ਫਲਾਈਟ ਵਿੱਚ ਪਿਸ਼ਾਬ ਕਰਨ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। Read More

  4. ਅਮਰੀਕਾ ਜਾਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਇਮੀਗ੍ਰੇਸ਼ਨ ਫੀਸਾਂ ਵਧਾਉਣ ਦਾ ਤਿਆਰੀ

    ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। Read More

  5. Tunisha Sharma: ਤੁਨੀਸ਼ਾ ਸ਼ਰਮਾ ਦੀ ਮਾਂ ਨੇ ਸ਼ੀਜ਼ਾਨ ਦੇ ਵਕੀਲ ਵੱਲੋਂ ਲਾਏ ਦੋਸ਼ਾਂ ਦਾ ਦਿੱਤਾ ਜਵਾਬ ਕਿਹਾ- ਝੂਠਾ ਹੈ ਸ਼ੀਜ਼ਾਨ ਤੇ ਉਸ ਦਾ ਪਰਿਵਾਰ

    Tunisha Sharma Death: ਤੁਨੀਸ਼ਾ ਦੀ ਮਾਂ ਨੇ ਸ਼ੀਜ਼ਾਨ ਦੇ ਵਕੀਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ। ਵਨੀਤਾ ਨੇ ਕਿਹਾ ਕਿ 'ਪੁਲਿਸ ਉਨ੍ਹਾਂ ਦਾ ਪੂਰਾ ਸਾਥ ਦੇ ਰਹੀ ਹੈ। ਮਾਮਲੇ ਜਿਸ ਤਰ੍ਹਾਂ ਜਾਂਚ ਚੱਲ ਰਹੀ ਹੈ ਉਹ ਉਸ ਤੋਂ ਸੰਤੁਸ਼ਟ ਹੈ Read More

  6. Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਗਿੱਲ ਨਾਲ ਫੋਟੋ ਕੀਤੀ ਸ਼ੇਅਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

    Shehnaaz Gill Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਦੇ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਫੋਟੋ 'ਤੇ ਮਿਲੀਅਨ ਦੇ ਵਿੱਚ ਲਾਈਕਸ ਹਨ Read More

  7. ਪਟਿਆਲਾ ਦੀ ਧੀ ਹਰਜਿੰਦਰ ਕੌਰ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ

    ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ... Read More

  8. Cristiano Ronaldo: ਰੋਨਾਲਡੋ ਸਾਊਦੀ ਅਰਬ ਦੇ 'ਅਲ ਨਾਸਰ' ਕਲੱਬ 'ਚ ਸ਼ਾਮਲ, 1700 ਕਰੋੜ ਤੋਂ ਵੱਧ ਦੀ ਡੀਲ

    Cristiano Ronaldo joins Al Nassr: ਮੈਨਚੈਸਟਰ ਯੂਨਾਈਟਿਡ ਛੱਡਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਸਾਊਦੀ ਅਰਬ ਦੇ ਫੁੱਟਬਾਲ ਕਲੱਬ 'ਅਲ ਨਾਸਰ' ਨਾਲ ਜੁੜ ਗਿਆ ਹੈ। Read More

  9. ਔਰਤਾਂ ਰਹਿਣ ਸਾਵਧਾਨ! ਜੇ ਤੁਸੀਂ ਵੀ ਦੇਰ ਰਾਤ ਦਫ਼ਤਰ ਤੋਂ ਘਰ ਪਰਤਦੀਆਂ ਹੋ ਤਾਂ ਇਨ੍ਹਾਂ ਸੁਰੱਖਿਆ ਟਿਪਸ ਦੀ ਕਰੋ ਪਾਲਣਾ

    ਔਰਤਾਂ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸੁਰੱਖਿਆ ਟੂਲਸ ਅਤੇ ਸੁਰੱਖਿਆ ਟਿਪਸ ਬਾਰੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਮੁਸੀਬਤ ਤੋਂ ਬਚ ਸਕਦੀ ਹੋ। Read More

  10. ਧੁੰਦ ਕਾਰਨ ਲੇਟ ਹੋਈ ਹੈ ਟਰੇਨ ਤਾਂ ਪੂਰਾ ਪੈਸਾ ਮਿਲ ਜਾਵੇਗਾ ਵਾਪਸ, ਜਾਣੋ ਭਾਰਤੀ ਰੇਲਵੇ ਦੇ ਇਹ ਨਿਯਮ

    ਰਾਜਧਾਨੀ, ਸ਼ਤਾਬਦੀ ਅਤੇ ਦੁਰੰਤੋ ਵਰਗੀਆਂ ਟਰੇਨਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਜੇਕਰ ਉਨ੍ਹਾਂ ਦੀ ਟ੍ਰੇਨ 3 ਘੰਟੇ ਤੋਂ ਜ਼ਿਆਦਾ ਲੇਟ ਹੁੰਦੀ ਹੈ ਤਾਂ ਉਨ੍ਹਾਂ ਨੂੰ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। Read More