ਪੜਚੋਲ ਕਰੋ

ABP Sanjha Top 10, 7 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 7 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Earthquake: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ, ਜਾਣੋ ਅਜਿਹੀ ਸਥਿਤੀ 'ਚ ਕੀ ਕਰੀਏ ?

    Earthquake: ਦਿੱਲੀ-ਐਨਸੀਆਰ ਅਤੇ ਯੂਪੀ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਮਾਪੀ ਗਈ। Read More

  4. Hardeep Nijjar case: ਭਾਰਤ ਦਾ ਵੱਡਾ ਖੁਲਾਸਾ; ਘਿਰ ਗਈ ਕੈਨੇਡਾ ਸਰਕਾਰ, ਕਿਵੇਂ ਬਣੀ ਰਣਨੀਤੀ ਸਭ ਹੋਇਆ ਜੱਗ ਜਾਹਰ

    Hardeep Nijjar Murder case: ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਨਿੱਝਰ ਦੇ ਕਤਲ ਦੀ ਜਾਂਚ ਉੱਥੋਂ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਨਾਲ ਪ੍ਰਭਾਵਿਤ ਹੋਈ ਹੈ। Read More

  5. ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ 'ਚ ਅੱਗੇ ਆਏ ਇਹ ਪੰਜਾਬੀ ਸਟਾਰਜ਼, 16 ਨਵੰਬਰ ਨੂੰ ਕਰਨਗੇ ਇਹ ਕੰਮ, ਦੇਖੋ ਵੀਡੀਓ

    ਇਸ ਮੁਹਿੰਮ ਨਾਲ ਮਨਕੀਰਤ ਔਲਖ, ਬਿਨੂੰ ਢਿੱਲੋਂ, ਰੁਪਿੰਦਰ ਰੂਪੀ, ਨਿਰਮਲ ਰਿਸ਼ੀ, ਰਾਜਵੀਰ ਜਵੰਧਾ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਜੁੜ ਗਏ ਹਨ। ਇਸੇ ਸਿਲਸਿਲੇ 'ਚ 16 ਨਵੰਬਰ ਨੂੰ ਲੁਧਿਆਣਾ ਵਿਖੇ ਸਵੇਰੇ 7 ਵਜੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ Read More

  6. Babbu Maan: ਬੱਬੂ ਮਾਨ ਦੇ ਪ੍ਰਸ਼ੰਸਕ ਦੀ ਹੋਈ ਮੌਤ, ਗਾਇਕ ਨੂੰ ਲੱਗਾ ਡੂੰਘਾ ਸਦਮਾ, ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ ਦਿੱਤੀ ਸ਼ਰਧਾਂਜਲੀ

    Babbu Maan Post: ਬੱਬੂ ਮਾਨ ਦੇ ਇੱਕ ਫੈਨ ਦੀ ਭਰੀ ਜਵਾਨੀ ਦੇ ਵਿੱਚ ਦੁੱਖਦਾਈ ਮੌਤ ਹੋਈ ਤਾਂ ਬੱਬੂ ਮਾਨ ਉਸ ਦੀ ਮੌਤ ਦੇ ਗਮ  'ਚ ਡੁੱਬੇ ਨਜ਼ਰ ਆਏ। Read More

  7. Asian Champions Trophy: ਭਾਰਤ ਦੀਆਂ ਧੀਆਂ ਨੇ ਦਿਖਾਇਆ ਕਮਾਲ, ਫਾਈਨਲ 'ਚ ਜਾਪਾਨ ਨੂੰ ਹਰਾ ਕੇ ਗੋਲਡ ਮੈਡਲ ਕੀਤਾ ਆਪਣੇ ਨਾਂਅ

    Asian Champions Trophy 2023: ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਇਕਤਰਫਾ ਫਾਈਨਲ ਮੁਕਾਬਲੇ 'ਚ ਜਾਪਾਨ ਨੂੰ 4-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ। Read More

  8. IND vs SA: ਭਾਰਤ ਦੀ ਵੱਡੀ ਜਿੱਤ ਤੇ ਬਣਦੇ ਵਿਗੜਦੇ ਟੀਮ ਦੇ ਰਿਕਾਰਡ, ਬੇਹੱਦ ਖਾਸ ਹਨ ਟੀਮ ਇੰਡੀਆ ਦੇ ਇਹ 5 ਅੰਕੜੇ

    IND vs SA, World Cup 2023: ਵਿਸ਼ਵ ਕੱਪ 2023 ਦੇ 37ਵੇਂ ਮੈਚ ਵਿੱਚ, ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ। ਇਸ ਵੱਡੀ ਜਿੱਤ ਨਾਲ ਵਨਡੇ ਕ੍ਰਿਕਟ 'ਚ ਕੁਝ ਅਹਿਮ ਰਿਕਾਰਡ ਬਣਾਏ ਗਏ। Read More

  9. Diwali 2023: ਪਟਾਕਿਆਂ ਤੋਂ ਬਿਨਾਂ ਮਨਾਉਣਾ ਚਾਹੁੰਦੇ ਦੀਵਾਲੀ, ਤਾਂ ਅਪਣਾਓ ਇਹ ਮਜ਼ੇਦਾਰ ਤਰੀਕਾ, ਬੱਚੇ ਵੀ ਰਹਿਣਗੇ ਖ਼ੁਸ਼

    Diwali 2023: ਅਸੀਂ ਪਟਾਕਿਆਂ ਤੋਂ ਬਿਨਾਂ ਬੱਚਿਆਂ ਦੀ ਦੀਵਾਲੀ ਨੂੰ ਕਿਵੇਂ ਮਜ਼ੇਦਾਰ ਅਤੇ ਯਾਦਗਾਰੀ ਬਣਾ ਸਕਦੇ ਹਾਂ? ਆਓ ਜਾਣਦੇ ਹਾਂ ਇੱਥੇ... Read More

  10. Sarkari Job: 10ਵੀਂ ਪਾਸ ਲਈ ਬੰਪਰ ਨੌਕਰੀਆਂ, 69000 ਰੁਪਏ ਤੱਕ ਤਨਖਾਹ, ਇੱਥੇ ਭਰੋ ਫਾਰਮ

    Sarkari Naukri 2023 : ਦੱਸ ਦਈਏ ਕਿ ਕੁੱਲ 677 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ ਜਿਸ ਵਿੱਚ ਸੁਰੱਖਿਆ ਸਹਾਇਕ/ਮੋਟਰ ਟਰਾਂਸਪੋਰਟ ਦੀਆਂ 263 ਅਸਾਮੀਆਂ ਸ਼ਾਮਲ ਹਨ। ਮਲਟੀ-ਟਾਸਕਿੰਗ ਸਟਾਫ ਦੀਆਂ 315 ਅਸਾਮੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget