ਪੜਚੋਲ ਕਰੋ

ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 6 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 5 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 5 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 5 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 5 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. President Of India Controversy: ਹੁਣ ਦੇਸ਼ ਦਾ ਬਦਲੇਗਾ ਨਾਂ? 'ਪ੍ਰੈਜ਼ੀਡੈਂਟ ਆਫ ਭਾਰਤ' 'ਤੇ ਛਿੜਿਆ ਵਿਵਾਦ

    ਦਰਅਸਲ, ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਖਿਲਾਫ ਇੱਕ ਗਠਜੋੜ ਬਣਾਇਆ ਹੈ, ਜਿਸ ਦਾ ਨਾਮ ਹੈ 'I.N.D.I.A' ਹੈ। ਵਿਰੋਧੀ ਗਠਜੋੜ ਦੇ ਨਾਂ ਦਾ ਐਲਾਨ ਹੁੰਦਿਆਂ ਹੀ 'ਇੰਡੀਆ' ਸ਼ਬਦ ਚਰਚਾ 'ਚ ਹੈ। Read More

  4. Pakistan news: ਪਾਕਿਸਤਾਨ ‘ਚ ਈਸਾਈਆਂ ਦੀ ਜਾਨ ਨੂੰ ਖਤਰਾ! ਚਰਚ ‘ਚ ਕੀਤੀ ਭੰਨਤੋੜ, ਵੀਡੀਓ ਜਾਰੀ ਕਰਕੇ ਮੰਗੀ ਮਦਦ

    Pakistan news: ਪਾਕਿਸਤਾਨ 'ਚ ਈਸਾਈ ਭਾਈਚਾਰੇ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਅੱਜ ਵੀ ਯਾਨੀ ਮੰਗਲਵਾਰ ਸਵੇਰੇ ਲਾਹੌਰ ਦੀ ਇੱਕ ਮਸਜਿਦ ਤੋਂ ਈਸਾਈਆਂ 'ਤੇ ਹਮਲਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। Read More

  5. Sidhu Moose Wala: ਥਾਰ ਗੱਡੀ ਨੂੰ ਨਹਿਰ 'ਚ ਸੁੱਟਣ ਵਾਲੇ ਮੂਸੇਵਾਲਾ ਦੇ ਪ੍ਰਸ਼ੰਸਕ ਵਕੀਲ ਖਿਲਾਫ ਪੁਲਿਸ 'ਚ ਮਾਮਲਾ ਦਰਜ, ਜਾਣੋ ਕਿਉਂ ਕੀਤਾ ਸੀ ਇਹ ਕੰਮ

    Justice For Sidhu Moose Wala: ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ। Read More

  6. Rakhi Sawant: ਰਾਖੀ ਸਾਵੰਤ ਦਾ ਹੋ ਗਿਆ ਅਜਿਹਾ ਹਾਲ? ਤਾਜ਼ਾ ਤਸਵੀਰਾਂ 'ਚ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ, ਬੋਲੀ- 'ਆਦਿਲ ਨੇ ਮੈਨੂੰ...'

    ਰਾਖੀ ਸਾਵੰਤ ਦਾ ਆਪਣੇ ਸਾਬਕਾ ਪਤੀ ਆਦਿਲ ਦੁਰਾਨੀ ਨਾਲ ਵਿਵਾਦ ਚੱਲ ਰਿਹਾ ਹੈ। ਇਸ ਸਭ ਦੇ ਵਿਚਕਾਰ ਅਭਿਨੇਤਰੀ ਹੁਣ ਅਜੀਬ ਲੁੱਕ ਵਿੱਚ ਨਜ਼ਰ ਆ ਰਹੀ ਸੀ ਤਾਂ ਦੂਜੇ ਪਾਸੇ ਰਾਖੀ ਨੇ ਵੀ ਆਪਣੇ ਅਜੀਬ ਲੁੱਕ ਲਈ ਆਦਿਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। Read More

  7. Neeraj Chopra: ਨੀਰਜ ਚੋਪੜਾ ਦੇ ਬੁੱਤ ਤੋਂ ਚੋਰੀ ਹੋਏ ਜੈਵਲਿਨ 'ਤੇ ਪੁਲਿਸ ਦਾ ਬਿਆਨ, ਬੋਲੇ- 'ਨਕਲੀ ਨੂੰ ਅਸਲੀ ਨਾਲ ਬਦਲ...'

    Neeraj Chopra: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਇਸ ਸਮੇਂ ਆਪਣੀ ਖੇਡ ਕਾਰਨ ਸੁਰਖੀਆਂ 'ਚ ਹਨ। ਮੇਰਠ ਸ਼ਹਿਰ 'ਚ ਉਨ੍ਹਾਂ ਦੇ ਸਨਮਾਨ 'ਚ ਸਥਾਪਿਤ ਕੀਤੇ ਗਏ ਬੁੱਤ 'ਚੋਂ ਬਰਛਾ ਚੋਰੀ ਹੋਣ ਦੀ ਖਬਰ ਹੈ। ਮੇਰਠ ਦੇ ਹਾਪੁੜ ਅੱਡਾ ਚੌਕ Read More

  8. Neeraj Chopra: ਨੀਰਜ ਚੋਪੜਾ ਦੇ ਬੁੱਤ ਤੋਂ ਬਰਛਾ ਚੋਰੀ, CCTV ਕੈਮਰੇ ਸਾਹਮਣੇ ਹੋਣ 'ਤੇ ਵੀ ਨਹੀਂ ਡਰੇ ਚੋਰ

    Neeraj Chopra: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਇਸ ਸਮੇਂ ਆਪਣੀ ਖੇਡ ਕਾਰਨ ਸੁਰਖੀਆਂ 'ਚ ਹਨ। ਮੇਰਠ ਸ਼ਹਿਰ 'ਚ ਉਨ੍ਹਾਂ ਦੇ ਸਨਮਾਨ 'ਚ ਲਗਾਏ ਗਏ ਬੁੱਤ 'ਚੋਂ ਭਾਲਾ (ਬਰਛਾ) ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ Read More

  9. Fashion : ਜਾਣੋ ਔਰਤਾਂ ਨੂੰ ਕਿਸ ਪ੍ਰਕਾਰ ਦੇ ਮਰਦ ਪਸੰਦ ਹਨ, ਅਪਣਾਓ ਮਰਦਾਨਾ ਲੁੱਕ

    Style ਮਰਦ ਹੋਵੇ ਜਾਂ ਔਰਤ, ਹਰ ਕੋਈ ਸੁੰਦਰ ਦਿਖਣਾ ਚਾਹੁੰਦਾ ਹੈ ਅਤੇ ਕੋਈ ਵੀ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਇਸ ਦੇ ਲਈ ਉਹ ਟ੍ਰੇਂਡ, ਫੈਸ਼ਨ, ਸਟਾਈਲ ਸਭ ਕੁਝ Read More

  10. Gold and Silver price today: ਮੰਦੀ ਤੋਂ ਬਾਅਦ ਮੁੜ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 4 ਦਿਨ ਤੋਂ ਸਥਿਰ, ਜਾਣੋ ਆਪਣੇ ਸ਼ਹਿਰ ਦੇ ਰੇਟ

    Silver and Gold price: ਅੱਜ ਮੰਗਲਵਾਰ 5 ਸਤੰਬਰ 2023 ਨੂੰ ਸਰਾਫਾ ਬਾਜ਼ਾਰ ਵਿੱਚ ਦੋਵਾਂ ਪ੍ਰਮੁੱਖ ਧਾਤਾਂ ਦੀਆਂ ਕੀਮਤਾਂ ਵਿੱਚ ਕੋਈ ਅੰਤਰ ਨਹੀਂ ਹੈ। ਜਾਣੋ ਅੱਜ ਦੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Embed widget