ਪੜਚੋਲ ਕਰੋ

ABP Sanjha Top 10, 6 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 6 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP News Official Telegram: ਹੁਣ ਟੈਲੀਗ੍ਰਾਮ ‘ਤੇ ਵੀ ਦੇਖ ਸਕਦੇ ਹੋ ਏਬੀਪੀ ਨਿਊਜ਼ ਦੀਆਂ ਖ਼ਬਰਾਂ, ਜਾਣੋ ਕਿਵੇਂ ਕਰ ਸਕਦੇ ਚੈਨਲ ਸਬਸਕ੍ਰਾਈਬ

    ABP News Official Telegram: ਹੁਣ ਤੁਹਾਡਾ ਆਪਣਾ ਏਬੀਪੀ ਨਿਊਜ਼ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਤੋਂ ਬਾਅਦ ਟੈਲੀਗ੍ਰਾਮ 'ਤੇ ਵੀ ਉਪਲਬਧ ਹੈ। Read More

  4. US Plane Crash: ਰਹੱਸਮਈ ਜਹਾਜ਼ ਦਾ ਪਿੱਛਾ ਕਰ ਰਿਹਾ ਸੀ ਅਮਰੀਕੀ ਜੈੱਟ, ਅਚਾਨਕ ਹੋਇਆ ਕਰੈਸ਼, 4 ਲੋਕਾਂ ਦੀ ਮੌਤ

    Plane Crash In Us: ਅਮਰੀਕਾ 'ਚ ਐਤਵਾਰ ਨੂੰ ਇਕ ਨਿੱਜੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਅਮਰੀਕੀ ਅਧਿਕਾਰੀਆਂ ਮੁਤਾਬਕ ਹਾਦਸਾਗ੍ਰਸਤ ਜਹਾਜ਼ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਅਮਰੀਕੀ ਸੂਬੇ ਵਰਜੀਨੀਆ 'ਚ ਹਾਦਸਾਗ੍ਰਸਤ ਹੋ ਗਿਆ। Read More

  5. Tania: ਪੰਜਾਬੀ ਅਦਾਕਾਰਾ ਤਾਨੀਆ ਦਰਬਾਰ ਸਾਹਿਬ ਹੋਈ ਨਤਮਸਤਕ, 'ਗੋਡੇ ਗੋਡੇ ਚਾਅ' ਦੀ ਕਾਮਯਾਬੀ ਲਈ ਕੀਤਾ ਸ਼ੁਕਰਾਨਾ

    Tania Pics: ਫਿਲਮ ਦੀ ਕਾਮਯਾਬੀ ਤੋਂ ਬਾਅਦ ਤਾਨੀਆ ਅੰਮ੍ਰਿਤਸਰ ਪਹੁੰਚੀ। ਇੱਥੇ ਉਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਕਾਮਯਾਬੀ ਕਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ Read More

  6. The Kerala Story: 'ਦ ਕੇਰਲਾ ਸਟੋਰੀ' ਤੋਂ ਬਾਅਦ ਹੁਣ 'ਅਜਮੇਰ 92' ਵੀ ਵਿਵਾਦਾਂ 'ਚ, ਮੁਸਮਿਲ ਸੰਗਠਨ ਵੱਲੋਂ ਫਿਲਮ 'ਤੇ ਰੋਕ ਲਾਉਣ ਦੀ ਮੰਗ

    Ajmer 92: ਅਗਲੇ ਮਹੀਨੇ ਰਿਲੀਜ਼ ਹੋਣ ਵਾਲੀ ਫਿਲਮ 'ਅਜਮੇਰ-92' ਵਿਵਾਦਾਂ 'ਚ ਘਿਰੀ ਹੋਈ ਹੈ। ਜਮੀਅਤ ਉਲੇਮਾ-ਏ-ਹਿੰਦ ਨੇ ਇਸ ਫਿਲਮ ਦੇ ਖਿਲਾਫ ਸਟੈਂਡ ਲਿਆ ਹੈ ਅਤੇ ਇਸ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। Read More

  7. WTC Final 2023: ਓਵਲ 'ਚ ਉੱਡ ਸਕਦੇ ਹਨ ਬੱਲੇਬਾਜ਼ਾਂ ਦੇ ਹੋਸ਼, ਪਿੱਚ ਦੀ ਪਹਿਲੀ ਤਸਵੀਰ ਆਈ ਸਾਹਮਣੇ

    Oval Pitch: ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਓਵਲ ਮੈਦਾਨ 'ਤੇ ਖੇਡਿਆ ਜਾਵੇਗਾ ਪਰ ਓਵਲ ਦੀ ਪਿੱਚ ਤੋਂ ਸਾਹਮਣੇ ਆਈਆਂ ਤਸਵੀਰਾਂ ਬੱਲੇਬਾਜ਼ਾਂ ਨੂੰ ਡਰਾ ਰਹੀਆਂ ਹਨ। Read More

  8. WTC Final: ਲੰਡਨ ਪਹੁੰਚੀ ਟੀਮ ਇੰਡੀਆ, ਵਿਰਾਟ-ਅਨੁਸ਼ਕਾ ਤੇ ਸ਼ੁਭਮਨ ਇਕੱਠੇ FA ਕੱਪ ਫਾਈਨਲ ਦਾ ਆਨੰਦ ਲੈਂਦੇ ਆਏ ਨਜ਼ਰ

    WTC Final 2023: ਭਾਰਤੀ ਟੀਮ 3 ਜੂਨ ਦੀ ਦੁਪਹਿਰ ਨੂੰ ਹੀ ਲੰਡਨ ਪਹੁੰਚੀ ਸੀ। ਇਸ ਤੋਂ ਬਾਅਦ ਵਿਰਾਟ ਅਤੇ ਅਨੁਸ਼ਕਾ ਤੋਂ ਇਲਾਵਾ ਕੁਝ ਹੋਰ ਖਿਡਾਰੀ ਵੀ ਐੱਫਏ ਫਾਈਨਲ ਮੈਚ ਦੇਖਣ ਪਹੁੰਚੇ। ਗਿੱਲ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਵੀ ਇਸ 'ਚ ਸ਼ਾਮਲ ਹਨ। Read More

  9. Health News: ਛੋਲੇ ਖਾਣ ਵਾਲੇ ਸਾਵਧਾਨ! ਭੁੱਲ ਕੇ ਵੀ ਇਸ ਵੇਲੇ ਨਾ ਖਾਇਓ ਚਨੇ, ਨਹੀਂ ਤਾਂ ਪਏਗਾ ਪਛਤਾਉਣਾ

    Black Chickpea Health Benefits: ਕਾਲੇ ਛੋਲੇ ਖਾਣ ਤੋਂ ਬਾਅਦ ਕੁਝ ਲੋਕਾਂ ਨੂੰ ਗੈਸ ਬਣਨ ਜਾਂ ਬਲੋਟਿੰਗ ਹੋਣ ਦੀ ਸਮੱਸਿਆ ਮਹਿਸੂਸ ਹੁੰਦੀ ਹੈ। ਇਹੀ ਕਾਰਨ ਹੈ ਕਿ ਕੋਈ ਵੀ ਡਾਕਟਰ ਰਾਤ ਨੂੰ ਇਸ ਦਾ ਸੇਵਨ ਕਰਨ ਦੀ ਸਲਾਹ ਨਹੀਂ ਦਿੰਦਾ। Read More

  10. ਮਹਿੰਗੇ ਹਵਾਈ ਸਫ਼ਰ ਤੋਂ ਚਿੰਤਤ ਸਰਕਾਰ ਨੇ ਦਿੱਤੇ ਨਿਰਦੇਸ਼, ਸਹੀ ਕਿਰਾਏ ਲਈ ਏਅਰਲਾਈਨਜ਼ ਤਿਆਰ ਕਰੇ ਮੈਕੇਨਿਜ਼ਮ

    ਪਿਛਲੇ ਕੁਝ ਮਹੀਨਿਆਂ ਤੋਂ ਹਵਾਈ ਕਿਰਾਏ 'ਚ ਜ਼ਬਰਦਸਤ ਵਾਧਾ ਹੋਇਆ ਹੈ। ਕੇਂਦਰ ਸਰਕਾਰ ਨੇ ਇਸ ਦਾ ਨੋਟਿਸ ਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget