ਪੜਚੋਲ ਕਰੋ

ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 7 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨ ਅੰਦੋਲਨ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਦਾਅਵਾ...ਬੋਲੇ ਹੁਣ ਤੱਕ...

    Farmers Protest: ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਐਮਐਸਪੀ ਸਮੇਤ ਕਈ ਮੁੱਦਿਆਂ ਦਾ ਅਧਿਐਨ ਕਰਨ ਲਈ ਕਮੇਟੀ ਬਣਾਈ ਗਈ ਸੀ। Read More

  4. KLF President: ਅਵਤਾਰ ਸਿੰਘ ਖੰਡਾ ਨੂੰ ਲੈ ਕੇ ਵੱਡਾ ਖੁਲਾਸਾ, ਮੌਤ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਖੰਡੇ ਨਾਲ ਆਹ ਕੁੱਝ ਕੀਤਾ

    KLF UK President Avtar Singh Khanda: Read More

  5. Shah Rukh Khan: ਕੱਟੜਪੰਥੀ ਨੇ ਸ਼ਾਹਰੁਖ ਦੀਆਂ ਫਿਲਮਾਂ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਕਿੰਗ ਖਾਨ ਨੇ ਹਾਜ਼ਰਜਵਾਬੀ ਨਾਲ ਕਰਾਇਆ ਚੁੱਪ, ਵਾਇਰਲ ਹੋਇਆ ਟਵੀਟ

    'ਡੰਕੀ' ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਨੇ ਇੱਕ ਵਾਰ ਫਿਰ ASK SRK ਸੈਸ਼ਨ ਆਯੋਜਿਤ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਟ੍ਰੀਟ ਦਿੱਤਾ। ਜਿਸ 'ਚ ਇਕ ਯੂਜ਼ਰ ਨੇ ਅਦਾਕਾਰ ਦੀ ਫਿਲਮ ਬਾਰੇ ਕੁਝ ਅਜਿਹਾ ਕਿਹਾ ਕਿ SRK ਨੇ ਉਸ ਨੂੰ ਦਵਾਈ ਲੈਣ ਦੀ ਸਲਾਹ ਦਿੱਤੀ Read More

  6. Himanshi Khurana: ਹਿਮਾਂਸ਼ੀ ਖੁਰਾਣਾ ਤੇ ਆਮਿਸ ਰਿਆਜ਼ ਦਾ ਹੋਇਆ ਬ੍ਰੇਕਅੱਪ, ਦੋਵਾਂ ਦੇ ਵੱਖਰੇ ਧਰਮ ਬਣੇ ਰਿਸ਼ਤਾ ਟੁੱਟਣ ਦੀ ਵਜ੍ਹਾ, ਦੇਖੋ ਅਦਾਕਾਰਾ ਦੀ ਪੋਸਟ

    Himanshi Khurana and Asim Riaz Break Up: ਬਿੱਗ ਬੌਸ 13 ਵਿੱਚ ਨਜ਼ਰ ਆਏ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਦਾ ਬ੍ਰੇਕਅੱਪ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਹਿਮਾਂਸ਼ੀ ਨੇ ਸੋਸ਼ਲ ਮੀਡੀਆ 'ਤੇ ਦਿੱਤੀ। Read More

  7. Hardik Pandya: ਹਾਰਦਿਕ ਪਾਂਡਿਆ ਦੀ ਫਿਟਨੈਸ 'ਤੇ ਆਇਆ ਲੇਟੈਸਟ ਅਪਡੇਟ, ਜਾਣੋ ਕਦੋਂ ਹੋਵੀਗੀ ਭਾਰਤੀ ਆਲਰਾਊਂਡਰ ਦੀ ਮੈਦਾਨ 'ਤੇ ਵਾਪਸੀ?

    Hardik Pandya Video: ਹਾਰਦਿਕ ਪੰਡਯਾ ਨੇ ਰੀਹੈਬ ਸ਼ੁਰੂ ਕਰ ਦਿੱਤਾ ਹੈ, ਜਿਸਦਾ ਮਤਲਬ ਹੈ ਕਿ ਉਹ ਜਲਦੀ ਹੀ ਮੈਦਾਨ 'ਤੇ ਵਾਪਸੀ ਕਰ ਸਕਦਾ ਹੈ। ਹਾਰਦਿਕ ਪੰਡਯਾ ਨੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤੀ ਹੈ। Read More

  8. Virat Kohli: ਸਾਊਥ ਅਫਰੀਕਾ ਦੇ ਦਿੱਗਜ ਕ੍ਰਿਕੇਟਰ ਦਾ ਵਿਰਾਟ ਕੋਹਲੀ ਬਾਰੇ ਵੱਡਾ ਬਿਆਨ, ਬੋਲੇ- 'ਮੈਦਾਨ 'ਤੇ ਉਨ੍ਹਾਂ ਦੀ ਭੁੱਖ ਤੇ ਊਰਜਾ.....'

    IND vs SA: ਫਾਫ ਡੂ ਪਲੇਸਿਸ ਨੇ ਕਿਹਾ ਕਿ ਵਿਰਾਟ ਕੋਹਲੀ ਹਮੇਸ਼ਾ ਸਾਹਮਣੇ ਤੋਂ ਅਗਵਾਈ ਕਰਦੇ ਹਨ। ਉਸ ਨੇ ਇਹ ਵੀ ਕਿਹਾ ਕਿ ਵਿਰਾਟ ਕੋਹਲੀ ਜਿਸ ਤਰ੍ਹਾਂ ਨਾਲ ਵਿਸ਼ਵ ਕੱਪ 'ਚ ਖੇਡਿਆ ਉਸ ਤੋਂ ਮੈਂ ਸੱਚਮੁੱਚ ਖੁਸ਼ ਹਾਂ। Read More

  9. Room Heater Side Effects : ਸਰਦੀਆਂ ਵਿੱਚ ਸਾਵਧਾਨੀ ਨਾਲ ਕਰੋ ਰੂਮ ਹੀਟਰ ਦੀ ਵਰਤੋਂ, ਨਹੀਂ ਤਾਂ ਇੱਕ ਗਲਤੀ ਲੈ ਸਕਦੀ ਤੁਹਾਡੀ ਜਾਨ

    Room Heater:ਸਰਦੀਆਂ 'ਚ ਰੂਮ ਹੀਟਰ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਰੂਮ ਹੀਟਰ ਨੂੰ ਥੋੜ੍ਹੇ ਸਮੇਂ ਲਈ ਹੀ ਚਲਾਇਆ ਜਾਣਾ ਚਾਹੀਦਾ ਹੈ। ਰਾਤ ਨੂੰ ਹੀਟਰ ਚਲਾ ਕੇ ਸੌਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ। ਨਹੀਂ ਤਾਂ ਇਹ ਘਾਤਕ ਵੀ ਹੋ... Read More

  10. MGNREGA: ਪਿੰਡਾਂ ਵਿੱਚ ਵਧੇਗਾ ਰੁਜ਼ਗਾਰ! ਸਰਕਾਰ ਨੇ ਮਨਰੇਗਾ ਦੇ ਤਹਿਤ ਜਾਰੀ ਕੀਤਾ 10,000 ਕਰੋੜ ਰੁਪਏ ਦਾ ਵਾਧੂ ਫੰਡ

    MGNREGA: ਸਰਕਾਰ ਨੇ ਮੰਗਲਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਮਨਰੇਗਾ ਦੇ ਤਹਿਤ, ਉਸਨੇ ਵਿੱਤੀ ਸਾਲ 2024 ਵਿੱਚ ਹੁਣ ਤੱਕ 10,000 ਕਰੋੜ ਰੁਪਏ ਦੇ ਵਾਧੂ ਫੰਡ ਜਾਰੀ ਕੀਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget