ਪੜਚੋਲ ਕਰੋ

ABP Sanjha Top 10, 6 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 6 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Gaukriti Jaipur Products: ਗੋਹੇ ਤੋਂ ਬਣਾਈਆਂ ਜਾ ਰਹੀਆਂ ਭਗਵਾਨ ਦੀਆਂ ਮੂਰਤੀਆਂ, ਰੱਖੜੀ ਅਤੇ ਲਿਫਾਫੇ, ਜਿੱਥੇ ਸੁੱਟੋਗੇ ਉੱਗ ਜਾਣਗੇ 12 ਤਰ੍ਹਾਂ ਦੇ ਪੌਦੇ  

    ਕੋਟਾ ਵਿੱਚ ਚੱਲ ਰਹੇ MSME ਮੇਲੇ ਵਿੱਚ ਕਈ ਅਜਿਹੇ ਉਤਪਾਦ ਆਏ ਹਨ ਜੋ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਗੋਹੇ ਤੋਂ ਬਣੀਆਂ ਸਭ ਤੋਂ ਚਰਚਿਤ ਵਸਤੂਆਂ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। Read More

  3. Tripura CM: ਤ੍ਰਿਪੁਰਾ ਦੇ ਮੁੱਖ ਮੰਤਰੀ ਦੇ ਨਾਂ 'ਤੇ BJP 'ਚ ਮੰਥਨ ਸ਼ੁਰੂ, ਨਾਗਾਲੈਂਡ-ਮੇਘਾਲਿਆ 'ਚ ਮੰਤਰੀਆਂ ਦੇ ਨਾਵਾਂ ਨੂੰ ਲੈ ਕੇ ਵੀ ਚਰਚਾ

    Assembly Elections 2023: ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਚੋਣ ਨਤੀਜਿਆਂ ਤੋਂ ਬਾਅਦ ਆਪਣੀ ਸਰਕਾਰ ਦਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਮੇਘਾਲਿਆ ਤੇ ਨਾਗਾਲੈਂਡ 'ਚ ਮੁੱਖ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ। Read More

  4. UN ਦੀ ਬਿਲਡਿੰਗ ਦੇ ਸਾਹਮਣੇ ਲਹਿਰਾਇਆ ਦੇਸ਼ ਵਿਰੋਧੀ ਪੋਸਟਰ, ਭਾਰਤ ਨੇ ਸਵਿਸ ਰਾਜਦੂਤ ਨੂੰ ਕੀਤਾ ਤਲਬ

    UN Geneva News: ਸੰਯੁਕਤ ਰਾਸ਼ਟਰ ਦੀਆਂ ਕਈ ਸ਼ਾਖਾਵਾਂ ਦੇ ਦਫ਼ਤਰ ਸਵਿਟਜ਼ਰਲੈਂਡ ਵਿੱਚ ਹਨ। ਜਨੇਵਾ ਸ਼ਹਿਰ ਵਿੱਚ ਵਿਸ਼ਵ ਵਪਾਰ ਸੰਗਠਨ ਦਾ ਦਫ਼ਤਰ ਵੀ ਹੈ। ਇੱਥੇ ਭਾਰਤ ਵਿਰੋਧੀ ਪੋਸਟਰ ਦਿਖਾਏ ਗਏ। Read More

  5. TV ਦੇ ਰਾਮ ਕਪੂਰ ਨੇ ਸ਼ੇਅਰ ਕੀਤੀ ਪਤਨੀ ਦੀ ਅਜਿਹੀ ਵੀਡੀਓ, ਗੁੱਸੇ 'ਚ ਭੜਕੀ ਗੌਤਮੀ ਨੇ ਅਦਾਕਾਰ ਨੂੰ ਦਿੱਤੀ ਇਹ ਸਜ਼ਾ

    ਰਾਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਪਤਨੀ ਗੌਤਮੀ ਕਪੂਰ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਪਰ ਉਨ੍ਹਾਂ ਦੀ ਪਤਨੀ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ। Read More

  6. ਜਦੋਂ ਰੇਖਾ ਆਪਣੇ ਤੋਂ 13 ਸਾਲ ਛੋਟੇ ਅਕਸ਼ੈ ਨੂੰ ਦੇ ਬੈਠੀ ਸੀ ਦਿਲ, ਇਸ ਅਦਾਕਾਰਾ ਨੂੰ ਹੋਈ ਸੀ ਈਰਖਾ... ਦੋਵਾਂ ਦੀ ਨੇੜਤਾ ਨਹੀਂ ਸੀ ਪਸੰਦ  

    ਅਕਸ਼ੇ ਕੁਮਾਰ ਨੇ ਰੇਖਾ ਅਤੇ ਰਵੀਨਾ ਟੰਡਨ ਨਾਲ 1996 'ਚ ਆਈ ਫਿਲਮ 'ਖਿਲਾੜੀਓ ਕਾ ਖਿਲਾੜੀ' 'ਚ ਕੰਮ ਕੀਤਾ ਸੀ। ਕਿਹਾ ਜਾਂਦਾ ਹੈ ਕਿ ਇਕੱਠੇ ਕੰਮ ਕਰਦੇ ਹੋਏ ਅਕਸ਼ੇ ਵੀ ਰੇਖਾ ਨੂੰ ਪਸੰਦ ਕਰਨ ਲੱਗੇ ਸਨ। Read More

  7. ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਖਿਡਾਰਨ ਦੇ ਸਫਰ ਦਾ ਕੀਤਾ ਅੰਤ, ਵੇਖੋ ਵੀਡੀਓ

    Sania Mirza: ਭਾਰਤ ਦੀ ਮਹਾਨ ਖਿਡਾਰਨ ਸਾਨੀਆ ਮਿਰਜਾ ਨੇ 'ਖੁਸ਼ੀ ਦੇ ਹੰਝੂਆਂ' ਨਾਲ ਐਤਵਾਰ ਨੂੰ ਇੱਕ ਖਿਡਾਰਨ ਦੇ ਤੌਰ ‘ਤੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰ ਦਿੱਤਾ ਹੈ। Read More

  8. Rohit Sharma Viral: ਪੁਜਾਰਾ ਦੀ ਕਿਸ ਗੱਲ 'ਤੇ ਕਪਤਾਨ ਰੋਹਿਤ ਨੂੰ ਆਇਆ ਇੰਨਾ ਗੁੱਸਾ? ਡਰੈਸਿੰਗ ਰੂਮ ਦੀ ਅਣਦੇਖੀ ਵੀਡੀਓ ਵਾਇਰਲ

    Rohit Sharma: ਦੂਜੀ ਪਾਰੀ 'ਚ ਸਰਵੋਤਮ ਬੱਲੇਬਾਜ਼ ਕਰਨ ਵਾਲੇ ਚੇਤੇਸ਼ਵਰ ਪੁਜਾਰਾ 'ਤੇ ਕਪਤਾਨ ਰੋਹਿਤ ਸ਼ਰਮਾ ਨੂੰ ਗੁੱਸਾ ਆ ਗਿਆ। Read More

  9. ਹੋਲੀ ਖੇਡਣ ਤੋਂ ਪਹਿਲਾਂ ਆਪਣੀ ਸਕਿਨ ਨੂੰ ਬਣਾਓ ਡੈਮੇਜ ਪ੍ਰੂਫ, ਅਪਣਾਓ ਇਹ ਟਿਪਸ...

    Holi Skin Care Tips: ਹੋਲੀ ਵਾਲੇ ਦਿਨ ਰੰਗਾਂ ਨਾਲ ਖੇਡਣ ਤੋਂ ਪਹਿਲਾਂ, ਸਕਿਨ ਦੀ ਦੇਖਭਾਲ ਕਰਨ ਦਾ ਸਹੀ ਤਰੀਕਾ ਜਾਣੋ... ਨਹੀਂ ਤਾਂ ਕੈਮੀਕਲ ਨਾਲ ਭਰਪੂਰ ਰੰਗ ਤੁਹਾਡੀ ਸਕਿਨ ਨੂੰ ਖਰਾਬ ਕਰ ਸਕਦੇ ਹਨ। Read More

  10. Amazon Go Stores: Amazon ਨੇ ਲਿਆ ਵੱਡਾ ਫੈਸਲਾ, ਲਾਗਤ ਘੱਟ ਕਰਨ ਲਈ ਕੰਪਨੀ 8 ਗੋ ਸਟੋਰ ਕਰਨ ਜਾ ਰਹੀ ਬੰਦ

    Amazon Go: Amazon ਕੰਪਨੀ ਅਮਰੀਕਾ 'ਚ ਆਪਣਾ Amazon Go ਸਟੋਰ ਬੰਦ ਕਰਨ ਜਾ ਰਹੀ ਹੈ। ਅਮਰੀਕਾ ਵਿੱਚ ਇਸ ਸਮੇਂ 20 ਐਮਾਜ਼ਾਨ ਗੋ ਸਟੋਰ ਚੱਲ ਰਹੇ ਹਨ। ਜਾਣੋ ਇਸ ਫੈਸਲੇ ਪਿੱਛੇ ਸਭ ਤੋਂ ਵੱਡਾ ਕਾਰਨ ਕੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Embed widget